ਪੜਚੋਲ ਕਰੋ

ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਕਲਾਕਾਰਾਂ ਦਾ ਮੋਰਚਾ, ਨਿੱਕੂ ਬੋਲੇ, ਡਟੇ ਰਹਾਂਗੇ, ਪਿੱਛੇ ਨਹੀਂ ਹਟਾਂਗੇ

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀ ਕਿਸਾਨੀ ਅੰਦੋਲਨ 'ਚ ਖੁੱਲ੍ਹ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ ਤੇ ਲਗਾਤਾਰ ਬੌਡਰ ਤੇ ਵੀ ਜਾ ਰਹੇ ਹਨ। Abp ਸਾਂਝਾ ਨਾਲ ਗੱਲ ਬਾਤ ਕਰਦੇ ਹੋਏ ਨਿੱਕੂ ਨੇ ਦੱਸਿਆ ਕਿ ਇਸ ਅੰਦੋਲਨ ਨੂੰ ਖਰਾਬ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀ ਕਿਸਾਨੀ ਅੰਦੋਲਨ 'ਚ ਖੁੱਲ੍ਹ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ ਤੇ ਲਗਾਤਾਰ ਬੌਡਰ ਤੇ ਵੀ ਜਾ ਰਹੇ ਹਨ। Abp ਸਾਂਝਾ ਨਾਲ ਗੱਲ ਬਾਤ ਕਰਦੇ ਹੋਏ ਨਿੱਕੂ ਨੇ ਦੱਸਿਆ ਕਿ ਇਸ ਅੰਦੋਲਨ ਨੂੰ ਖਰਾਬ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਹੈ। ਅਸੀਂ ਇਕੱਠੇ ਹਾਂ ਤੇ ਇਕੱਠੇ ਰਹਾਂਗੇ ਵੀ। ਸ਼੍ਰੀ ਬਰਾੜ ਦੇ ਮੁੱਦੇ ਤੇ ਬੋਲਦੇ ਹੋਏ ਨਿੱਕੂ ਨੇ ਕਿਹਾ ਕਿ ਗੀਤ ਪਹਿਲਾਂ ਵੀ ਆਉਂਦੇ ਸੀ ਪਰ ਇਹ ਕਾਰਵਾਈ ਕਿਸਾਨੀ ਅੰਦੋਲਨ 'ਚ ਸਾਥ ਦੇਣ ਕਰਕੇ ਹੀ ਹੋਈ ਹੈ। ਕਈ ਸਾਥ ਦੇਣ ਵਾਲੇ ਕਲਾਕਾਰਾਂ ਨੂੰ ਲਗਾਤਾਰ ਧਮਕੀਆਂ ਮਿਲਦੀਆਂ ਨੇ ਪਰ ਹੁਣ ਉਹ ਸਮਾਂ ਨਹੀਂ ਹੈ। ਜਦ ਕੋਈ ਪਿੱਛੇ ਹਟੇਗਾ।ਹਰ ਕੋਈ ਡੱਟ ਕੇਖੜਾ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਟਾਪ ਹੈਡਲਾਈਨ

Punjab News: ਉੱਚ ਸਰਕਾਰੀ ਅਧਿਕਾਰੀਆਂ ਤੱਕ ਪਹੁੰਚੀ ED ਦੀ ਜਾਂਚ, ਪੰਜਾਬ ਦੇ ਮੁੱਖ ਸਕੱਤਰ ਨੂੰ ED ਦਾ ਸੰਮਨ, 26 ਨਵੰਬਰ ਨੂੰ...
ਉੱਚ ਸਰਕਾਰੀ ਅਧਿਕਾਰੀਆਂ ਤੱਕ ਪਹੁੰਚੀ ED ਦੀ ਜਾਂਚ, ਪੰਜਾਬ ਦੇ ਮੁੱਖ ਸਕੱਤਰ ਨੂੰ ED ਦਾ ਸੰਮਨ, 26 ਨਵੰਬਰ ਨੂੰ...
MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
MP ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚੇ, ਸੇਫ ਹਾਊਸ ਵਿੱਚ ਰੱਖਿਆ , ਕੱਲ੍ਹ ਪੰਜਾਬ ਲਿਆਂਦਾ ਜਾਵੇਗਾ 
Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ
Tarn Taran 'ਚ ASI ਕਤਲ ਮਾਮਲੇ 'ਚ ਮੁਲਜ਼ਮ ਦਾ ਐਨਕਾਊਂਟਰ, ਗਰਲਫ੍ਰੈਂਡ ਨਾਲ ਹੋਟਲ 'ਚ ਠਹਿਰਿਆ ਸੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Embed widget