ਪੜਚੋਲ ਕਰੋ

ਪੰਜਾਬੀ ਫ਼ੌਜੀ ਨੇ ਜੰਮੂ ਕੈਂਪ 'ਚ ਕੀਤੀ ਖ਼ੁਦਕੁਸ਼ੀ

ਜੰਮੂ: ਪੰਜਾਬ ਦੇ 30 ਸਾਲਾ ਜਵਾਨ ਵੱਲੋਂ ਜੰਮੂ ਦੇ ਫ਼ੌਜੀ ਕੈਂਪ ਵਿੱਚ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਸ਼ਨਾਖ਼ਤ ਸਿਪਾਹੀ ਸੰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਸੰਦੀਪ ਸਿੰਘ ਨੂੰ ਪਨਾਮਾ ਚੌਕ ਨੇੜੇ ਮੋਰਚੇ 'ਤੇ ਨਿਗਰਾਨੀ ਲਈ ਤਾਇਨਾਤ ਕੀਤਾ ਗਿਆ ਸੀ, ਜਿੱਥੇ ਉਸ ਨੇ ਮੰਗਲਵਾਰ ਨੂੰ ਆਪਣੇ ਸਿਰ ਵਿੱਚ ਗੋਲ਼ੀ ਮਾਰ ਲਈ। ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੋਲ਼ੀ ਦੀ ਆਵਾਜ਼ ਸੁਣਦਿਆਂ ਉਸ ਦੇ ਸਾਥੀ ਤੁਰੰਤ ਉਸ ਨੂੰ ਹਸਪਤਾਲ ਲੈ ਕੇ ਗਏ। ਬੁੱਧਵਾਰ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਸਨ, ਜਿਨ੍ਹਾਂ ਮਗਰੋਂ ਸੰਦੀਪ ਦੀ ਮ੍ਰਿਤਕ ਦੇਹ ਉਸ ਦੇ ਪਰਿਵਾਰ ਨੂੰ ਸੌਂਪੀ ਜਾਵੇਗੀ। ਸੰਦੀਪ ਵੱਲੋਂ ਅਜਿਹਾ ਕਦਮ ਚੁੱਕਣ ਪਿੱਛੇ ਵਜ੍ਹਾ ਬਾਰੇ ਹਾਲੇ ਤਕ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Faridkot 'ਚ ਕਰਜ਼ੇ ਤੋਂ ਪ੍ਰੇਸ਼ਾਨ 2 ਸਕੇ ਭਰਾਵਾਂ ਨੇ ਇੱਕ ਦੂਜੇ ਦਾ ਹੱਥ ਫੜ ਕੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ 
Faridkot 'ਚ ਕਰਜ਼ੇ ਤੋਂ ਪ੍ਰੇਸ਼ਾਨ 2 ਸਕੇ ਭਰਾਵਾਂ ਨੇ ਇੱਕ ਦੂਜੇ ਦਾ ਹੱਥ ਫੜ ਕੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ 
Punjab News: ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
ਪੰਜਾਬ ਤੋਂ ਵੱਡੀ ਖਬਰ, DM ਰੰਧਾਵਾ ਸੁਸਾਈਡ ਮਾਮਲੇ 'ਚ ਮੰਤਰੀ ਭੁੱਲਰ ਗ੍ਰਿਫ਼ਤਾਰ, CBI ਜਾਂਚ ਲਈ ਸ਼ਾਹ ਨੂੰ ਲੈਟਰ...
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ,ਕਿਹਾ - ਪੰਜਾਬ ਦੇ ਸਾਂਸਦ ਲਿਖ ਕੇ ਦੇਣ ਤਾਂ CBI ਨੂੰ ਸੌਂਪੀ ਜਾਵੇਗੀ ਜਾਂਚ
Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸੋਗ 'ਚ ਡੁੱਬਿਆ ਪਿੰਡ...
Canada News: ਕੈਨੇਡਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸੋਗ 'ਚ ਡੁੱਬਿਆ ਪਿੰਡ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Electricity Expensive: ਵੱਡੀ ਖਬਰ, ਮਹਿੰਗੀ ਹੋਵੇਗੀ ਬਿਜਲੀ! ਗਰਮੀ 'ਚ ਆਉਣਗੇ ਮੋਟੇ ਬਿੱਲ; ਸਰਕਾਰ ਵੱਲੋਂ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
Embed widget