ਪੜਚੋਲ ਕਰੋ
(Source: ECI/ABP News)
ਪੰਜਾਬੀ ਖਿਡਾਰੀ ਪ੍ਰਿੰਸਪਾਲ ਨੇ ਗੱਢੇ ਅਮਰੀਕਾ 'ਚ ਝੰਡੇ
ਪੰਜਾਬ ਦੇ ਇੱਕ ਹੋਰ ਨੌਜਵਾਨ ਨੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਦੱਸ ਦਈਏ ਕਿ ਪ੍ਰਿੰਸਪਾਲ ਗੁਰਦਾਸਪੁਰ ਦੇ ਪਿੰਡ ਕਾਦੀਆਂ ਗੁੱਜਰਾਂ ਦੇ ਵਸਨੀਕ ਹਨ ਜਿਸ ਨੂੰ ਐਨਬੀਏ ਜੀ ਲੀਗ ਲਈ ਚੁਣਿਆ ਗਿਆ ਹੈ।
![ਪੰਜਾਬੀ ਖਿਡਾਰੀ ਪ੍ਰਿੰਸਪਾਲ ਨੇ ਗੱਢੇ ਅਮਰੀਕਾ 'ਚ ਝੰਡੇ Punjabi sports principal raises flags in US ਪੰਜਾਬੀ ਖਿਡਾਰੀ ਪ੍ਰਿੰਸਪਾਲ ਨੇ ਗੱਢੇ ਅਮਰੀਕਾ 'ਚ ਝੰਡੇ](https://static.abplive.com/wp-content/uploads/sites/5/2020/07/29165742/princepal-singh-nba-g-league.jpeg?impolicy=abp_cdn&imwidth=1200&height=675)
ਨਵੀਂ ਦਿੱਲੀ: ਬਾਸਕਿਟਬਾਲ ਅਕੈਡਮੀ (ਐਲਬੀਏ) ਨੇ ਪ੍ਰਿੰਸਪਾਲ ਸਿੰਘ ਨੂੰ ਐਨਬੀਏ (ਨੈਸ਼ਨਲ ਬਾਸਕਿਟਬਾਲ ਐਸੋਸੀਏਸ਼ਨ) ਜੀ ਲੀਗ ਲਈ ਚੁਣਿਆ ਗਿਆ ਹੈ। ਇਸ ਵਿੱਚ ਪ੍ਰਿੰਸੀਪਲ ਅਗਲੇ ਸੈਸ਼ਨ ਵਿੱਚ ਦੇਸ਼-ਵਿਦੇਸ਼ ਦੇ ਸਰਬੋਤਮ ਖਿਡਾਰੀਆਂ ਨਾਲ ਅਮਰੀਕਾ ਸਥਿਤ ਐਨਬੀਏ ਵਿੱਚ ਖੇਡਦੇ ਹੋਏ ਨਜ਼ਰ ਆਉਣਗੇ। ਪ੍ਰਿੰਸਪਾਲ ਐਲਬੀਏ ਵਿੱਚੋਂ ਚੌਥੇ ਖਿਡਾਰੀ ਹਨ ਜਿਨ੍ਹਾਂ ਨੂੰ ਇਸ ਲੀਗ ਲਈ ਚੁਣਿਆ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਤਨਾਮ ਸਿੰਘ ਭੰਵਰਾ, ਪਾਲਪ੍ਰੀਤ ਸਿੰਘ ਬਰਾੜ, ਅਮਯੋਤ ਸਿੰਘ ਨੂੰ ਚੁਣਿਆ ਗਿਆ ਹੈ। ਪ੍ਰਿੰਸਪਾਲ ਨੇ ਬਾਸਕਟਬਾਲ ਵਿੱਦਆਊਟ ਬਾਰਡਰ ਏਸ਼ੀਆ, ਬੀਡਬਲਯੂਬੀ ਗਲੋਬਲ, ਐਨਬੀਏ ਗਲੋਬਰ ਕੈਂਪ, ਅੰਡਰ-16 ਫੀਬਾ ਏਸ਼ੀਆ ਟੂਰਨਾਮੈਂਟ, ਥਾਈਲੈਂਡ ਵਿੱਚ ਹੋਈ ਅੰਡਰ-18 ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੀ ਕਪਤਾਨੀ ਕੀਤੀ। ਪ੍ਰਿੰਸਪਾਲ ਗੁਰਦਾਸਪੁਰ ਦੇ ਪਿੰਡ ਕਾਦੀਆਂ ਗੁੱਜਰਾਂ ਦੇ ਵਸਨੀਕ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)