ਪੜਚੋਲ ਕਰੋ

Punjab News : ਪੰਜਾਬੀ ਵਿਦਿਆਰਥਣ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ 'ਚ ਮੌਤ ,ਪਰਿਵਾਰ ਦਾ ਰੋ -ਰੋ ਬੁਰਾ ਹਾਲ 

Punjabi Girl Student Death : ਲੁਧਿਆਣਾ ਜ਼ਿਲ੍ਹੇ ਦੀ ਰਹਿਣ ਵਾਲੀ 19 ਸਾਲਾ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਆਸਟ੍ਰੇਲੀਆ ਦੇ ਪਰਥ ਸ਼ਹਿਰ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

Punjabi Girl Student Death : ਲੁਧਿਆਣਾ ਜ਼ਿਲ੍ਹੇ ਦੀ ਰਹਿਣ ਵਾਲੀ 19 ਸਾਲਾ ਵਿਦਿਆਰਥਣ ਕੋਮਲਪ੍ਰੀਤ ਕੌਰ ਦੀ ਆਸਟ੍ਰੇਲੀਆ ਦੇ ਪਰਥ ਸ਼ਹਿਰ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਕੋਮਲਪ੍ਰੀਤ ਉੱਥੇ ਨਰਸਿੰਗ ਦੀ ਪੜਾਈ ਦੇ ਨਾਲ-ਨਾਲ ਪਾਰਟ-ਟਾਈਮ ਨੌਕਰੀ ਵੀ ਕਰ ਰਹੀ ਸੀ। ਸ਼ਨੀਵਾਰ ਦੇਰ ਰਾਤ ਕੰਮ ਤੋਂ ਘਰ ਵਾਪਸ ਆਉਂਦਿਆਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਉਸਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਨਾਈਟ ਡਿਊਟੀ ਤੋਂ ਵਾਪਸੀ ਦੌਰਾਨ ਹੋਇਆ ਹਾਦਸਾ

ਮਿਲੀ ਜਾਣਕਾਰੀ ਅਨੁਸਾਰ 19 ਸਾਲਾ ਕੋਮਲਪ੍ਰੀਤ ਕੌਰ ਸ਼ਨੀਵਾਰ ਦੇਰ ਰਾਤ ਆਪਣੀ ਨਾਈਟ ਡਿਊਟੀ ਖਤਮ ਕਰਕੇ ਪੈਦਲ ਘਰ ਵੱਲ ਜਾ ਰਹੀ ਸੀ। ਇਸ ਦੌਰਾਨ ਕੈਨਿੰਗਵੈਲ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕੋਮਲਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਕੋਮਲਪ੍ਰੀਤ ਨੂੰ ਸ਼ਨੀਵਾਰ ਰਾਤ ਕਰੀਬ 11:30 ਵਜੇ ਜੌਨ ਸਟ੍ਰੀਟ ਨੇੜੇ ਐਲਬਨੀ ਹਾਈਵੇ ‘ਤੇ ਬੈਂਟਲੇ ਪਲਾਜ਼ਾ ਕਾਰ ਪਾਰਕਿੰਗ ਵਿੱਚ ਇੱਕ ਨੀਲੀ ਹੁੰਡਈ i30 ਹੈਚਬੈਕ ਨੇ ਟੱਕਰ ਮਾਰੀ ਸੀ। ਪੁਲਿਸ ਮੁਤਾਬਕ ਹਾਦਸੇ ਵਿੱਚ ਉਸਨੂੰ ਗੰਭੀਰ ਚੋਟਾਂ ਆਈਆਂ ਅਤੇ ਐਂਬੂਲੈਂਸ ਰਾਹੀਂ ਰੋਇਲ ਪਰਥ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸਦੀ ਮੌਤ ਹੋ ਗਈ।

ਨਰਸਿੰਗ ਦੀ ਪੜਾਈ ਲਈ ਗਈ ਸੀ ਆਸਟ੍ਰੇਲੀਆ

ਕੋਮਲਪ੍ਰੀਤ ਕੌਰ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਲੈ ਕੇ ਪਿਛਲੇ ਸਾਲ ਹੀ ਆਸਟ੍ਰੇਲੀਆ ਗਈ ਸੀ। ਉਹ ਪਰਥ ਦੇ ਮਸ਼ਹੂਰ ‘ਸਟੈਨਲੀ ਕਾਲਜ’ ਤੋਂ ਨਰਸਿੰਗ ਦੀ ਪੜਾਈ ਕਰ ਰਹੀ ਸੀ। ਆਪਣੀ ਪੜਾਈ ਅਤੇ ਰਹਿਣ-ਸਹਿਣ ਦਾ ਖਰਚ ਚਲਾਉਣ ਲਈ ਉਹ ਪਾਰਟ-ਟਾਈਮ ਨੌਕਰੀ ਵੀ ਕਰਦੀ ਸੀ।

ਭਾਰਤੀ ਫੌਜ ਦੇ ਰਿਟਾਇਰਡ ਸੂਬੇਦਾਰ ਦੀ ਧੀ ਸੀ

ਮ੍ਰਿਤਕ ਕੋਮਲਪ੍ਰੀਤ ਕੌਰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਰਾਏਕੋਟ/ਹਲਵਾਰਾ ਨੇੜਲੇ ਪਿੰਡ ਕਲਸੀਆਂ ਦੀ ਰਹਿਣ ਵਾਲੀ ਸੀ। ਉਸਦੇ ਪਿਤਾ ਅਮਰੀਕ ਸਿੰਘ ਭਾਰਤੀ ਫੌਜ ਤੋਂ ਰਿਟਾਇਰਡ ਸੂਬੇਦਾਰ ਹਨ। ਧੀ ਦੀ ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਹੁੰਡਈ ਕਾਰ ਚਲਾ ਰਹੇ 19 ਸਾਲਾ ਡਰਾਈਵਰ ‘ਤੇ ਫਿਲਹਾਲ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਜਾਂਚ ਵਿੱਚ ਸਹਿਯੋਗ ਕਰ ਰਿਹਾ ਹੈ। ਮੇਜਰ ਕ੍ਰੈਸ਼ ਇਨਵੈਸਟੀਗੇਸ਼ਨ ਸਕਵਾਡ ਦੇ ਅਧਿਕਾਰੀ ਹਾਦਸੇ ਦੀ ਜਾਂਚ ਕਰ ਰਹੇ ਹਨ ਅਤੇ ਚਸ਼ਮਦੀਦਾਂ, ਡੈਸ਼ਕੈਮ ਫੁਟੇਜ ਜਾਂ ਮੋਬਾਈਲ ਵੀਡੀਓ ਸਾਂਝੀ ਕਰਨ ਦੀ ਅਪੀਲ ਕੀਤੀ ਹੈ।

Advertisement

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget