ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰੂਸਾ ਦੇ ਤਹਿਤ ਆਈ ਕਰੋੜਾਂ ਦੀ ਗ੍ਰਾਂਟ ਦੇ ਘਪਲੇ ਦੇ ਦੋਸ਼ ਹੇਠ ਦੋ ਮੁਲਾਜ਼ਮ ਮੁਅੱਤਲ ਕੀਤੇ ਗਏ ਹਨ, ਜਦਕਿ ਇੱਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਰਜਿਸਟਰਾਰ ਵਰਿੰਦਰ ਕੌਸ਼ਿਕ ਡੀਨ ਰਿਸਰਚ ਅਸ਼ੋਕ ਤਿਵਾੜੀ ਅਤੇ ਵਿੱਤ ਅਫਸਰ ਰਾਕੇਸ਼ ਖੁਰਾਣਾ ਵਾਲੀ ਤਿੰਨ ਮੈਂਬਰੀ ਕਮੇਟੀ ਵੱਲੋਂ ਆਪਣੀ ਮੁੱਢਲੀ ਜਾਂਚ ਵਿੱਚ ਇਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਹੈ। ਜਿਸ ਮਗਰੋਂ ਉਹਨ੍ਹਾਂ ਵਿੱਚੋਂ ਦੋ ਨੂੰ ਮੁਅੱਤਲ ਕੀਤਾ ਗਿਆ ਜਦਕਿ ਇੱਕ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ
ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਰਮਿੰਦਰ ਕੌਰ ਸੁਪਰਡੈਂਟ,ਨਿਸ਼ੂ ਚੌਧਰੀ ਸੀਨੀਅਰ ਸਹਾਇਕ ਸ਼ਾਮਲ ਹਨ। ਚੌਥਾ ਦਰਜਾ ਮੁਲਾਜ਼ਮ ਜਤਿੰਦਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: Car Tips: ਮੀਂਹ ਦੇ ਮੌਸਮ ’ਚ ਕਾਰ ਨੂੰ ਆ ਸਕਦੀਆਂ ਕਈ ਔਕੜਾਂ, ਬਚਣ ਲਈ ਅਪਣਾਓ ਇਹ ਜ਼ਰੂਰੀ ਨੁਕਤੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI