ਪੜਚੋਲ ਕਰੋ
Advertisement
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ..
ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਐਮਬੀਏ (ਭਾਗ ਪਹਿਲਾ) ਦੇ ਵਿਦਿਆਰਥੀ ਸਰਤਾਜ ਅਨਜ਼ਾਰ (25) ਪੁੱਤਰ ਮੁਹੰਮਦ ਅਨਜ਼ਾਰ ਵਾਸੀ ਜੰਮੂ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।
ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਵਾਲੇ ਖੇਤਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਉਸ ਦੇ ਪਿਤਾ ਜੰਮੂ ਵਿੱਚ ਐਸਐਚਓ ਵਜੋਂ ਤਾਇਨਾਤ ਹਨ।
ਜਾਣਕਾਰਾਂ ਮੁਤਾਬਕ ਉਹ ਇਮਤਿਹਾਨ ਨੂੰ ਲੈ ਕੇ ਫਿਕਰਮੰਦ ਸੀ ਅਤੇ ਅੱਜ ਉਸ ਦਾ ਪੇਪਰ ਵੀ ਸੀ। ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਮੁਤਾਬਕ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ|
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement