ਪੜਚੋਲ ਕਰੋ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਬੀਐਸ.ਘੁੰਮਣ ਨੇ ਦਿੱਤਾ ਅਸਤੀਫਾ

ਇਸ ਵੇਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਹੈ ਤੇ ਡਾ.ਬੀਐਸ ਘੁੰਮਣ ‘ਤੇ ਯੂਨੀਵਰਸਿਟੀ ਨੂੰ ਇਸ ਵਿੱਤੀ ਸੰਕਟ ਚੋਂ ਕੱਢਣ ਲਈ ਦਬਾਅ ਬਣ ਰਿਹਾ ਸੀ।

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐੱਸ. ਘੁੰਮਣ ਨੇ ਬੁੱਧਵਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ ਅਜੇ ਤਕ ਉਨ੍ਹਾਂ ਦੇ ਅਸਤੀਫੇ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ। ਪਰ ਸੂਤਰਾਂ ਮੁਤਾਬਕ ਡਾ.ਬੀ.ਐਸ ਘੁੰਮਣ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਸ ਤੋਂ ਪਹਿਲਾਂ ਸਤੰਬਰ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਬਤੌਰ ਵਾਈਸ ਚਾਂਸਲਰ ਉਨ੍ਹਾਂ ਦੇ ਕਾਰਜਕਾਲ ਵਿੱਚ ਤਿੰਨ ਸਾਲਾਂ ਦਾ ਹੋਰ ਵਾਧਾ ਕੀਤਾ ਗਿਆ ਸੀ। ਮੰਨਿਆ ਜਾ ਰਿਹਾ ਕਿ ਇਸ ਵੇਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਹੈ ਤੇ ਡਾ.ਬੀਐਸ ਘੁੰਮਣ ‘ਤੇ ਯੂਨੀਵਰਸਿਟੀ ਨੂੰ ਇਸ ਵਿੱਤੀ ਸੰਕਟ ਚੋਂ ਕੱਢਣ ਲਈ ਦਬਾਅ ਬਣ ਰਿਹਾ ਸੀ। ਪਰ ਉਹ ਇਸ ‘ਚ ਸਫਲ ਨਹੀਂ ਹੋ ਸਕੇ।

ਪੰਜਾਬੀ ਯੂਨੀਵਰਸਿਟੀ ਪਟਿਆਲਾ, ਕਰੀਬ ਡੇਢ ਸੌ ਕਰੋੜ ਰੁਪਏ ਦੀ ਕਰਜ਼ਈ ਹੋ ਚੁੱਕੀ ਹੈ, ਜਦੋਂ ਕਿ 300 ਕਰੋੜ ਰੁਪਏ ਤੋਂ ਵੱਧ ਘਾਟੇ ਦੀ ਸ਼ਿਕਾਰ ਹੈ। ਅਜਿਹੇ ਹਾਲਾਤਾਂ ‘ਚ ਹੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਬੀਐਸ ਘੁੰਮਣ ਨੇ ਸੂਬੇ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਚਾਂਸਲਰ ਵੀਪੀ.ਸਿੰਘ ਬਦਨੌਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

ਇੰਜੀਨੀਅਰ ਦੀ ਨੌਕਰੀ ਛੱਡ ਡ੍ਰੈਗਨ ਫਰੂਟ ਦੀ ਖੇਤੀ ਤੋਂ ਲੱਖਾਂ ਦਾ ਮੁਨਾਫਾ ਕਮਾਇਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ
ਪੰਜਾਬ ਯੂਨੀਵਰਸਿਟੀ 'ਚ ਜੋਤੀ ਮੌਤ ਮਾਮਲਾ, ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget