ਪੜਚੋਲ ਕਰੋ

NRI ਤੋਂ ਰਿਸ਼ਵਤ ਮੰਗਣੀ ਪਈ ਮਹਿੰਗੀ

ਨਵਾਂ ਸ਼ਹਿਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਨਵਾਂ ਸ਼ਹਿਰ ਦੇ ਐਸ.ਡੀ.ਐਮ. ਦੇ ਰੀਡਰ ਹਰਪਾਲ ਸਿੰਘ ਨੂੰ ਇੱਕ ਮਾਮਲੇ ਵਿੱਚ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹਰਪਾਲ ਸਿੰਘ ਨੂੰ ਇੱਕ ਐਨ.ਆਰ.ਆਈ. ਦੀ ਜ਼ਮੀਨ ਦੇ ਇੰਤਕਾਲ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਸੁਖਨਿੰਦਰ ਸਿੰਘ ਵਾਸੀ ਪਿੰਡ ਢੇਸੀਆਂ ਕਾਹਨਾਂ ਨੇ ਦੱਸਿਆ ਕਿ ਉਸ ਦੇ ਅਮਰੀਕਾ ਰਹਿੰਦੇ ਰਿਸ਼ਤੇਦਾਰ ਦੀ ਜ਼ਮੀਨ ਦੇ ਵਿਰਾਸਤ ਦਾ ਕੇਸ ਐਸ.ਡੀ.ਐਮ. ਨਵਾਂ ਸ਼ਹਿਰ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਇਸ ਕੇਸ ਦੇ ਸਬੰਧ ਵਿੱਚ ਐਸ.ਡੀ.ਐਮ. ਦੇ ਰੀਡਰ ਹਰਪਾਲ ਸਿੰਘ ਨੇ ਵਿਰਾਸਤ ਦੇ ਇੰਤਕਾਲ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ। ਬਾਅਦ ਵਿੱਚ ਸੌਦਾ 35 ਹਜ਼ਾਰ ਵਿੱਚ ਤੈਅ ਹੋ ਗਿਆ। ਇਸ ਤੋਂ ਬਾਅਦ ਸੁਖਨਿੰਦਰ ਸਿੰਘ ਨੇ ਵਿਜੀਲੈਂਸ ਵਿੱਚ ਸ਼ਿਕਾਇਤ ਕੀਤੀ। ਵਿਜੀਲੈਂਸ ਨੇ ਕਾਰਵਾਈ ਕਰਦਿਆਂ ਹਰਪਾਲ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਸੁਖਨਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਕਾਫ਼ੀ ਸਮੇਂ ਤੋਂ ਰਿਸ਼ਵਤ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਲਈ ਤੰਗ ਆ ਕੇ ਉਸ ਨੇ ਵਿਜੀਲੈਂਸ ਕੋਲ ਸਬੰਧਤ ਰੀਡਰ ਦੀ ਸ਼ਿਕਾਇਤ ਕੀਤੀ। ਵਿਜੀਲੈਂਸ ਬਿਊਰੋ ਵੱਲੋਂ ਹਰਪਾਲ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget