ਪੜਚੋਲ ਕਰੋ

ਪੁੱਤ ਨੂੰ ਵਿਦੇਸ਼ ਭੇਜਣ ਲਈ ਪੈਸੇ ਕਮਾਉਣ ਗਈ ਪੰਜਾਬਣ ਖ਼ੁਦ ਸਊਦੀ ਅਰਬ 'ਚ ਫਸੀ

ਸਊਦੀ ਵਿੱਚ ਫਸੀਆਂ ਪੰਜਾਬਣ ਔਰਤਾਂ ਦੇ ਵੀਡੀਓ ਸਾਹਮਣੇ ਆਉਣ ਦਾ ਸਿਲਸਿਲਾ ਰੁਕ ਹੀ ਨਹੀਂ ਰਿਹਾ। ਹੁਣ ਜਲੰਧਰ ਦੇ ਗੋਰਾਇਆ ਖੇਤਰ ਦੇ ਪਿੰਡ ਰੁੜਕਾ ਖੁਰਦ ਦੀ ਜੀਵਨ ਜਯੋਤੀ ਦੀ ਵੀਡੀਓ ਸਾਹਮਣੇ ਆਈ ਹੈ। ਤਿੰਨ ਬੱਚਿਆਂ ਦੀ ਮਾਂ ਜਯੋਤੀ ਦਾ ਪਤੀ ਸੁਦਰਸ਼ਨ ਪਲੰਬਰ ਹੈ। ਪਤੀ ਕਈ ਵਾਰ ਬਾਹਰੋਂ ਮੁੜ ਆਇਆ ਹੈ। ਘਰ ਦਾ ਖ਼ਰਚ ਸਹੀ ਨਹੀਂ ਚਲ ਰਿਹਾ ਸੀ। ਉਨ੍ਹਾਂ ਦੋ ਸਾਲ ਬਾਅਦ ਆਪਣੇ ਵੱਡੇ ਪੁੱਤਰ ਨੂੰ ਵਿਦੇਸ਼ ਭੇਜਣਾ ਸੀ। ਇਸ ਲਈ ਜਯੋਤੀ ਨੇ ਸੋਚਿਆ ਕਿ ਉਹ ਖ਼ੁਦ ਵਿਦੇਸ਼ ਜਾ ਕੇ ਕੁਝ ਪੈਸੇ ਕਮਾ ਲਵੇਗੀ ਪਰ ਹੁਣ ਉਹ ਵੀ ਫਸ ਗਈ ਹੈ। ਜਯੋਤੀ ਅਤੇ ਸੁਦਰਸ਼ਨ ਦੇ ਤਿੰਨ ਮੁੰਡੇ ਹਨ। ਇਕ ਸਕੂਲ ਵਿੱਚ ਪੜ੍ਹਦਾ ਹੈ ਅਤੇ ਦੋ ਬੇਰੁਜ਼ਗਾਰ ਹਨ। ਸੁਦਰਸ਼ਨ ਵੀ ਕਈ ਮੁਲਕਾਂ ਦੇ ਚੱਕਰ ਲਾ ਚੁੱਕਿਆ ਹੈ ਪਰ ਜ਼ਿੰਦਗੀ ਸਾਥ ਨਹੀਂ ਦੇ ਰਹੀ। ਵੱਡੇ ਮੁੰਡੇ ਨੂੰ ਬਾਹਰ ਭੇਜਣਾ ਸੀ ਪਰ ਉਸ ਦੀ ਉਮਰ ਘੱਟ ਹੈ। ਇਸ ਲਈ ਜਯੋਤੀ ਨੇ ਸੋਚਿਆ ਉਹ ਹੀ ਇਕ ਚੱਕਰ ਲਾ ਆਵੇ। ਸੁਦਰਸ਼ਨ ਨੂੰ ਪਤਾ ਵੀ ਨਹੀਂ ਕਿ ਉਸ ਦੀ ਪਤਨੀ ਸਊਦੀ ਵਿੱਚ ਕਿੱਥੇ ਫਸੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਟ੍ਰੈਵਲ ਏਜੰਟ ਨੇ ਉਸ ਨੂੰ ਅੰਬੈਸੀ ਭੇਜਣ ਲਈ ਗੱਡੀ ਭੇਜੀ ਪਰ ਉਸ ਦਾ ਫੋਨ ਬੰਦ ਹੈ। ਪਿਛਲੇ 15 ਦਿਨਾਂ ਵਿੱਚ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਜੀਵਨ ਜਯੋਤੀ ਦੇ ਵੱਡੇ ਮੁੰਡੇ ਦੀ ਉਮਰ 18 ਸਾਲ ਹੈ। ਪਿਓ ਨਾਲ ਕੰਮ ਕਰ ਕੇ ਪਲੰਬਰ ਦਾ ਕੰਮ ਸਿਖ ਗਿਆ ਹੈ ਪਰ ਇਲਾਕੇ ਵਿੱਚ ਇੰਨਾ ਕੰਮ ਨਹੀਂ ਹੈ। ਉਹ ਵੀ ਛੋਟੇ ਭਰਾ ਨਾਲ ਬੇਰੁਜ਼ਗਾਰ ਹੋ ਕੇ ਘਰ ਵਿੱਚ ਬੈਠਾ ਹੈ। ਜਯੋਤੀ ਦੇ ਪਤੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਹੀ ਮੰਗ ਹੈ ਕਿ ਕਿਸੇ ਤਰਾਂ ਮੇਰੀ ਪਤਨੀ ਨੂੰ ਸਾਡੇ ਘਰ ਮੰਗਵਾ ਦਵੇ। ਏਜੰਟ ਸਾਨੂੰ ਕੁਝ ਵੀ ਸਾਫ-ਸਾਫ ਨਹੀਂ ਦੱਸ ਰਹੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget