ਪੜਚੋਲ ਕਰੋ

ਆਸਟ੍ਰੇਲੀਆ 'ਚ ਪੰਜਾਬੀ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡ ਸੂਰਘੁਰੀ ਦੇ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਵਾਪਰੇ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਜਤਿੰਦਰ ਸਿੰਘ ਬਰਾੜ ਆਪਣੀ ਮਾਤਾ ਤੇ ਇਕਲੌਤੀ ਭੈਣ ਨੂੰ ਛੱਡ ਕੇ ਆਸਟ੍ਰੇਲੀਆ ਗਿਆ ਸੀ। ਪੜ੍ਹਾਈ ਪੂਰੀ ਕਰਨ ਮਗਰੋਂ ਉਹ ਕੈਂਟਰ ਚਲਾਉਣ ਲੱਗ ਪਿਆ। ਪਰਿਵਾਰ ਮੁਤਾਬਕ ਇੱਕ ਅੰਗਰੇਜ਼ ਮਹਿਲਾ ਦੀ ਲਾਪ੍ਰਵਾਹੀ ਕਾਰਨ ਵਾਪਰੇ ਸੜਕ ਹਾਦਸੇ ਵਿੱਚ 24 ਸਾਲਾ ਜਤਿੰਦਰ ਦੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਇਸ ਮਹੀਨੇ 28 ਜਨਵਰੀ ਨੂੰ ਉਸ ਦਾ ਵਿਆਹ ਸੀ। ਤਕਰੀਬਨ ਛੇ ਸਾਲ ਪਹਿਲਾਂ ਜਦੋਂ ਜਤਿੰਦਰ ਨੇ ਵਿਦੇਸ਼ ਜਾਣ ਦਾ ਮਨ ਬਣਾਇਆ ਤਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਆਸਟ੍ਰੇਲੀਆ ’ਚ ਪੜ੍ਹਾਈ ਮੁਕੰਮਲ ਕਰਨ ਉਪਰੰਤ ਵਰਕ ਪਰਮਿਟ ਰਾਹੀਂ ਕੰਮਕਾਰ ਕਰਦਿਆਂ ਉਸ ਨੇ ਪੰਜਾਬ ਆ ਕੇ ਆਪਣੀ ਭੈਣ ਦਾ ਵਿਆਹ ਕੀਤਾ। ਹੁਣ ਜਦੋਂ ਉਸ ਦੇ ਘਰ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਤਾਂ ਹਾਦਸਾ ਵਾਪਰ ਗਿਆ। ਉਸ ਦੀ ਮਾਤਾ ਵੀ ਬਿਮਾਰੀ ਕਰਨ ਆਪਣੀ ਲੜਕੀ ਕੋਲ ਰਹਿ ਰਹੀ ਹੈ। ਘਰ ਵਿੱਚ ਜਿੰਦਾ ਲੱਗਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ

ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ

ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ

2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?

2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ

Embed widget