ਪੜਚੋਲ ਕਰੋ

ਸਾਲ ਦੇ ਆਖਰ 'ਚ ਕੈਨੇਡਾ ਤੋਂ ਬੁਰੀ ਖ਼ਬਰ !

ਕੈਨੇਡਾ ਤੋਂ ਬੁਰੀ ਖ਼ਬਰ ਆਈ ਹੈ। ਧੂਰੀ ਨੇੜਲੇ ਪਿੰਡ ਮੀਮਸਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਵੈਨਕੂਵਰ ਵਿੱਚ ਮੌਤ ਹੋ ਗਈ। ਵੈਨਕੂਵਰ ਦੇ ਡਾਊਨ ਟਾਊਨ ਖੇਤਰ ’ਚ ਕਿਸੇ ਸ਼ਰਾਬੀ ਡਰਾਈਵਰ ਨੇ ਪੰਜਾਬੀ ਨੌਜਵਾਨ ਦੀ ਟੈਕਸੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਟੈਕਸੀ ’ਚ ਪਿਛਲੀ ਸੀਟ ’ਤੇ ਬੈਠੀਆਂ ਦੋ ਸਵਾਰੀਆਂ ਤੇ ਟੱਕਰ ਮਾਰਨ ਵਾਲਾ ਗੰਭੀਰ ਜ਼ਖ਼ਮੀ ਹੋ ਗਏ।

ਸੰਗਰੂਰ: ਕੈਨੇਡਾ ਤੋਂ ਬੁਰੀ ਖ਼ਬਰ ਆਈ ਹੈ। ਧੂਰੀ ਨੇੜਲੇ ਪਿੰਡ ਮੀਮਸਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਵੈਨਕੂਵਰ ਵਿੱਚ ਮੌਤ ਹੋ ਗਈ। ਵੈਨਕੂਵਰ ਦੇ ਡਾਊਨ ਟਾਊਨ ਖੇਤਰ ’ਚ ਕਿਸੇ ਸ਼ਰਾਬੀ ਡਰਾਈਵਰ ਨੇ ਪੰਜਾਬੀ ਨੌਜਵਾਨ ਦੀ ਟੈਕਸੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਟੈਕਸੀ ’ਚ ਪਿਛਲੀ ਸੀਟ ’ਤੇ ਬੈਠੀਆਂ ਦੋ ਸਵਾਰੀਆਂ ਤੇ ਟੱਕਰ ਮਾਰਨ ਵਾਲਾ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਸਨੇਹਪਾਲ ਸਿੰਘ ਰੰਧਾਵਾ (28) ਵਜੋਂ ਹੋਈ ਹੈ, ਜੋ ਧੂਰੀ ਨੇੜੇ ਪਿੰਡ ਮੀਮਸਾ ਦਾ ਰਹਿਣ ਵਾਲਾ ਸੀ। ਉਹ ਕੁਝ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ। ਪੱਕਾ ਹੋਣ ਤੋਂ ਬਾਅਦ ਇਸੇ ਸਾਲ ਵਿਆਹ ਕਰਵਾ ਕੇ ਕੈਨੇਡਾ ਪਰਤਿਆ ਸੀ। ਵੈਨਕੂਵਰ ਪੁਲਿਸ ਅਨੁਸਾਰ ਤੜਕਸਾਰ ਸਾਢੇ ਤਿੰਨ ਵਜੇ ਸਨੇਹਪਾਲ ਸਵਾਰੀਆਂ ਲੈ ਕੇ ਵੈਨਕੂਵਰ ਦੀ ਪਹਿਲੀ ਐਵੇਨਿਊ ਵੱਲ ਜਾ ਰਿਹਾ ਸੀ। ਉਹ ਰੈਨਫਰਿਊ ਸਟਰੀਟ ਵਾਲਾ ਚੌਕ ਪਾਰ ਕਰ ਰਿਹਾ ਸੀ ਤਾਂ ਲਾਲ ਲਾਈਟਾਂ ਉਲੰਘਦੀ ਦੂਜੀ ਕਾਰ ਉਸ ਦੇ ਖੱਬੇ ਪਾਸੇ ਆ ਟਕਰਾਈ। ਬਾਅਦ ’ਚ ਪਤਾ ਲਗਾ ਕਿ ਟੱਕਰ ਮਾਰਨ ਵਾਲੀ ਕਾਰ ਦਾ ਡਰਾਈਵਰ ਸ਼ਰਾਬੀ ਸੀ ਤੇ ਉਹ ਪੁਲਿਸ ਨਾਕੇ ਤੋਂ ਕਾਰ ਭਜਾ ਕੇ ਲਿਆਇਆ ਸੀ। ਤਿੰਨਾਂ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਟੱਕਰ ਮਾਰਨ ਵਾਲੇ ਦੀ ਹਾਲਤ ਗੰਭੀਰ ਦੱਸੀ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Vigilance Bureau ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਰੰਗੇਂ ਹੱਥੀਂ ਗ੍ਰਿਫਤਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ

Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?

IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ

Embed widget