ਪੜਚੋਲ ਕਰੋ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਢਾਈ ਸਾਲ ਪਹਿਲਾਂ ਗਿਆ ਸੀ ਵਲੈਤ

ਅਜਨਾਲਾ ਨੇੜਲੇ ਪਿੰਡ ਸੈਂਸਰਾ ਕਲਾਂ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਉਹ ਢਾਈ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਬੀਤੇ ਦਿਨ ਇੱਕ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ।

ਅੰਮ੍ਰਿਤਸਰ: ਅਜਨਾਲਾ ਨੇੜਲੇ ਪਿੰਡ ਸੈਂਸਰਾ ਕਲਾਂ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਉਹ ਢਾਈ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਬੀਤੇ ਦਿਨ ਇੱਕ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਸਿਦਕਪਾਲ ਸਿੰਘ ਰੰਧਾਵਾ (24) ਸਾਲ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਸੈਂਸਰਾ ਕਲਾਂ ਤਹਿਸੀਲ ਅਜਨਾਲਾ (ਅੰਮ੍ਰਿਤਸਰ) ਢਾਈ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਪੜ੍ਹਾਈ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿਦਕਪਾਲ ਸਰੀ ਵੱਲੋਂ ਟਰਾਲਾ ਲੈ ਕੇ ਆ ਰਿਹਾ ਸੀ ਕਿ ਰਸਤੇ ਵਿੱਚ ਵਾਪਰੇ ਸੜਕ ਹਾਦਸੇ ਕਾਰਨ ਟਰਾਲੇ ਨੂੰ ਅੱਗ ਲੱਗ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਤੇ ਭਾਰਤ ਸਰਕਾਰ ਨੂੰ ਸਿਦਕਪਾਲ ਦੀ ਲਾਸ਼ ਭਾਰਤ ਲਿਆਉਣ ਦੇ ਯਤਨ ਕਰਨ ਦੀ ਅਪੀਲ ਕੀਤੀ ਹੈ। ਮ੍ਰਿਤਕ ਨੌਜਵਾਨ ਸਿਦਕਪਾਲ ਸਿੰਘ ਦੇ ਚਾਚੇ ਤੇ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਨੇ ਦੱਸਿਆ ਕਿ 22 ਸਾਲਾ ਸਿਦਕਪਾਲ ਢਾਈ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜੇ ਤੇ ਗਿਆ ਸੀ। ਦੋ ਮਹੀਨੇ ਪਹਿਲਾਂ ਹੀ ਉਸ ਦੀ ਪੜ੍ਹਾਈ ਪੂਰੀ ਹੋਈ ਸੀ। ਉਹ ਟਰੱਕ ਤੇ ਡਰਾਈਵਰੀ ਕਾਰਨ ਲੱਗ ਪਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ, ਮਸ਼ਹੂਰ ਵਕੀਲ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ; CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ, ਮਸ਼ਹੂਰ ਵਕੀਲ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ; CM ਮਾਨ ਨਾਲ ਤਸਵੀਰ ਵਾਇਰਲ...
Horrible Accident: ਵੱਡਾ ਹਾਦਸਾ, ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ? ਪਿੰਡਾਂ 'ਚ ਪਸਰਿਆ ਮਾਤਮ...
ਵੱਡਾ ਹਾਦਸਾ, ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ? ਪਿੰਡਾਂ 'ਚ ਪਸਰਿਆ ਮਾਤਮ...
Punjab News: ਪੰਜਾਬ ਤੋਂ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੋਰਟ ਨੇ ਸੁਣਾਇਆ ਅਹਿਮ ਫੈਸਲਾ, ਹੁਣ 2 ਮਈ ਨੂੰ...
ਪੰਜਾਬ ਤੋਂ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੋਰਟ ਨੇ ਸੁਣਾਇਆ ਅਹਿਮ ਫੈਸਲਾ, ਹੁਣ 2 ਮਈ ਨੂੰ...
ਪੰਜਾਬ CM ਰਾਸ਼ਟਰਪਤੀ ਨੂੰ ਇਕੱਲਿਆਂ ਮਿਲਣਗੇ, ਵਿਧਾਇਕਾਂ ਨੂੰ ਨਾਲ ਲਿਆਉਣ ਦੀ ਨਹੀਂ ਮਿਲੀ ਇਜਾਜ਼ਤ
ਪੰਜਾਬ CM ਰਾਸ਼ਟਰਪਤੀ ਨੂੰ ਇਕੱਲਿਆਂ ਮਿਲਣਗੇ, ਵਿਧਾਇਕਾਂ ਨੂੰ ਨਾਲ ਲਿਆਉਣ ਦੀ ਨਹੀਂ ਮਿਲੀ ਇਜਾਜ਼ਤ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਕੀਤੇ ਗਏ ਤਬਾਦਲੇ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਅਚਾਨਕ ਕੀਤੇ ਗਏ ਤਬਾਦਲੇ; ਲਿਸਟ 'ਚ ਇਹ ਨਾਮ ਸ਼ਾਮਲ...
Australia Deports Indians: ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਭਾਰਤੀਆਂ ਦੀ ਫਲਾਈਟ ਦਿੱਲੀ ਪਹੁੰਚੀ, ਪੰਜਾਬ ਸਰਕਾਰ ਨੇ ਵਾਹਨਾਂ ਦਾ ਕੀਤਾ ਪ੍ਰਬੰਧ; ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਲਿਸਟ 'ਚ ਸ਼ਾਮਲ...
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਇਸ ਕੰਮ ਦੀ ਬਿਲਕੁਲ ਨਹੀਂ ਇਜਾਜ਼ਤ; ਦਿਓ ਧਿਆਨ...
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
UGC NET ਦੀ ਰਜਿਸਟ੍ਰੇਸ਼ਨ ਸ਼ੁਰੂ, ਇੰਨੀ ਤਰੀਕ ਤੱਕ ਕਰ ਸਕਦੇ ਅਪਲਾਈ
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
 Punjab News : ਜਵੈਲਰ ਨਾਲ 35 ਲੱਖ ਰੁਪਏ ਦੀ ਧੋਖਾਧੜੀ , ਜੋੜੇ ਨੇ ਬਣਵਾਏ ਗਹਿਣੇ , ਬਾਅਦ 'ਚ ਪੈਸੇ ਦੇਣ ਤੋਂ ਮੁਕਰੇ 
Punjab News: ਪੰਜਾਬ 'ਚ ਵੱਡੀ ਵਾਰਦਾਤ, ਕਲੱਬ ਨੇੜੇ ਸ਼ਰੇਆਮ ਵੱਢਿਆ ਨੌਜਵਾਨ; ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰ ਸਵਾਰਾਂ ਨੇ ਘੇਰਿਆ ਨੌਜਵਾਨ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਕਲੱਬ ਨੇੜੇ ਸ਼ਰੇਆਮ ਵੱਢਿਆ ਨੌਜਵਾਨ; ਤੇਜ਼ਧਾਰ ਹਥਿਆਰਾਂ ਨਾਲ ਲੈਸ ਕਾਰ ਸਵਾਰਾਂ ਨੇ ਘੇਰਿਆ ਨੌਜਵਾਨ: ਫਿਰ...
ਪੰਜਾਬ 'ਚ CM ਮਾਨ ਦਾ ਵੱਡਾ ਫੈਸਲਾ, ਵਿਧਾਨ ਸਭਾ 'ਚ ਆਵੇਗਾ ਪ੍ਰਸਤਾਵ, 6 ਮਹੀਨਿਆਂ ਲਈ ਸੁਰੱਖਿਅਤ ਹੋ ਜਾਵੇਗੀ AAP
ਪੰਜਾਬ 'ਚ CM ਮਾਨ ਦਾ ਵੱਡਾ ਫੈਸਲਾ, ਵਿਧਾਨ ਸਭਾ 'ਚ ਆਵੇਗਾ ਪ੍ਰਸਤਾਵ, 6 ਮਹੀਨਿਆਂ ਲਈ ਸੁਰੱਖਿਅਤ ਹੋ ਜਾਵੇਗੀ AAP
ਪੰਜਾਬ 'ਚ ਅੱਜ ਤੋਂ ਘਰ ਬੈਠਿਆਂ ਕਰ ਸਕੋਗੇ ਸਵੈ-ਗਣਨਾ, CM ਮਾਨ ਸੰਗਰੂਰ ਤੋਂ ਕਰਨਗੇ ਸ਼ੁਰੂਆਤ
ਪੰਜਾਬ 'ਚ ਅੱਜ ਤੋਂ ਘਰ ਬੈਠਿਆਂ ਕਰ ਸਕੋਗੇ ਸਵੈ-ਗਣਨਾ, CM ਮਾਨ ਸੰਗਰੂਰ ਤੋਂ ਕਰਨਗੇ ਸ਼ੁਰੂਆਤ
Embed widget