ਪੜਚੋਲ ਕਰੋ

ਪੰਜਾਬੀ ਮੁੰਡੇ ਦੀ ਦੁਬਈ 'ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪੰਜਾਬੀ ਨੌਜਵਾਨ ਦੀ ਦੁਬਈ ਵਿੱਚ ਮੌਤ ਹੋ ਗਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਨੌਸ਼ਹਿਰਾ ਪਨੂੰਆਂ ਇਲਾਕੇ ਦੇ ਪਿੰਡ ਗੰਡੀਵਿੰਡ (ਧੱਤਲ) ਦਾ ਰਹਿਣ ਵਾਲਾ ਸੀ। ਪਰਿਵਾਰ ਨੇ ਸਰਕਾਰ ਕੋਲ ਉਸ ਦੀ ਲਾਸ਼ ਦੇਸ਼ ਲਿਆਉਣ ਦੀ ਮੰਗ ਕੀਤੀ ਹੈ।

ਤਰਨ ਤਾਰਨ: ਪੰਜਾਬੀ ਨੌਜਵਾਨ ਦੀ ਦੁਬਈ ਵਿੱਚ ਮੌਤ ਹੋ ਗਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਨੌਸ਼ਹਿਰਾ ਪਨੂੰਆਂ ਇਲਾਕੇ ਦੇ ਪਿੰਡ ਗੰਡੀਵਿੰਡ (ਧੱਤਲ) ਦਾ ਰਹਿਣ ਵਾਲਾ ਸੀ। ਪਰਿਵਾਰ ਨੇ ਸਰਕਾਰ ਕੋਲ ਉਸ ਦੀ ਲਾਸ਼ ਦੇਸ਼ ਲਿਆਉਣ ਦੀ ਮੰਗ ਕੀਤੀ ਹੈ। ਹਾਸਲ ਜਾਣਕਾਰੀ ਮੁਤਾਬਕ ਪਿੰਡ ਗੰਡੀਵਿੰਡ (ਧੱਤਲ) ਦੇ ਵਸਨੀਕ ਗੁਰਮੁਖ ਸਿੰਘ ਦਾ ਇਕਲੌਤਾ ਬੇਟਾ ਸੁਖਬੀਰ ਸਿੰਘ ਸੋਨੂੰ (23) ਕਰੀਬ ਛੇ ਮਹੀਨੇ ਪਹਿਲਾਂ ਰੋਜ਼ੀ-ਰੋਟੀ ਲਈ ਦੁਬਈ ਗਿਆ ਸੀ। ਹੁਣ ਪਤਾ ਲੱਗਾ ਹੈ ਕਿ ਸੋਨੂੰ ਦੀ ਉੱਥੇ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਇਸ ਬਾਰੇ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਨੇ ਦੱਸਿਆ ਕਿ ਕਿਸਾਨ ਪਰਿਵਾਰ ਨਾਲ ਸਬੰਧਤ ਗੁਰਮੁਖ ਸਿੰਘ ਨੇ ਪਰਿਵਾਰ ਦੀ ਗ਼ਰੀਬੀ ਮਿਟਾਉਣ ਲਈ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ ਪਰ ਉੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ, ਵਿਦੇਸ਼ ਮੰਤਰੀ ਤੇ ਡਿਪਟੀ ਕਮਿਸ਼ਨਰ ਕੋਲੋਂ ਸੁਖਬੀਰ ਸਿੰਘ ਦੀ ਲਾਸ਼ ਭਾਰਤ ਲਿਆਉਣ ਵਿੱਚ ਪਰਿਵਾਰ ਦੀ ਮਦਦ ਕਰਨ ਤੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget