ਪੜਚੋਲ ਕਰੋ

ਮੰਦਭਾਗੀ ਖ਼ਬਰ ! ਅਮਰੀਕਾ 'ਚ ਹੋਏ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼

Youtn Died in USA: ਮਨਦੀਪ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਤੇ ਇਹ ਹਾਦਸਾ ਧੁੰਦ ਹੋਣ ਕਾਰ ਵਾਪਰਿਆ ਹੈ। ਮਨਦੀਪ 2015 ਵਿੱਚ ਚਿੱਲੀ ਗਿਆ ਸੀ ਜਿਸ ਤੋਂ ਬਾਅਦ 2021 ਵਿੱਚ ਅਮਰੀਕਾ ਗਿਆ ਸੀ

Punjab News: ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਗੰਧੜ ਦੇ ਮਨਦੀਪ ਸਿੰਘ (29) ਦੀ ਅਮਰੀਕਾ ਦੇ ਓਕਲਾਹੋਮਾ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਜੋ ਕਿ ਕਰੀਬ ਦੋ ਸਾਲ ਪਹਿਲਾ ਅਮਰੀਕਾ ਗਿਆ ਸੀ। ਜਾਣਕਾਰੀ ਮੁਤਾਬਕ ਮਨਦੀਪ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਤੇ ਇਹ ਹਾਦਸਾ ਧੁੰਦ ਹੋਣ ਕਾਰ ਵਾਪਰਿਆ ਹੈ। ਮਨਦੀਪ 2015 ਵਿੱਚ ਚਿੱਲੀ ਗਿਆ ਸੀ ਜਿਸ ਤੋਂ ਬਾਅਦ 2021 ਵਿੱਚ ਅਮਰੀਕਾ ਗਿਆ ਸੀ ਜਿੱਥੇ ਉਹ ਟਰੱਕ ਡਰਾਇਵਰ ਵਜੋਂ ਕੰਮ ਕਰਦਾ ਸੀ।

ਮੌਤ ਤੋਂ ਬਾਅਦ ਇਲਾਕੇ ਵਿੱਚ ਫੈਲ ਗਈ ਸੋਗ ਦੀ ਲਹਿਰ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ੍ਹ ਦੇ ਕਿਸਾਨ ਆਗੂ ਪ੍ਰਗਟ ਸਿੰਘ ਸਰਾਂ ਦੇ ਨੌਜਵਾਨ ਬੇਟੇ ਮਨਦੀਪ ਸਿੰਘ ਮਨੀ ਦੀ ਅਮਰੀਕਾ ਵਿੱਚ ਵਾਪਰੇ ਸੜਕ ਹਾਦਸੇ ਦੌਰਾਨ ਹੋਈ ਮੌਤ ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਮੌਕੇ ਪਰਿਵਾਰ ਤੇ ਪਿੰਡ ਵਾਲਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਲਾਸ਼ ਵਾਪਸ ਲਿਆਉਣ ਦੀ ਮੰਗ ਕੀਤੀ ਹੈ। 

ਟਰਾਲੇ ਦੀ ਟੱਕਰ ਹੋਣ ਕਰਕੇ ਮੌਕੇ ਉੱਤੇ ਹੀ ਹੋਈ ਮੌਤ

ਪਰਿਵਾਰ ਅਨੁਸਾਰ ਮਨਦੀਪ ਸਿੰਘ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਖੇ ਰਹਿ ਰਿਹਾ ਸੀ ਤੇ ਵੱਡਾ ਟਰਾਲਾ ਚਲਾਉਦਾ ਸੀ । ਪਰਿਵਾਰ ਨੇ ਦੱਸਿਆ ਕਿ ਹਾਦਸਾ 26 ਨਵੰਬਰ ਨੂੰ ਉਦੋਂ ਵਾਪਰਿਆ ਜਦੋਂ ਮਨਦੀਪ ਸਿੰਘ ਟਰਾਲਾ ਚਲਾ ਰਿਹਾ ਸੀ ਤੇ ਇੱਕ ਹੋਰ ਟਰਾਲਾ ਪਿੱਛੋਂ ਆ ਕੇ ਵੱਜਿਆ ਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ । 

ਆਖ਼ਰੀ ਵਾਰ 2018 ਵਿੱਚ ਆਇਆ ਸੀ ਪੰਜਾਬ

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਲਗਭਗ 7 ਸਾਲ ਪਹਿਲਾਂ ਚਿੱਲੀ ਗਿਆ ਸੀ ਤੇ ਉੱਥੋਂ ਅਮਰੀਕਾ ਚਲਾ ਗਿਆ ਸੀ । ਸਾਲ 2018 ਵਿੱਚ ਇਕ ਵਾਰ ਉਹ ਕੁੱਝ ਦਿਨਾਂ ਲਈ ਪੰਜਾਬ ਆਇਆ ਸੀ । ਅਜੇ ਤੱਕ ਮਨਦੀਪ ਸਿੰਘ ਮਨੀ ਦਾ ਵਿਆਹ ਨਹੀਂ ਹੋਇਆ ਸੀ । ਉਕਤ ਪਰਿਵਾਰ ਮਿਹਨਤ ਕਰਨ ਵਾਲਾ ਕਿਸਾਨ ਪਰਿਵਾਰ ਹੈ ਤੇ ਕਿਸਾਨ ਜਥੇਬੰਦੀਆਂ ਨਾਲ ਜੁੜਿਆ ਹੋਇਆ ਹੈ । 

ਪਰਿਵਾਰਕ ਮੈਂਬਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਮਨਦੀਪ ਸਿੰਘ ਮਨੀ ਦੀ ਲਾਸ਼ ਅਮਰੀਕਾ ਤੋਂ ਭਾਰਤ ਲਿਆਉਣ ਲਈ ਉਹਨਾਂ ਦਾ ਸਹਿਯੋਗ ਦਿੱਤਾ ਜਾਵੇ ਤਾਂ ਕਿ ਪਿੰਡ ਵਿੱਚ ਉਸਦਾ ਅੰਤਿਮ ਸਸਕਾਰ ਕੀਤਾ ਜਾਵੇ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget