ਪੜਚੋਲ ਕਰੋ

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਮੌਤ, ਪਰਿਵਾਰ ਨੇ ਕਰਜ਼ਾ ਲੈ ਭੇਜਿਆ ਸੀ ਵਿਦੇਸ਼

ਵਰਿੰਦਰ ਦੇ ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਤੁਰੰਤ ਆਸਟ੍ਰੇਲੀਆ ਤੋਂ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕਰ ਸਕੇ।

Youth Died: ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ 'ਚ ਇੱਕ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰਪੁਰ ਦੀ ਮੁਕੇਰੀਆਂ ਤਹਿਸੀਲ ਅਧੀਨ ਪੈਂਦੇ ਪਿੰਡ ਧੀਰੋਵਾਲ ਦੇ ਵਰਿੰਦਰ ਕੁਮਾਰ ਦੱਤਾ ਵਜੋਂ ਹੋਈ ਹੈ। ਵਰਿੰਦਰ ਕੁਮਾਰ ਦੱਤਾ 2017-18 ਵਿੱਚ ਵਿਦੇਸ਼ ਗਿਆ ਸੀ।

ਸੜਕ ਹਾਦਸੇ ਦੌਰਾਨ ਹੋਈ ਮੌਤ

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਬਖਸ਼ ਲਾਲ ਨੇ ਦੱਸਿਆ ਕਿ ਸਾਲ 2017-18 'ਚ ਉਸ ਦਾ ਪੁੱਤਰ ਵਰਿੰਦਰ ਕੁਮਾਰ ਦੱਤਾ ਵਿਦੇਸ਼ 'ਚ ਰੋਜ਼ੀ-ਰੋਟੀ ਦੀ ਭਾਲ 'ਚ ਅਤੇ ਆਪਣਾ ਚੰਗਾ ਭਵਿੱਖ ਬਣਾਉਣ ਲਈ ਆਸਟ੍ਰੇਲੀਆ ਗਿਆ ਸੀ। ਬੇਟੇ ਦੇ ਦੋਸਤਾਂ ਨੂੰ ਪਤਾ ਲੱਗਾ ਕਿ ਆਸਟ੍ਰੇਲੀਆ ਦੇ ਐਡੀਲੇਡ 'ਚ ਇੱਕ ਸੜਕ ਹਾਦਸੇ 'ਚ ਉਸਦੀ ਮੌਤ ਹੋ ਗਈ ਹੈ।

ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼ 

ਵਰਿੰਦਰ ਦੇ ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜ ਦਿੱਤਾ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਤੁਰੰਤ ਆਸਟ੍ਰੇਲੀਆ ਤੋਂ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਰੀਤੀ-ਰਿਵਾਜਾਂ ਅਨੁਸਾਰ ਅੰਤਿਮ ਸੰਸਕਾਰ ਕਰ ਸਕੇ।

ਇਹ ਵੀ ਪੜ੍ਹੋ-Crime: ਅੰਮ੍ਰਿਤਸਰ ਦੇ ਰਾਇਲ ਗਨ ਹਾਊਸ 'ਚ ਹੋਈ ਚੋਰੀ, ਚੋਰਾਂ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ, ਜਾਂਚ ਜਾਰੀ

ਇਹ ਵੀ ਪੜ੍ਹੋ-Farmers Protest: 26 ਫਰਵਰੀ ਨੂੰ ਪੂਰੇ ਦੇਸ਼ ‘ਚ ਹੋਵੇਗਾ ਟਰੈਕਟਰ ਮਾਰਚ, 14 ਮਾਰਚ ਨੂੰ ਦਿੱਲੀ ‘ਚ ਮਹਾਪੰਚਾਇਤ, SKM ਦਾ ਅਹਿਮ ਫੈਸਲਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget