ਪੜਚੋਲ ਕਰੋ

Youth Died In Canada: ਕੈਨੇਡਾ ਨੇ ਨਿਗਲਿਆ ਇੱਕ ਹੋਰ ਪੰਜਾਬੀ ਨੌਜਵਾਨ, ਪਹੁੰਚਣ ਤੋਂ 2 ਦਿਨਾਂ ਬਾਅਦ ਹੋਈ ਮੌਤ

ਕਮਲਜੀਤ 2 ਦਿਨ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ ਤੇ ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਭੈਣਾ ਦਾ ਇਕਲੌਤਾ ਭਰਾ ਸੀ। ਪਿੰਡ ਵਾਲਿਆਂ ਨੇ ਦੱਸਿਆ ਕਿ ਉਹ ਗ਼ਰੀਬ ਕਿਸਾਨ ਦਾ ਪੁੱਤ ਹੈ। ਪਿਓ ਨੇ ਜ਼ਮੀਨ ਵੇਚ ਕੇ ਉਸ ਨੂੰ ਕੈਨੇਡਾ ਭੇਜਿਆ ਸੀ

Punjab News: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤ ਅਚਨਚੇਤ ਹੋ ਰਹੀ ਮੌਤ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ 2 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਸ ਦੀ ਪਛਾਣ ਕਮਲਜੀਤ ਸਿੰਘ ਵਾਸੀ ਗੰਧਾਰਾ (ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ

ਜਾਣਕਾਰੀ ਮੁਤਾਬਕ, ਕਮਲਜੀਤ 2 ਦਿਨ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ਵਿੱਚ ਕੈਨੇਡਾ ਗਿਆ ਸੀ ਤੇ ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੋ ਭੈਣਾ ਦਾ ਇਕਲੌਤਾ ਭਰਾ ਸੀ। ਪਰਿਵਾਰ ਵਾਲਿਆਂ ਮੁਤਾਬਕ, ਕਮਲਜੀਤ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਪੜ੍ਹਾਈ ਪੂਰੀ ਕਰਕੇ ਪਿੰਡ ਆਇਆ ਸੀ। ਇਸ ਤੋਂ ਬਾਅਦ ਜਦੋਂ ਉਹ ਵਾਪਸ ਕੈਨੇਡਾ ਦਿਆ ਤਾਂ ਉੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ।

ਪਿੰਡ ਵਾਲਿਆਂ ਨੇ ਦੱਸਿਆ ਕਿ ਉਹ ਗ਼ਰੀਬ ਕਿਸਾਨ ਦਾ ਪੁੱਤ ਹੈ। ਪਿਓ ਨੇ ਜ਼ਮੀਨ ਵੇਚ ਕੇ ਉਸ ਨੂੰ ਕੈਨੇਡਾ ਭੇਜਿਆ ਸੀ ਤੇ ਉਹ ਦੋ ਭੈਣਾ ਦਾ ਇਕਲੌਤਾ ਭਰਾ ਸੀ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿੱਚ ਹੈ।

ਟਾਪ ਹੈਡਲਾਈਨ

Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ
ਕੇਂਦਰ ਦਾ ਅੱਤਵਾਦ ਖ਼ਿਲਾਫ਼ ਵੱਡਾ ਐਕਸ਼ਨ, ਜੈਸ਼-ਲਸ਼ਕਰ ਨਾਲ ਜੁੜੇ 23 ਅੱਤਵਾਦੀ ਘੋਸ਼ਿਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
Embed widget