ਪੜਚੋਲ ਕਰੋ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ ,ਕਾਰ ਦੀ ਟਰਾਲੇ ਨਾਲ ਹੋਈ ਭਿਆਨਕ ਟੱਕਰ

Kapurthala News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰ

Kapurthala News : ਪੰਜਾਬ 'ਚੋਂ ਬਹੁਤ ਸਾਰੇ ਨੌਜਵਾਨ ਲੜਕੇ ਲੜਕੀਆਂ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ। ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਹੱਡ ਤੋੜਵੀਂ ਮਿਹਨਤ ਕੀਤੀ ਜਾਂਦੀ ਹੈ ਪਰ ਕਈ ਵਾਰ ਵਿਦੇਸ਼ ਰਹਿੰਦੇ ਨੌਜਵਾਨਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਓਥੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਰੋਜ਼ਾਨਾ ਖ਼ਬਰਾਂ ਸਾਹਮਣੇ ਆ ਰਹੀਆਂ ਹਨ। 

ਅੱਜ ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ,ਜਿਥੇ ਕਾਰ ਦੀ ਇੱਕ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ ਹੈ। ਟਰਾਲੇ ਨਾਲ ਟੱਕਰ ਦੇ ਬਾਅਦ ਕਾਰ ਨੂੰ ਅੱਗ ਲੱਗ ਗਈ ਤੇ ਕਾਰ ਬੁਰੀ ਤਰ੍ਹਾਂ ਸੜ ਗਈ ਤੇ ਪੰਜਾਬੀ ਨੌਜਵਾਨ ਵੀ ਕਾਰ ਵਿਚ ਜ਼ਿੰਦਾ ਸੜ ਗਿਆ ਹੈ। ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ। 
 
ਗੁਰਿੰਦਰ ਸਿੰਘ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਕੋਲ ਭਦਾਸ ਪਿੰਡ ਦਾ ਹੈ। ਮ੍ਰਿਤਕ ਦੇ ਰਿਸ਼ਤੇਦਾਰ ਸਮਸ਼ੇਰ ਸਿੰਘ ਵਾਸੀ ਭਦਾਸ ਨੇ ਦੱਸਿਆ ਕਿ ਉਸਦੇ ਤਾਇਆ ਦਰਸ਼ਨ ਸਿੰਘ ਹਰਿਆਣਾ ਪੁਲਿਸ ਵਿਚ ਰਿਟਾਇਰਡ ਐੱਸਪੀ ਸਨ ਤੇ ਉਨ੍ਹਾਂ ਦਾ ਪੁੱਤਰ ਸੁਰਿੰਦਰ ਸਿੰਘ ਚੰਡੀਗੜ੍ਹ ਪੁਲਿਸ ਵਿਚ ਤਾਇਨਾਤ ਸੀ ,ਜੋ ਹੁਣ ਆਪਣੇ ਪਰਿਵਾਰ ਨਾਲ ਕੈਨੇਡਾ ਵਿਚ ਰਹਿ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਸ਼ਿੰਦਰ ਸਿੰਘ ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਪੂਰੀ ਹੋਣ ਦੇ ਬਾਅਦ 23 ਅਗਸਤ ਨੂੰ ਘਰ ਤੋਂ ਆ ਰਿਹਾ ਸੀ ਤਾਂ ਰਸਤੇ ਵਿਚ ਇਕ ਟਰਾਲੇ ਨਾਲ ਟੱਕਰ ਦੇ ਬਾਅਦ ਉਸ ਦੀ ਕਾਰ ਨੂੰ ਅੱਗ ਲੱਗ ਗਈ ਤੇ ਗੁਰਸ਼ਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget