ਪੜਚੋਲ ਕਰੋ

Punjab News: ਕਸ਼ਮੀਰ 'ਚ ਹੋਏ ਅੱਤਵਾਦੀ ਹ*ਮਲੇ 'ਚ ਪੰਜਾਬੀ ਨੌਜਵਾਨ ਦੀ ਮੌ*ਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ,ਪਿੰਡ 'ਚ ਪਸਰਿਆ ਸੋਗ

Terrorist attack: ਜੰਮੂ-ਕਸ਼ਮੀਰ ਦੇ ਗੰਦਰਬਲ 'ਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਵੀ ਮਾਰਿਆ ਗਿਆ ਹੈ। ਜਿਸ ਤੋਂ ਬਾਅਦ ਬਟਾਲਾ ਦੇ ਪਿੰਡ ਸੱਖੋਵਾਲ ਵਿੱਚ ਸੋਗ ਪਸਰ ਗਿਆ ਹੈ।

Punjab News: ਬੀਤੇ ਦਿਨੀ ਜੰਮੂ ਅਤੇ ਕਸ਼ਮੀਰ ਤੋਂ ਬੁਰੀ ਖਬਰ ਆਈ ਸੀ। ਜੰਮੂ-ਕਸ਼ਮੀਰ ਦੇ ਗੰਦਰਬਲ 'ਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੇ ਵਿੱਚ ਕੁੱਝ ਪ੍ਰਵਾਸੀ ਮਜ਼ਦੂਰਾਂ ਅਤੇ ਇੱਕ ਡਾਕਟਰ  ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਮਰੇ ਗਏ ਲੋਕਾਂ ਦੇ ਵਿੱਚ ਇੱਕ ਪੰਜਾਬੀ ਨੌਜਵਾਨ ਵੀ ਸੀ। ਮਿਲੀ ਜਾਣਕਾਰੀ ਅਨੁਸਾਰ ਇਸ ਹਮਲੇ ਦੇ ਵਿੱਚ ਸੱਤ ਲੋਕ ਆਪਣੀ ਜਾਨਾਂ ਗੁਆ ਚੁੱਕੇ ਹਨ।

ਹੋਰ ਪੜ੍ਹੋ : ਤਲਵੰਡੀ ਸਾਬੋ ਤੋਂ ਬੁਰੀ ਖਬਰ! ਕਰਜ਼ੇ ਦੇ ਬੋਝ ਨੇ ਲਈ ਇੱਕ ਹੋਰ ਨੌਜਵਾਨ ਕਿਸਾਨ ਦੀ ਜਾ*ਨ, ਕੁੱਝ ਸਮੇਂ ਪਹਿਲਾਂ ਹੀ ਮਾਂ ਦੀ ਕੈਂਸਰ ਨਾਲ ਹੋਈ ਸੀ ਮੌ*ਤ

ਬਟਾਲਾ ਦੇ ਪਿੰਡ ਸੱਖੋਵਾਲ ਦਾ ਰਹਿਣ ਵਾਲਾ ਸੀ ਇਹ ਨੌਜਵਾਨ

ਕਸ਼ਮੀਰ ਦੇ ਗੰਦਰਬਲ 'ਚ ਹੋਏ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ 'ਚ ਬਟਾਲਾ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਹੈ। ਮ੍ਰਿਤਕ ਕਸ਼ਮੀਰ 'ਚ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ।

ਸਾਬਕਾ ਫੌਜੀ ਦਾ ਸੀ ਮੁੰਡਾ

ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲ੍ਹੇ 'ਚ ਕੱਲ੍ਹ ਹੋਏ ਅੱਤਵਾਦੀ ਹਮਲੇ 'ਚ ਬਟਾਲਾ ਦੇ ਪਿੰਡ ਸੱਖੋਵਾਲ ਦਾ 38 ਸਾਲਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਮ੍ਰਿਤਕ ਗੁਰਮੀਤ ਸਿੰਘ ਦਾ ਪਿਤਾ ਧਰਮ ਸਿੰਘ ਸਾਬਕਾ ਫੌਜੀ ਹੈ, ਜਦੋਂਕਿ ਪਰਿਵਾਰ 'ਚ ਹੁਣ ਉਨ੍ਹਾਂ ਦੀ ਪਤਨੀ, ਇਕ ਧੀ, ਪੁੱਤਰ ਤੇ ਮਾਤਾ-ਪਿਤਾ ਹਨ। ਮ੍ਰਿਤਕ ਕਸ਼ਮੀਰ ਦੀ ਇਕ ਪ੍ਰਾਈਵੇਟ ਕੰਪਨੀ 'ਚ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ। ਗੁਰਮੀਤ ਸਿੰਘ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਛਾਈ ਪਈ ਹੈ। ਮ੍ਰਿਤਕ ਦੀ ਲਾਸ਼ ਭਲਕੇ ਪਿੰਡ ਪੁੱਜਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ 'ਚ ਸਰਕਾਰ ਬਣਨ ਤੋਂ ਬਾਅਦ ਇਹ ਦੂਜਾ ਹਮਲਾ ਹੈ

ਜੰਮੂ-ਕਸ਼ਮੀਰ 'ਚ ਉਮਰ ਅਬਦੁੱਲਾ ਦੀ ਅਗਵਾਈ 'ਚ ਨਵੀਂ ਸਰਕਾਰ ਬਣੀ ਨੂੰ ਸਿਰਫ 5 ਦਿਨ ਹੀ ਹੋਏ ਹਨ। ਅੱਤਵਾਦੀਆਂ ਨੇ ਪੰਜ ਦਿਨਾਂ ਦੇ ਅੰਦਰ ਦੂਜੀ ਵਾਰ ਹਮਲਾ ਕੀਤਾ। ਜ਼ਿਕਰਯੋਗ ਹੈ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ 'ਤੇ ਜ਼ੋਜਿਲਾ ਨੇੜੇ ਸੋਨਮਰਗ 'ਚ ਐਤਵਾਰ ਦੇਰ ਸ਼ਾਮ ਹੋਏ ਅੱਤਵਾਦੀ ਹਮਲੇ 'ਚ 7 ਲੋਕਾਂ ਦੀ ਜਾਨ ਚਲੀ ਗਈ।

ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਅੱਤਵਾਦੀਆਂ ਨੇ ਇਹ ਹਮਲਾ ਉਸ ਸਮੇਂ ਕੀਤਾ ਜਦੋਂ ਗੁੰਡ, ਗੰਦਰਬਲ 'ਚ ਸੁਰੰਗ ਪ੍ਰਾਜੈਕਟ 'ਤੇ ਕੰਮ ਕਰ ਰਹੇ ਕਰਮਚਾਰੀ ਅਤੇ ਹੋਰ ਕਰਮਚਾਰੀ ਦੇਰ ਸ਼ਾਮ ਆਪਣੇ ਕੈਂਪ ਵੱਲ ਪਰਤ ਰਹੇ ਸਨ। 

ਹੋਰ ਪੜ੍ਹੋ : ਸਿਰਫ 20 ਰੁਪਏ 'ਚ ਮਿਲੇਗਾ 2 ਲੱਖ ਦਾ ਬੀਮਾ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ? ਪੜ੍ਹੋ ਪੂਰੀ ਡਿਟੇਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ-ਪਾਕਿਸਾਨ ਬਾਰੇ ਖੁੱਲ੍ਹ ਕੇ ਬੋਲੇ ​​ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਜਾਣੋ ਕਿਸ ਨੂੰ ਦੱਸਿਆ 'ਸਮੱਸਿਆ'
ਕੈਨੇਡਾ-ਪਾਕਿਸਾਨ ਬਾਰੇ ਖੁੱਲ੍ਹ ਕੇ ਬੋਲੇ ​​ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਜਾਣੋ ਕਿਸ ਨੂੰ ਦੱਸਿਆ 'ਸਮੱਸਿਆ'
ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ
ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ
'ਜਹਾਜ਼ 'ਚ ਬੰਬ ਦੀ ਫਰਜ਼ੀ ਕਾਲ ਨੂੰ ਬਣਾਇਆ ਜਾਏਗਾ ਸਜ਼ਾਯੋਗ ਅਪਰਾਧ', Civil Aviation ਮੰਤਰੀ ਬੋਲੇ- 'ਜਲਦ ਲਿਆਵਾਂਗੇ ਕਾਨੂੰਨ'
'ਜਹਾਜ਼ 'ਚ ਬੰਬ ਦੀ ਫਰਜ਼ੀ ਕਾਲ ਨੂੰ ਬਣਾਇਆ ਜਾਏਗਾ ਸਜ਼ਾਯੋਗ ਅਪਰਾਧ', Civil Aviation ਮੰਤਰੀ ਬੋਲੇ- 'ਜਲਦ ਲਿਆਵਾਂਗੇ ਕਾਨੂੰਨ'
India Canada Crisis: ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
Advertisement
ABP Premium

ਵੀਡੀਓਜ਼

Akali Dal| SGPC|ਹੁਣ ਤੱਕ ਦੇ ਸਭ ਤੋਂ ਕਮਜ਼ੋਰ ਪ੍ਰਧਾਨ ਸਾਬਿਤ ਹੋਏ ਜੱਥੇਦਾਰ Harjinder Singh Dhami-Charnji BrarJammu Kashmir Terror Attack: ਜੰਮੂ ਕਸ਼ਮੀਰ ਦੇ ਗੰਧਰਬਲ 'ਚ ਅੱਤਵਾਦੀ ਹਮਲਾ, ਕਿਵੇਂ ਹੋਇਆ ਅਟੈਕ ?Barnala 'ਚ ਕੁੰਡੀਆਂ ਦੇ ਸਿੰਘ ਫਸੇ, AAP ਲਈ ਔਖੀ ਹੋਈ ਸੀਟ ਜਿੱਤਣੀ...ਝੋਨੇ ਦੀ ਖਰੀਦ ਲਈ CM Mann ਨੇ ਲਈ ਮੀਟਿੰਗ, ਕੀ ਨਿਕਲਿਆ ਹੱਲ਼?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ-ਪਾਕਿਸਾਨ ਬਾਰੇ ਖੁੱਲ੍ਹ ਕੇ ਬੋਲੇ ​​ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਜਾਣੋ ਕਿਸ ਨੂੰ ਦੱਸਿਆ 'ਸਮੱਸਿਆ'
ਕੈਨੇਡਾ-ਪਾਕਿਸਾਨ ਬਾਰੇ ਖੁੱਲ੍ਹ ਕੇ ਬੋਲੇ ​​ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਜਾਣੋ ਕਿਸ ਨੂੰ ਦੱਸਿਆ 'ਸਮੱਸਿਆ'
ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ
ਭਾਰਤ-ਚੀਨ ਦਾ ਸਰਹੱਦੀ ਵਿਵਾਦ ਹੋਏਗਾ ਖਤਮ! ਦੋਵਾਂ ਦੇਸ਼ਾਂ ਵਿਚਾਲੇ ਗਸ਼ਤ ਨੂੰ ਲੈ ਕੇ ਹੋਇਆ ਅਹਿਮ ਸਮਝੌਤਾ
'ਜਹਾਜ਼ 'ਚ ਬੰਬ ਦੀ ਫਰਜ਼ੀ ਕਾਲ ਨੂੰ ਬਣਾਇਆ ਜਾਏਗਾ ਸਜ਼ਾਯੋਗ ਅਪਰਾਧ', Civil Aviation ਮੰਤਰੀ ਬੋਲੇ- 'ਜਲਦ ਲਿਆਵਾਂਗੇ ਕਾਨੂੰਨ'
'ਜਹਾਜ਼ 'ਚ ਬੰਬ ਦੀ ਫਰਜ਼ੀ ਕਾਲ ਨੂੰ ਬਣਾਇਆ ਜਾਏਗਾ ਸਜ਼ਾਯੋਗ ਅਪਰਾਧ', Civil Aviation ਮੰਤਰੀ ਬੋਲੇ- 'ਜਲਦ ਲਿਆਵਾਂਗੇ ਕਾਨੂੰਨ'
India Canada Crisis: ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
ਕੈਨੇਡਾ ਤੇ ਭਾਰਤ ਵਿਚਾਲੇ ਖੜਕਣ ਮਗਰੋਂ ਅੰਬੈਸਡਰ ਸੰਜੇ ਵਰਮਾ ਦੇ ਵੱਡੇ ਖੁਲਾਸੇ...ਜਾਣੋ ਖਾਲਿਸਤਾਨੀਆਂ ਬਾਰੇ ਕੀ ਕੁਝ ਬੋਲੇ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ
CM ਨੇ ਅਧਿਕਾਰੀਆਂ ਦੀ ਸੱਦੀ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀ ਰਹਿਣਗੇ ਮੌਜੂਦ, ਝੋਨੇ ਦੀ ਖਰੀਦ ਨੂੰ ਲੈਕੇ ਬਣਾਉਣਗੇ ਰਣਨੀਤੀ
1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ, SFJ ਮੁਖੀ ਨੇ ਵੀਡੀਓ ਜਾਰੀ ਕਰਕੇ ਦਿੱਤੀ ਚੇਤਾਵਨੀ
1-19 ਨਵੰਬਰ ਤੱਕ ਏਅਰ ਇੰਡੀਆ 'ਚ ਨਾ ਕਰੋ ਸਫਰ, SFJ ਮੁਖੀ ਨੇ ਵੀਡੀਓ ਜਾਰੀ ਕਰਕੇ ਦਿੱਤੀ ਚੇਤਾਵਨੀ
Jio vs Airtel vs VI: ਸਾਲ ਲਈ ਸਭ ਤੋਂ ਸਸਤਾ ਪਲਾਨ, 276 'ਚ 912GB ਡਾਟਾ ਅਤੇ Unlimited 5G ਸਣੇ ਮੁਫਤ ਸਬਸਕ੍ਰਿਪਸ਼ਨ...
ਸਾਲ ਲਈ ਸਭ ਤੋਂ ਸਸਤਾ ਪਲਾਨ, 276 'ਚ 912GB ਡਾਟਾ ਅਤੇ Unlimited 5G ਸਣੇ ਮੁਫਤ ਸਬਸਕ੍ਰਿਪਸ਼ਨ...
'ਸਮਾਂ ਆ ਗਿਆ, ਹੁਣ 16-16 ਬੱਚੇ ਪੈਦਾ ਕਰੋ', ਚੰਦਰਬਾਬੂ ਨਾਇਡੂ ਤੋਂ ਬਾਅਦ MK ਸਟਾਲਿਨ ਨੇ ਵੀ ਆਬਾਦੀ ਵਧਾਉਣ ਦੀ ਕੀਤੀ ਅਪੀਲ
'ਸਮਾਂ ਆ ਗਿਆ, ਹੁਣ 16-16 ਬੱਚੇ ਪੈਦਾ ਕਰੋ', ਚੰਦਰਬਾਬੂ ਨਾਇਡੂ ਤੋਂ ਬਾਅਦ MK ਸਟਾਲਿਨ ਨੇ ਵੀ ਆਬਾਦੀ ਵਧਾਉਣ ਦੀ ਕੀਤੀ ਅਪੀਲ
Embed widget