ਪੜਚੋਲ ਕਰੋ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। 22 ਸਾਲਾ ਗੁਰਜੋਤ ਸਿੰਘ ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦਾ ਵਾਸੀ ਸੀ। ਉਸ ਦੀ ਕੈਨੇਡਾ ਦੇ ਬਰੈਂਪਟਨ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਬਠਿੰਡਾ: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। 22 ਸਾਲਾ ਗੁਰਜੋਤ ਸਿੰਘ ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦਾ ਵਾਸੀ ਸੀ। ਉਸ ਦੀ ਕੈਨੇਡਾ ਦੇ ਬਰੈਂਪਟਨ ’ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਾਸਲ ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਕਰੀਬ ਡੇਢ ਕੁ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਉਸ ਦੇ ਚਾਚੇ ਅਵਤਾਰ ਸਿੰਘ ਨੇ ਉਸ ਦਾ ਪਾਲਣ ਪੋਸ਼ਣ ਕੀਤਾ ਸੀ ਕਿਉਂਕਿ ਗੁਰਜੋਤ ਦੇ ਮਾਪਿਆਂ ਦੀ ਬਿਜਲੀ ਲੱਗਣ ਕਾਰਨ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਜੋਤ ਨੂੰ 18 ਜੂਨ ਨੂੰ ਰਾਤ ਦਸ ਵਜੇ ਦੇ ਕਰੀਬ ਸ਼ਾਪਿੰਗ ਮਾਲ ਵਿੱਚ ਪਿੱਛੋਂ ਦੀ ਗੋਲੀਆਂ ਮਾਰੀਆਂ ਗਈਆਂ। ਗੁਰਜੋਤ ਨੇ ਅਗਲੇ ਦਿਨ ਹੀ ਭਾਰਤ ਆਉਣਾ ਸੀ। ਪਿੰਡ ਵਾਸੀਆਂ ਤੇ ਪਰਿਵਾਰ ਨੇ ਐਨਆਰਆਈ ਭਰਾਵਾਂ ਦੇ ਨਾਲ-ਨਾਲ ਬਠਿੰਡਾ ਤੋਂ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰਜੋਤ ਦੀ ਦੇਹ ਪੰਜਾਬ ਲਿਆਉਣ ਦੇ ਪ੍ਰਬੰਧ ਕਰਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਬਾਰਿਸ਼-ਗੜੇਮਾਰੀ, ਗਰਜ ਅਤੇ ਤੂਫਾਨ ਦਾ ਅਲਰਟ ਜਾਰੀ: ਜਾਣੋ ਕਿੰਨੇ ਦਿਨ ਅਜਿਹਾ ਰਹੇਗਾ ਮੌਸਮ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਬਾਰਿਸ਼-ਗੜੇਮਾਰੀ, ਗਰਜ ਅਤੇ ਤੂਫਾਨ ਦਾ ਅਲਰਟ ਜਾਰੀ: ਜਾਣੋ ਕਿੰਨੇ ਦਿਨ ਅਜਿਹਾ ਰਹੇਗਾ ਮੌਸਮ...
Punjab News: ਪੰਜਾਬ ਤੋਂ ਵੱਡੀ ਖਬਰ, 30 ਸਾਲਾ ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ; ਸੜਕ 'ਤੇ ਖੜ੍ਹੀ ਮਿਲੀ ਥਾਰ...
Punjab News: ਪੰਜਾਬ ਤੋਂ ਵੱਡੀ ਖਬਰ, 30 ਸਾਲਾ ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ; ਸੜਕ 'ਤੇ ਖੜ੍ਹੀ ਮਿਲੀ ਥਾਰ...
Ludhiana ਦੇ DMC ਹਸਪਤਾਲ ਨੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਰਕੇ ਪਰਿਵਾਰ ਨੂੰ ਨਹੀਂ ਦਿੱਤੀ ਮ੍ਰਿਤਕ ਦੇਹ 
Ludhiana ਦੇ DMC ਹਸਪਤਾਲ ਨੇ ਬਕਾਇਆ ਬਿੱਲ ਦਾ ਭੁਗਤਾਨ ਨਾ ਹੋਣ ਕਰਕੇ ਪਰਿਵਾਰ ਨੂੰ ਨਹੀਂ ਦਿੱਤੀ ਮ੍ਰਿਤਕ ਦੇਹ 
Ludhiana News :  ਸੜਕ 'ਤੇ ਗੋਲਗੱਪੇ ਖਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ 
Ludhiana News :  ਸੜਕ 'ਤੇ ਗੋਲਗੱਪੇ ਖਾ ਰਹੀ ਔਰਤ ਦੇ ਗਲੇ 'ਚੋਂ ਸੋਨੇ ਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ 

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
CBI ਰਾਡਾਰ 'ਤੇ ਪੰਜਾਬ ਦੇ ਕਈ IAS-IPS ਅਧਿਕਾਰੀ , ਸਸਪੈਂਡ DIG ਦੇ ਕੇਸ ਦੀ ਜਾਂਚ 'ਚ ਮਿਲੇ ਸਬੂਤ , ਮੋਬਾਈਲ ਜ਼ਬਤ ਕਰਨ ਦੀ ਮੰਗੀ ਇਜਾਜ਼ਤ
CBI ਰਾਡਾਰ 'ਤੇ ਪੰਜਾਬ ਦੇ ਕਈ IAS-IPS ਅਧਿਕਾਰੀ , ਸਸਪੈਂਡ DIG ਦੇ ਕੇਸ ਦੀ ਜਾਂਚ 'ਚ ਮਿਲੇ ਸਬੂਤ , ਮੋਬਾਈਲ ਜ਼ਬਤ ਕਰਨ ਦੀ ਮੰਗੀ ਇਜਾਜ਼ਤ
Embed widget