ਪੜਚੋਲ ਕਰੋ

ਸਉਦੀ ਅਰਬ 'ਚ ਫਸੇ ਪੰਜਾਬੀਆਂ ਦੀ ਦਿਲ ਦਹਿਲਾਉਣ ਵਾਲੀ ਵੀਡੀਓ

ਜਲੰਧਰ: ਸਉਦੀ ਅਰਬ ਵਿੱਚ ਫਸੇ ਪੰਜਾਬੀਆਂ ਦਾ ਬੁਰਾ ਹਾਲ ਹੈ। ਅੱਜ ਦਿਲ ਦਹਿਲਾਉਣ ਵਾਲੇ ਵੀਡੀਓ ਸਾਹਮਣੇ ਆਏ ਹਨ। ਵੀਡੀਓ ਵਿੱਚ ਖੁਲਾਸਾ ਹੋਇਆ ਹੈ ਕਿ ਫਗਵਾੜਾ ਦੇ ਪਿੰਡ ਉੱਚਾ ਦੇ ਨਿਰਮਲ ਕੁਮਾਰ ਦੀਆਂ ਕਿਡਨੀਆਂ ਖਰਾਬ ਹੋ ਗਈਆਂ ਹਨ। ਉੱਥੇ ਇਲਾਜ ਹੋ ਨਹੀਂ ਸਕਦਾ ਕਿਉਂਕਿ ਨਾ ਤਾਂ ਪੈਸੇ ਹਨ ਤੇ ਨਾ ਹੀ ਕੋਈ ਮੈਡੀਕਲ ਸਹੂਲਤ। ਫਗਵਾੜਾ ਦੇ ਉੱਚਾ ਪਿੰਡ ਦਾ ਰਹਿਣ ਵਾਲਾ ਨਿਰਮਲ ਕੁਮਾਰ ਪਿਛਲੇ 28 ਸਾਲ ਤੋਂ ਸਉਦੀ ਦੀ ਉਸੇ ਕੰਪਨੀ ਵਿੱਚ ਕੰਮ ਕਰ ਰਿਹਾ ਹੈ ਜਿਸ ਵਿੱਚ ਹੁਣ ਉਹ ਫਸਿਆ ਹੈ। ਕਿਡਨੀਆਂ ਖਰਾਬ ਹੋ ਚੁੱਕੀਆਂ ਹਨ। ਇਲਾਜ ਕਰਵਾਉਣ ਵਾਸਤੇ ਪੈਸੇ ਨਹੀਂ। ਜਿੰਨਾ ਮਾੜਾ ਹਾਲ ਨਿਰਮਲ ਦਾ ਸਉਦੀ ਵਿੱਚ ਹੈ, ਉਸੇ ਤਰ੍ਹਾਂ ਦਾ ਹਾਲ ਪਰਿਵਾਰ ਦਾ ਵੀ ਹੈ। ਨਿਰਮਲ ਦੀ ਪਤਨੀ ਵੀ ਬੀਮਾਰ ਰਹਿੰਦੀ ਹੈ। ਜਦੋਂ ਤੋਂ ਨਿਰਮਲ ਨੂੰ ਤਨਖਾਹ ਮਿਲਣੀ ਬੰਦ ਹੋਈ ਪਰਿਵਾਰ ਨੇ ਇਲਾਜ ਵਾਸਤੇ ਕੁਝ ਪੈਸਾ ਲੋਕਾਂ ਤੋਂ ਉਧਾਰ ਲੈ ਕੇ ਬਾਹਰ ਭੇਜਿਆ ਤਾਂ ਕਿ ਜ਼ਿੰਦਗੀ ਬਚੀ ਰਹਿ ਸਕੇ। ਹੁਣ ਲੋਕ ਵੀ ਕਰਜ਼ਾ ਨਹੀਂ ਦਿੰਦੇ। ਨਿਰਮਲ ਕੁਮਾਰ ਘਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ। ਇੱਕ ਬੇਟਾ ਹੈ ਜਿਹੜਾ ਬੀਮਾਰ ਰਹਿੰਦਾ ਹੈ। ਉਹ ਵੀ ਕੋਈ ਕੰਮ ਨਹੀਂ ਕਰ ਰਿਹਾ। ਨਿਰਮਲ ਦੀ 90 ਸਾਲਾ ਮਾਂ ਕਹਿੰਦੀ ਹੈ ਕਿ ਵੇਖਿਆ ਨਹੀਂ ਜਾਂਦਾ ਜਿਵੇਂ ਮੁੰਡਾ ਲੋਕਾਂ ਵਿੱਚ ਪਿਆ ਹੈ। ਜੇ ਇੱਥੇ ਕੰਮ ਹੁੰਦਾ ਤਾਂ ਕਿਉਂ ਬਾਹਰ ਭੇਜਦੀ ਮੁੰਡੇ ਨੂੰ। ਸਉਦੀ ਵਿੱਚ ਫਸੇ ਪੰਜਾਬੀਆਂ ਦੇ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਰੋਟੀ ਖਾਣ ਨੂੰ ਵੀ ਪੈਸੇ ਨਹੀਂ। ਬਾਹਰੋਂ ਆਈ ਵੀਡੀਓ ਵਿੱਚ ਤਾਂ ਪੀੜਤ ਭਾਂਡੇ ਵੇਚਣ ਜਾਂਦੇ ਨਜ਼ਰ ਆ ਰਹੇ ਹਨ। ਅਜਿਹੇ ਹਾਲਾਤ ਹੀ ਸਉਦੀ ਤੋਂ ਪਰਤੇ ਗੋਰਾਇਆ ਦੇ ਸੰਘ ਢੇਸੀਆਂ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਨੇ ਵੀ ਦੱਸੇ। ਸਉਦੀ ਵਿੱਚ ਫੰਸੇ ਜ਼ਿਆਦਾਤਰ ਪੰਜਾਬੀਆਂ ਦੀ ਹਾਲਤ ਬਹੁਤ ਮਾੜੀ ਹੈ। ਵੀਜ਼ਾ ਖਤਮ ਹੋਣ ਕਰਕੇ ਉਹ ਕੰਪਨੀ ਵਿੱਚੋਂ ਬਾਹਰ ਵੀ ਨਹੀਂ ਜਾ ਸਕਦੇ। ਇਹੋ ਮੰਗ ਹੈ ਕਿ ਸਰਕਾਰ ਵਾਪਸ ਭਾਰਤ ਮੰਗਵਾ ਲਵੇ ਤਾਂ ਜੋ ਆਪਣੇ ਪਰਿਵਾਰਾਂ ਨਾਲ ਰਹਿ ਸਕਣ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget