ਪੜਚੋਲ ਕਰੋ

Punjab Corona Update: ਪੰਜਾਬੀਆਂ ਨੇ ਦਿੱਤੀ ਕੋਰੋਨਾ ਨੂੰ ਮਾਤ, ਰੀਕਵਰੀ ਦਰ 91.6%

Coronavirus in Punjab: ਸੂਬੇ ’ਚ ਹੁਣ ਤੱਕ 5 ਲੱਖ 70 ਹਜ਼ਾਰ 73 ਵਿਅਕਤੀ ਕੋਰੋਨਾਵਾਇਰਸ ਦੀ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ, ਜਦ ਕਿ ਮੌਤਾਂ ਦਾ ਕੁੱਲਅੰਕੜਾ 14,755 ਹੋ ਗਿਆ ਹੈ। ਸੂਬੇ ’ਚ ਹਾਲੇ ਵੀ 31,179 ਮਰੀਜ਼ ਜ਼ੇਰੇ ਇਲਾਜ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਦੀ ਲਾਗ ਦੇ ਮਾਮਲਿਆਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਚੱਲੀ ਆ ਰਹੀ ਰਾਹਤ ਦਾ ਰੁਝਾਨ ਜਾਰੀ ਹੈ। ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਇਹ ਸਮਾਂ ਵਾਇਰਸ ਦੀ ਲਾਗ ਫੈਲਣ ਦੇ ਮਾਮਲੇ ਪੱਖੋਂ ਬਹੁਤ ਚੌਕਸੀ ਭਰਿਆ ਹੈ। ਬੇਸ਼ੱਕ ਬੁੱਧਵਾਰ ਨੂੰ ਮੰਗਲਵਾਰ ਦੇ ਮੁਕਾਬਲੇ ਮੌਤਾਂ ਤੇ ਨਵੇਂ ਮਾਮਲਿਆਂ ’ਚ ਮਾਮੂਲੀ ਵਾਧਾ ਵੇਖਣ ਨੂੰ ਮਿਲਿਆ ਪਰ ਫਿਰ ਵੀ ਇਹ ਅੰਕੜੇ ਰਾਹਤ ਦੇਣ ਵਾਲੇ ਹੀ ਹਨ।

ਬੁੱਧਵਾਰ ਨੂੰ ਜਿੱਥੇ ਬੀਤੇ ਕੱਲ੍ਹ ਦੀਆਂ 92 ਮੌਤਾਂ ਦੇ ਮੁਕਾਬਲੇ 97 ਮਰੀਜ਼ਾਂ ਨੇ ਦਮ ਤੋੜਿਆ, ਉੱਥੇ ਮੰਗਲਵਾਰ ਨੂੰ ਆਏ 2,182 ਕੇਸਾਂ ਦੇ ਮੁਕਾਬਲੇ ਬੁੱਧਵਾਰ ਨੂੰ 2,260 ਨਵੇਂ ਮਾਮਲੇ ਮਿਲੇ। ਚਿੰਤਾ ਇਸ ਲਈ ਵਧ ਜਾਂਦੀ ਹੈ ਕਿ ਲੁਧਿਆਣਾ, ਜਲੰਧਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ ’ਚ ਨਵੇਂ ਮਿਲਣ ਵਾਲੇ ਮਰੀਜ਼ਾਂ ਦੀ ਗਿਣਤੀ ਮੰਗਲਵਾਰ ਦੇ ਮੁਕਾਬਲੇ ਵਧੀ ਹੈ।

ਸੂਬੇ ’ਚ ਹੁਣ ਤੱਕ 5 ਲੱਖ 70 ਹਜ਼ਾਰ 73 ਵਿਅਕਤੀ ਕੋਰੋਨਾਵਾਇਰਸ ਦੀ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ, ਜਦ ਕਿ ਮੌਤਾਂ ਦਾ ਕੁੱਲਅੰਕੜਾ 14,755 ਹੋ ਗਿਆ ਹੈ। ਸੂਬੇ ’ਚ ਹਾਲੇ ਵੀ 31,179 ਮਰੀਜ਼ ਜ਼ੇਰੇ ਇਲਾਜ ਹਨ। ਇਨ੍ਹਾਂ ਵਿੱਚੋਂ 1,091 ਮਰੀਜ਼ ਲੈਵਲ ਥ੍ਰੀ ਦੇ ਹਨ, ਜਦਕਿ 3,887 ਮਰੀਜ਼ ਆਕਸੀਜਨ ਸਪੋਰਟ ’ਤੇ ਹਨ।

ਸਰਕਾਰ ਅਨੁਸਾਰ ਸੂਬੇ ’ਚ ਪਿਛਲੇ 24 ਘੰਟਿਆਂ ਦੌਰਾਨ 4,426 ਮਰੀਜ਼ ਠੀਕ ਹੋਣ ਤੋਂ ਬਾਅਦ ਕੁੱਲ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 5 ਲੱਖ 26 ਹਜ਼ਾਰ 89 ਹੋ ਗਈ ਹੈ। ਸੂਬੇ ’ਚ ਐਕਟਿਵ ਦਰ 5.9 ਫ਼ੀਸਦੀ ਹੋ ਗਈ ਹੈ। ਇਸ ਪਿਛਲਾ ਕਾਰਨ ਰੀਕਵਰੀ (ਸਿਹਤਯਾਬੀ) ਦਰ ਦਾ ਵਧ ਕੇ 91.6% ਹੋਣਾ ਹੈ।

ਦੇਸ਼ ’ਚ ਪੰਜਾਬ, ਮਹਾਰਾਸ਼ਟਰ, ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲ ਨਾਡੂ, ਆਸਾਮ, ਓਡੀਸ਼ਾ, ਪੱਛਮੀ ਬੰਗਾਲ ਜਿਹੇ 10 ਰਾਜਾਂ ਵਿੱਚ ਵੀ ਪਾਜ਼ਿਟਿਵ ਰੁਝਾਨ ਹੈ। ਉੱਥੇ ਸਿਹਤਯਾਬੀ ਦੀ ਦਰ ਇੱਕ ਤੋਂ ਡੇਢ ਗੁਣਾ ਹੈ। ਅਜਿਹੀ ਸਥਿਤੀ ਪੂਰੇ ਦੇਸ਼ ਲਈ ਬਹੁਤ ਸਕਾਰਾਤਮਕ ਹੈ। ਹੁਣ ਵਾਇਰਸ ਮਹਾਮਾਰੀ ਦੀ ਤੀਜੀ ਲਹਿਰ ਦੀਆਂ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: Coronavirus Update: ਕੋਰੋਨਾ ਦੇ ਕਹਿਰ ਨੂੰ ਬ੍ਰੇਕ! 24 ਘੰਟਿਆਂ 'ਚ 1.33 ਲੱਖ ਨਵੇਂ ਕੇਸ, ਮੌਤਾਂ ਦਾ ਗ੍ਰਾਫ 3 ਹਜ਼ਾਰ ਤੋਂ ਹੇਠਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget