ਪੜਚੋਲ ਕਰੋ

ਨਸ਼ਾ ਛੱਡਣ ਲਈ ਪੰਜਾਬੀ ਪਏ ਕਾਹਲੇ, 5 ਲੱਖ ਤੋਂ ਵਧ ਮਰੀਜ਼ਾਂ ਨੇ ਕਰਵਾਇਆ ਰਜਿਸਟ੍ਰੇਸ਼ਨ

ਲੌਕਡਾਊਨ/ਕਰਫਿਊ ਦੀ ਮਿਆਦ ਦੌਰਾਨ ਨਸ਼ਾ ਛੱਡਣ ਲਈ ਇਲਾਜ ਵਾਸਤੇ ਅੱਗੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਕਾਫ਼ੀ ਵਾਧਾ ਹੋਇਆ ਹੈ। ਦੱਸ ਦਈਏ ਕਿ ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ 'ਤੇ 5.44 ਲੱਖ ਤੋਂ ਵੱਧ ਮਰੀਜ਼ ਰਜਿਸਟਰਡ ਹੋਏ ਹਨ।

ਚੰਡੀਗੜ੍ਹ: ਲੌਕਡਾਊਨ/ਕਰਫਿਊ ਦੀ ਮਿਆਦ ਦੌਰਾਨ ਨਸ਼ਾ ਛੱਡਣ ਲਈ ਇਲਾਜ ਵਾਸਤੇ ਅੱਗੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਕਾਫ਼ੀ ਵਾਧਾ ਹੋਇਆ ਹੈ। ਦੱਸ ਦਈਏ ਕਿ ਨਸ਼ਾ ਛੁਡਾਊ ਪ੍ਰੋਗਰਾਮ ਦੇ ਸੈਂਟਰਲ ਆਨਲਾਈਨ ਪੋਰਟਲ ਸਿਸਟਮ 'ਤੇ 5.44 ਲੱਖ ਤੋਂ ਵੱਧ ਮਰੀਜ਼ ਰਜਿਸਟਰਡ ਹੋਏ ਹਨ। 23 ਮਾਰਚ ਤੋਂ ਸੂਬੇ ਭਰ ‘ਚ ਤਕਰੀਬਨ 1.29 ਲੱਖ ਨਵੇਂ ਮਰੀਜ਼ ਇਲਾਜ ਲਈ ਅੱਗੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾਵਾਇਰਸ ਦੇ ਚੁਣੌਤੀ ਭਰੇ ਸਮੇਂ ਦੌਰਾਨ ਨਸ਼ਾ ਪੀੜਤਾਂ ਲਈ ਵੱਡੀ ਰਾਹਤ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਸਰਕਾਰ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮਰੀਜ਼ਾਂ ਨੂੰ ਨਸ਼ਾ ਛੱਡਣ ਸਬੰਧੀ ਇਲਾਜ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਅਤੇ ਕਰਫਿਊ ਦੇ ਸਮੇਂ ਦੌਰਾਨ ਸਰਕਾਰ ਨੇ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ, ਜਿਸ ਤਹਿਤ ਇਲਾਜ ਅਤੇ ਦੇਖਭਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ ਮਰੀਜ਼ਾਂ ਨੂੰ ਇੱਕ ਤੋਂ ਤਿੰਨ ਹਫ਼ਤੇ ਤਕ ਦੀ ਦਵਾਈ ਦਿੱਤੀ ਗਈ ਸੀ ਤਾਂ ਜੋ ਲੌਕਡਾਊਨ ਕਾਰਨ ਮਰੀਜ਼ ਨੂੰ ਇਲਾਜ ਸਬੰਧੀ ਕੋਈ ਮੁਸ਼ਕਲ ਨਾ ਆਵੇ। ਪਰ ਲੌਕਡਾਊਨ ਵਿਚ ਦਿੱਤੀ ਗਈ ਢਿੱਲ ਤੋਂ ਬਾਅਦ ਮਰੀਜ਼ਾਂ ਨੂੰ ਕੌਂਸਲਿੰਗ ਸਣੇ ਵੱਧ ਤੋਂ ਵੱਧ 7 ਦਿਨਾਂ ਦੀ ਦਵਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ‘ਚ ਆਤਮ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਨਸ਼ਿਆਂ ਦੀ ਆਦਤ ਛੁੱਟ ਜਾਵੇ। ਇਹ ਕਦਮ ਇਸ ਲਈ ਉਠਾਏ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਵਾਰ-ਵਾਰ ਕੇਂਦਰਾਂ 'ਚ ਨਾ ਜਾਣਾ ਪਵੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO

Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ

ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!

Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ

ABP Premium

ਵੀਡੀਓਜ਼

ਖੂਨ ਖੌਲੇਗਾ ਫ਼ਿਲਮ ਅਕਾਲ ਦਾ ਟ੍ਰੇਲਰ ਵੇਖ , ਆ ਗਿਆ ਪੰਜਾਬੀ ਫ਼ਿਲਮਾਂ ਦਾ  ਸੁਨਿਹਰਾ ਦੌਰਅਸੀਂ ਕੌਮ ਨੂੰ ਜਵਾਬ ਦਿਆਂਗੇ, ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਇੰਨਬਿੰਨ ਪਾਲਨਾ ਕਰਾਂਗੇਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਬਾਕੀ ਤਖ਼ਤ ਸਾਹਿਬਾਨ ਨਾਲ ਜੋੜਨ ਦੀ ਮੰਗਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO
Sunita Williams: ਸੁਨੀਤਾ ਵਿਲੀਅਮਜ਼ ਦੀ ਹੋਈ ਸੁਰੱਖਿਅਤ ਵਾਪਸੀ, ਭਾਵੁਕ ਕਰ ਦੇਣ ਵਾਲੇ ਪਲ! 9 ਮਹੀਨੇ ਬਾਅਦ ਧਰਤੀ 'ਤੇ ਪਹਿਲਾ ਕਦਮ – ਦੇਖੋ ਪਹਿਲੀ ਤਸਵੀਰ ਅਤੇ VIDEO
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
Punjab News: ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਜਾ ਰਹੀ ਬੱਸ 'ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਸਵਾਰੀਆਂ ਦੀਆਂ ਨਿਕਲੀਆਂ ਚੀਕਾਂ, ਭੱਖਿਆ ਮੁੱਦਾ
ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!
ਤੇਜ਼ ਗਰਮੀ ਆਉਣ ਤੋਂ ਪਹਿਲਾਂ ਡਾਇਟ 'ਚ ਸ਼ਾਮਲ ਕਰੋ ਇਹ 5 ਫੂਡ, ਸਰੀਰ ਰਹੇਗਾ ਫਿੱਟ!
Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ
Farmers Protest: ਕੇਂਦਰ ਅਤੇ ਕਿਸਾਨਾਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਅੱਜ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੋਣਗੇ ਸ਼ਾਮਿਲ; ਪਿਛਲੀਆਂ 6 ਮੀਟਿੰਗਾਂ ਰਹੀਆਂ ਬੇਸਿੱਟਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (19-03-2025)

PAN ਤੋਂ ਬਾਅਦ VOTER ID ਨੂੰ ਵੀ ਕਰਨਾ ਹੋਵੇਗਾ AADHAR ਨਾਲ ਲਿੰਕ? ਜਾਣ ਲਓ ਨਵਾਂ ਨਿਯਮ

ਰਾਤ ਨੂੰ ਸੌਣ ਤੋਂ ਪਹਿਲਾਂ ਨਹੀਂ ਕਰਦੇ ਬੁਰਸ਼, ਤਾਂ ਬਿਮਾਰ ਹੋ ਸਕਦਾ ਤੁਹਾਡਾ ਦਿਲ, ਹੋ ਸਕਦੀ ਆਹ ਪਰੇਸ਼ਾਨੀ

Punjab News: ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ, ਜਾਰੀ ਕੀਤਾ ਹੈਲਪਲਾਈਨ ਨੰਬਰ, ਕਿਹਾ-ਪੰਜਾਬ ਛੱਡਕੇ ਭੱਜ ਰਹੇ ਨੇ ਅਪਰਾਧੀ

Embed widget