ਪੜਚੋਲ ਕਰੋ

ਪੰਜਾਬੀਆਂ ਨੇ ਆਪਣੇ ਕਿਸਾਨ ਯੋਧਿਆਂ ਲਈ ਡ੍ਰਾਈ ਫਰੂਟ ਸਣੇ ਰਾਸ਼ਨ ਦਾ ਭੇਜਿਆ ਲੰਗਰ

ਰਾਜਪੁਰਾ ਦੀ ਧਾਰਮਿਕ ਜਥੇਬੰਦੀ ਅਕਾਲ ਯੂਥ ਅਤੇ ਗੁਰ ਨਾਨਕ ਹੱਟੀ ਦੇ ਸਹਿਯੋਗ ਨਾਲ 5 ਕੁਵੰਟਲ ਦਾਖਾਂ, 5 ਕਵਿੰਟਲ ਬਦਾਮ, 15 ਕਵਿੰਟਲ ਅਖਰੋਟ, 50 ਪੇਟੀ ਪਾਣੀ, 50 ਪੇਟੀ ਬਿਸਕੁਟ ਸਮੇਤ ਹੋਰ ਲੋੜੀਦਾਂ ਰਾਸ਼ਨ ਦਿੱਲੀ ਕਿਸਾਨਾਂ ਲਈ ਭੇਜਿਆ ਜਾ ਰਿਹਾ ਹੈ।

ਰਾਜਪੁਰਾ: ਪੰਜਾਬ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਕਿਸਾਨਾਂ ਦਾ ਤਿੰਨ ਖੇਤੀ ਕਾਨੂੰਨਾਂ ਖਿਲਾਫ ਕੇਂਦਰ ਨਾਲ ਜੰਗ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕਮੀ ਨਾ ਆਵੇ ਇਸ ਲਈ ਪੰਜਾਬ ਦੇ ਹੋਰ ਲੋਕ ਉਨ੍ਹਾਂ ਦਾ ਪੂਰਾ ਖਿਆਲ ਰੱਖ ਰਹੇ ਹਨ। ਅਜਿਹੋੇ 'ਚ ਪੰਜਾਬ ਚੋਂ ਅੰਦੋਲਨ ਕਰ ਰਹੇ ਕਿਸਾਨਾਂ ਲਈ ਰਾਸ਼ਨ ਦਾ ਸਮਾਨ ਸਮੇਤ ਡ੍ਰਾਈ ਫਰੂਟ ਭੇਜਿਆ ਜਾ ਰਿਹਾ ਹੈ। ਇਸੇ ਸਿਲਸਿਲੇ 'ਅੱਜ ਰਾਜਪੁਰਾ ਦੀ ਧਾਰਮਿਕ ਜਥੇਬੰਦੀ ਅਕਾਲ ਯੂਥ ਅਤੇ ਗੁਰ ਨਾਨਕ ਹੱਟੀ ਦੇ ਸਹਿਯੋਗ ਨਾਲ 5 ਕੁਵੰਟਲ ਦਾਖਾਂ, 5 ਕਵਿੰਟਲ ਬਦਾਮ, 15 ਕਵਿੰਟਲ ਖਰੋਟ, 50 ਪੇਟੀ ਪਾਣੀ, 50 ਪੇਟੀ ਬਿਸਕੁਟ ਸਮੇਤ ਹੋਰ ਲੋੜੀਦਾਂ ਰਾਸ਼ਨ ਦਿੱਲੀ ਕਿਸਾਨਾਂ ਲਈ ਭੇਜਿਆ ਜਾ ਰਿਹਾ ਹੈ। ਬਾਦਲ ਵੱਲੋਂ ਪਦਮ ਵਿਭੂਸ਼ਨ ਮੋੜਨ ਮਗਰੋਂ ਬੋਲੇ ਸੁਖਬੀਰ ਤੇ ਹਰਸਿਮਰਤ, ਕੇਂਦਰ 'ਤੇ ਕੱਢਿਆ ਗੁੱਸਾ ਇਸ ਦੌਰਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਅੱਠ ਦਿਨਾਂ ਤੋਂ ਦਿੱਲੀ ਸਿੰਘਪੁਰਾ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਮੋਰਚਾ ਲਾ ਰਹੀਆਂ ਹਨ। ਕਿਸਾਨਾਂ ਦੀ ਲੋੜ ਪੂਰੀ ਕਰਨ ਲਈ ਅੱਜ ਰਾਜਪੁਰਾ ਸਮੇਤ ਵੱਖ-ਵੱਖ ਇਲਾਕਿਆਂ ਤੋਂ ਰਾਸ਼ਨ ਇਕੱਠਾ ਕਰ ਕੇ ਦਿੱਲੀ ਭੇਜਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਰਾਜਪੁਰਾ ਸਮੇਤ ਨੇੜਲੇ ਇਲਾਕਿਆਂ ਤੋਂ ਇਕੱਠਾ ਕੀਤਾ ਹੋਇਆ ਰਾਸ਼ਨ ਦੀਆਂ ਦੇਸੀ ਘਿਓ ਦੀਆਂ ਪੀੰਨੀਆਂ ਵੀ ਭੇਜੀ ਜਾਣਗੀਆਂ। ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸਰਕਾਰਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕੀਤਾ ਜਾ ਰਿਹਾ ਸੀ। ਤਾਂ ਉਨ੍ਹਾਂ ਨੂੰ ਦੱਸ ਦਈਏ ਕਿ ਪੰਜਾਬ ਦੇ ਨੌਜਵਾਨ ਨਸ਼ੇੜੀ ਨਹੀਂ ਹਨ, ਉਨ੍ਹਾਂ ਨੇ ਤੁਹਾਡੇ (ਸਰਕਾਰ) ਬੈਰੀਗੇਡ, ਪਾਣੀ ਦੀਆਂ ਬੁਛਾੜਾਂ, ਵੱਡੇ-ਵੱਡੇ ਪੱਥਰ ਤੋੜ ਕੇ ਦਿੱਲੀ ਵੱਲ ਕੂਚ ਕੀਤਾ ਹੈ ਕੰਗਨਾ ਰਨੌਤ vs ਦਿਲਜੀਤ ਦੋਸਾਂਝ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget