ਪੜਚੋਲ ਕਰੋ
3000 ਤੋਂ ਵੱਧ ਪੰਜਾਬੀ ਵਿਦੇਸ਼ਾਂ ਤੋਂ ਪਰਤਣਗੇ ਪੰਜਾਬ
ਕੋਰੋਨਾਵਾਇਰਸ ਮਹਾਮਾਰੀ ਦੌਰਾਨ ਵਿਦੇਸ਼ਾਂ ਤੋਂ 3002 ਪੰਜਾਬੀ ਭਾਰਤ ਪਰਤਣਗੇ।

ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਦੌਰਾਨ ਵਿਦੇਸ਼ਾਂ ਤੋਂ 3002 ਪੰਜਾਬੀ ਭਾਰਤ ਪਰਤਣਗੇ। ਵਿਸ਼ਵ ਭਰ ਦੇ 95 ਦੇਸ਼ਾਂ 'ਚ ਰਹਿ ਰਹੇ 3002 ਪੰਜਾਬੀਆਂ ਨੇ ਦੇਸ਼ ਪਰਤਣ ਲਈ ਸਰਕਾਰ ਕੋਲ ਰਜਿਸਟ੍ਰੇਸ਼ਨ ਕਰਵਾਈ ਹੈ। ਇਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਜਾਬ ਪਰਤਣ ਤੇ ਖਾਲੀ ਹੋਟਲਾਂ ਅਤੇ ਕੁਆਰੰਟੀਨ ਸੈਂਟਰਾਂ 'ਚ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੇ ਬਾਕੀ ਹਿੱਸੀਆਂ 'ਚ ਰਹਿ ਰਹੇ 14600 ਪੰਜਾਬੀ ਵੀ ਆਪਣੇ ਘਰਾਂ ਨੂੰ ਵਾਪਸ ਆਉਣ ਚਾਹੁੰਦੇ ਹਨ। ਪੰਜਾਬ ਸਰਕਾਰ ਇਨ੍ਹਾਂ ਸਾਰਿਆਂ ਦੀ ਵਾਪਸੀ ਦਾ ਇੰਤਜ਼ਾਮ ਕਰ ਰਹੀ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਪੰਜਾਬੀਆਂ ਨੂੰ ਸਪੈਸ਼ਲ ਉਡਾਣਾਂ ਰਾਹੀਂ ਭਾਰਤ ਲੈਆਂਦਾ ਜਾਵੇਗਾ।
ਇਹ ਵੀ ਪੜ੍ਹੋ: ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ Coronavirus: ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 95 ਲੋਕਾਂ ਦੀ ਮੌਤ, 60 ਹਜ਼ਾਰ ਪਹੁੰਚੀ ਸੰਕਰਮਿਤਾਂ ਦੀ ਗਿਣਤੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ