ਪੜਚੋਲ ਕਰੋ

ਪੰਜਾਬ ਦੇ 5000 ਗ੍ਰੇਡ-ਪੇਅ ਅਧਿਕਾਰੀ ਗਰੁੱਪ-ਏ ਸੇਵਾ 'ਚ ਸ਼ਾਮਲ, ਖਿਡਾਰੀਆਂ ਲਈ ਵੀ ਖੁਸ਼ਖਬਰੀ

ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬੇ ਦੇ ਸਾਰੇ ਵਿਭਾਗਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਵੱਖ-ਵੱਖ ਨਿਯਮਾਂ ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ 5000 ਜਾਂ ਇਸ ਤੋਂ ਵੱਧ ਗ੍ਰੇਡ-ਪੇਅ ਅਫਸਰਾਂ ਨੂੰ ਗਰੁੱਪ-ਏ ਸੇਵਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸੂਬੇ ਦੇ ਸਾਰੇ ਵਿਭਾਗਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਵੱਖ-ਵੱਖ ਨਿਯਮਾਂ ਵਿੱਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ 5000 ਜਾਂ ਇਸ ਤੋਂ ਵੱਧ ਗ੍ਰੇਡ-ਪੇਅ ਅਫਸਰਾਂ ਨੂੰ ਗਰੁੱਪ-ਏ ਸੇਵਾ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਲਈ ਮੰਤਰੀ ਮੰਡਲ ਨੇ ਪੰਜਾਬ ਕਮਿਸ਼ਨਰ ਅਧਿਕਾਰੀਆਂ ਦੇ ਗਰੁੱਪ-ਏ ਸੇਵਾ ਨਿਯਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ 5ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਅਮਲੇ ਵਿਭਾਗ ਦੁਆਰਾ ਸੌਂਪੇ ਗਏ ਪ੍ਰਸਤਾਵ ਦੇ ਅਧਾਰ ‘ਤੇ ਲਿਆ ਗਿਆ ਹੈ। ਕਮਿਸ਼ਨਰਸ ਆਫਿਸਰਜ਼ (ਗਰੁੱਪ-ਏ) ਸਰਵਿਸ ਰੂਲਜ਼, 2020 ਬਣਨ ਦੇ ਨਾਲ ਹੀ ਹੁਣ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਲਈ ਜ਼ਰੂਰੀ ਸ਼ਰਤਾਂ ਲਾਗੂ ਹੋ ਜਾਣਗੀਆਂ। ਮੰਤਰੀ ਮੰਡਲ ਨੇ ਪੰਜਾਬ ਹੋਮ ਗਾਰਡਜ਼ ਤੇ ਸਿਵਲ ਡਿਫੈਂਸ (ਗਰੁੱਪ-ਏ) ਸਰਵਿਸ ਰੂਲਜ਼ 1988 ਦੇ ਨਿਯਮ 8, ਅੰਤਿਕਾ ‘ਏ’ ਤੇ ‘ਬੀ’ ਦੀਆਂ ਪ੍ਰਸਤਾਵਿਤ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਕਮਾਂਡੈਂਟ ਜਨਰਲ ਹੋਮ ਗਾਰਡ ਤੇ ਡਾਇਰੈਕਟਰ ਸਿਵਲ ਡਿਫੈਂਸ ਦੀਆਂ ਅਸਾਮੀਆਂ ਬਣਾਈਆਂ ਜਾਣਗੀਆਂ। ਐਡੀਸ਼ਨਲ ਕਮਾਂਡੈਂਟ ਜਨਰਲ ਪੰਜਾਬ ਹੋਮ ਗਾਰਡ ਤੇ ਵਧੀਕ ਡਾਇਰੈਕਟਰ ਸਿਵਲ ਡਿਫੈਂਸ ਬਣ ਗਏ ਹਨ। ਇਸ ਫੈਸਲੇ ਨਾਲ ਵਿਭਾਗੀ ਅਧਿਕਾਰੀ ਕਮਾਂਡੈਂਟ ਜਨਰਲ ਦੇ ਮੌਜੂਦਾ ਤਨਖਾਹ ਸਕੇਲ ਵਿੱਚ ਵਧੀਕ ਕਮਾਂਡੈਂਟ ਜਨਰਲ ਦੇ ਪੱਧਰ ‘ਤੇ ਤਰੱਕੀ ਕਰ ਸਕਣਗੇ ਤੇ ਸ਼ਕਤੀਆਂ, ਕਮਾਂਡੈਂਟ ਜਨਰਲ ਦੀਆਂ ਸ਼ਕਤੀਆਂ ਦੀ ਵਰਤੋਂ ਡੀਜੀਪੀ ਹੋਮ ਗਾਰਡ ਤੇ ਡਾਇਰੈਕਟਰ ਸਿਵਲ ਡਿਫੈਂਸ ਦੁਆਰਾ ਕੀਤੀ ਜਾ ਸਕਦੀ ਹੈ। ਪੰਜਾਬ ਨਿਆਂਇਕ ਸੇਵਾਵਾਂ ਨਿਯਮਾਂ, 2007 ਦੇ ਨਿਯਮ 14 (2) ‘ਚ ਸੋਧ ਨੂੰ ਵੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਸੋਧ ਦੇ ਨਾਲ ਬਾਰ ਕੌਂਸਲ ਵਿੱਚ ਸਿੱਧੀ ਭਰਤੀ ਰਾਹੀਂ ਅੱਪਰ ਨਿਆਂਇਕ ਸੇਵਾਵਾਂ ਵਿੱਚ ਦਾਖਲ ਹੋਣ ਵਾਲੇ ਉਮੀਦਵਾਰ ਹੁਣ ਇੱਕ ਬਾਰ ਕੌਂਸਲ ਦੇ ਐਡਵੋਕੇਟ ਵਜੋਂ, ਅਮਲੀ ਤਜ਼ਰਬੇ ਮੁਤਾਬਕ ਮੁਢਲੀ ਤਨਖਾਹ ਦੇ ਅਧਾਰ ‘ਤੇ ਵਾਧੂ ਇੰਕ੍ਰਿਮੈਂਟ ਦਾ ਲਾਭ ਲੈ ਸਕਣਗੇ। ਖਿਡਾਰੀਆਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੇ ਯਤਨ ਵਜੋਂ ਮੰਤਰੀ ਮੰਡਲ ਦੁਆਰਾ ਖਿਡਾਰੀ ਦੀ ਪਰਿਭਾਸ਼ਾ ਨੂੰ ਵਧੇਰੇ ਰਚਨਾਤਮਕ ਬਣਾਉਣ ਲਈ ਖਿਡਾਰੀ ਭਰਤੀ ਸੰਬਧੀ ਨਿਯਮ 2 (ਡੀ) (ਏ) ‘ਚ ਸੋਧ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਉਹ ਖਿਡਾਰੀ ਜਿਨ੍ਹਾਂ ਨੇ ਰਾਸ਼ਟਰੀ ਖੇਡਾਂ/ਸੀਨੀਅਰ ਰਾਸ਼ਟਰੀ ਚੈਂਪੀਅਨਸ਼ਿਪ/ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਗੋਲਡ, ਸਿਲਵਰ ਜਾਂ ਕਾਂਸੀ ਦੇ ਤਗਮੇ ਜਿੱਤੇ ਹਨ, ਉਹ ਪਹਿਲੀ ਤੇ ਦੂਜੀ ਪੁਜੀਸ਼ਨਾਂ 'ਤੇ ਭਰਤੀ ਲਈ ਯੋਗ ਹੋ ਜਾਣਗੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget