ਪੜਚੋਲ ਕਰੋ

ਮਨਪ੍ਰੀਤ ਬਾਦਲ ਨੇ ਬਜਟ 'ਚ ਕੀਤੇ ਇਹ ਵੱਡੇ ਐਲਾਨ, ਜਾਣੋ ਕੀ ਕੁਝ ਖਾਸ?

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਦੇ ਭਾਸ਼ਣ ਵਿੱਚ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਕਾਰਨ ਵਿਘਨ ਪਿਆ ਪਰ ਮਨਪ੍ਰੀਤ ਬਾਦਲ ਨੇ 1,58,493 ਕਰੋੜ ਰੁਪਏ ਦਾ ਬਜਟ ਪੇਸ਼ ਕਰ ਦਿੱਤਾ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ 'ਤੇ ਕੋਈ ਵੀ ਨਵਾਂ ਕਰ ਨਾ ਲਾਉਣ ਦਾ ਫੈਸਲਾ ਕੀਤਾ ਹੈ, ਜਿਸ ਦੇ ਮੁੱਖ ਬਿੰਦੂ ਹੇਠ ਦਿੱਤੇ ਹਨ-
  • ਕਿਸਾਨਾਂ ਲਈ ਮੁਫ਼ਤ ਬਿਜਲੀ ਦੇਣ ਲਈ 8,969 ਕਰੋੜ ਰੁਪਏ ਤੇ ਸਨਅਤਾਂ ਨੂੰ 1,513 ਕਰੋੜ ਰੁਪਏ ਦੀ ਸਬਸਿਡੀ ਐਲਾਨੀ
  • ਪੈਟਰੋਲ ਤੇ ਡੀਜ਼ਲ 'ਤੇ ਵੈਟ ਘਟਿਆ, ਪੰਜ ਤੇ ਇੱਕ ਰੁਪਏ ਤਕ ਰੇਟ ਹੋਣਗੇ ਘੱਟ
  • ਸੰਗਰੂਰ, ਪਠਾਨਕੋਟ ਤੇ ਗੁਰਦਾਸਪੁਰ ਲਈ ਮੈਡੀਕਲ ਕਾਲਜ
  • ਪੰਜਾਬ 'ਚ 15 ਨਵੀਂਆਂ ਆਈਟੀਆਈ ਉਸਾਰੀਆਂ ਜਾਣਗੀਆਂ
  • ਯੂਨੀਵਰਸਿਟੀਆਂ ਲਈ ਫੰਡਾਂ 'ਚ ਛੇ ਫ਼ੀਸਦ ਦਾ ਵਾਧਾ
  • ਤਗ਼ਮੇ ਜੇਤੂ ਖਿਡਾਰੀਆਂ ਲਈ ਸਰਕਾਰ ਨੇ 18 ਕਰੋੜ ਰੁਪਏ ਰੱਖੇ
  • ਖੇਡ ਸਟੇਡੀਅਮ ਬਣਾਉਣ ਲਈ ਸਰਕਾਰ ਨੇ 43 ਕਰੋੜ ਰੁਪਏ
  • ਲੁਧਿਆਣਾ 'ਚ 15 ਕਰੋੜ ਦੀ ਲਾਗਤ ਨਾਲ ਵਿਸ਼ੇਸ਼ ਬੱਚਿਆਂ ਲਈ ਹੋਸਟਲ ਦੀ ਸੁਵਿਧਾ ਵਾਲਾ ਸਕੂਲ ਹੋਵੇਗਾ ਤਿਆਰ
  • ਬਰਨਾਲਾ ਤੇ ਮਾਨਸਾ 'ਚ 31.14 ਕਰੋੜ ਰੁਪਏ ਦੀ ਲਾਗਤ ਨਾਲ ਬਿਰਧ ਆਸ਼ਰਮ
  • 100 ਕਰੋੜੀ ਆਸ਼ੀਰਵਾਦ ਸਕੀਮ, ਜਿਸ ਤਹਿਤ ਦਲਿਤਾਂ ਤੇ ਪਛੜੀ ਸ਼੍ਰੇਣੀ ਦੀਆਂ ਕੁੜੀਆਂ, ਵਿਧਵਾਵਾਂ ਤੇ ਤਲਕਾਸ਼ੁਦਾ ਔਰਤਾਂ ਦੇ ਵਿਆਹ 'ਤੇ 21,000 ਰੁਪਏ ਦਿੱਤੇ ਜਾਣਗੇ
  • ਦਲਿਤ ਵਜ਼ੀਫ਼ਾ ਸਕੀਮ ਤਹਿਤ 938.71 ਕਰੋੜ ਰੁਪਏ ਅਲਾਟ
  • ਪੇਂਡੂ ਆਵਾਸ ਯੋਜਨਾ ਤਹਿਤ ਗ਼ਰੀਬਾਂ ਲਈ ਘਰ ਮੁਹੱਈਆ ਕਰਵਾਉਣ ਲਈ 20 ਕਰੋੜ
  • ਮਨਰੇਗਾ ਤਹਿਤ 500 ਕਰੋੜ ਰੱਖੇ ਜੋ ਪਿਛਲੀ ਵਾਰ ਦੇ ਮੁਕਾਬਲੇ 92.31 ਫ਼ੀਸਦੀ ਵੱਧ ਹਨ
  • ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ 296 ਕਰੋੜ
  • ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ 200 ਕਰੋੜ ਰੱਖੇ
  • ਲੁਧਿਆਣਾ ਦੇ ਬੁੱਢਾ ਨਾਲਾ ਦੀ ਸਫਾਈ ਲਈ 4.38 ਕਰੋੜ ਰੁਪਏ ਰੱਖੇ
  • ਬਠਿੰਡਾ, ਪਟਿਆਲਾ ਤੇ ਹੁਸ਼ਿਆਰਪੁਰ 'ਚ ਪੰਜਾਬੀ ਖਾਣ-ਪੀਣ ਉਤਸ਼ਾਹਤ ਕਰਨ ਲਈ ਵਿਸ਼ੇਸ਼ ਫੂਡ ਸਟ੍ਰੀਟਸ ਉਸਾਰੀਆਂ ਜਾਣਗੀਆਂ
  • ਜੱਲ੍ਹਿਆਂਵਾਲਾ ਬਾਗ਼ ਦੀ ਸ਼ਤਾਬਦੀ ਮੌਕੇ ਪੰਜ ਕਰੋੜ ਰੁਪਏ
  • ਕਰਤਾਰਪੁਰ ਸਾਹਿਬ ਲਾਂਘੇ ਲਈ ਭਾਰਤੀ ਹਿੱਸੇ ਦੇ ਵਿਕਾਸ ਲਈ ਬਣਾਈ ਜਾਣ ਵਾਲੀ ਡੇਰਾ ਬਾਬਾ ਨਾਨਕ ਅਥਾਰਿਟੀ ਲਈ 25 ਕਰੋੜ
  • ਮੰਡੀ ਗੋਬਿੰਦਗੜ੍ਹ 'ਚ ਪਿਛਲੇ ਪੰਜ ਸਾਲਾਂ ਦੌਰਾਨ ਠੱਪ ਹੋਈਆਂ 10 ਉਦਯੋਗਿਕ ਇਕਾਈਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ
  • ਡੇਅਰੀ ਲਈ 20 ਕਰੋੜ ਰੱਖੇ
  • ਗੰਨਾ ਉਤਪਾਦਕ ਕਿਸਾਨਾਂ ਲਈ 355 ਕਰੋੜ ਰੁਪਏ ਰੱਖੇ
  • ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਸਥਾਪਤ ਹੋਵੇਗੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
Embed widget