ਪੜਚੋਲ ਕਰੋ

climate in Punjab: ਪੰਜਾਬ ਤੇ ਚੰਡੀਗੜ੍ਹ ਦੀ ਵਿਗੜੀ ਆਬੋ-ਹਵਾ, ਬਿਮਾਰੀਆਂ ਦਾ ਖਤਰਾ! ਸਾਹ ਲੈਣਾ ਹੋਇਆ ਔਖਾ

ਚੰਡੀਗੜ੍ਹ ’ਚ AQI 203 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਉੱਤੇ ਪੁੱਜ ਗਿਆ ਹੈ। ਇਹ ਖ਼ਰਾਬ ਹਾਲਤ ਨੂੰ ਦਰਸਾਉਂਦਾ ਹੈ। ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼ਹਿਰ ਵਾਸੀਆਂ ਲਈ ਇਹ ਵਧੀਆ ਸੰਕੇਤ ਨਹੀਂ ਹੈ।

ਚੰਡੀਗੜ੍ਹ: ਪੰਜਾਬ ਦੀ ਆਬੋ-ਹਵਾ ਲਗਾਤਾਰ ਦੂਸ਼ਿਤ ਹੋ ਰਹੀ ਹੈ। ਸ਼ਹਿਰਾਂ ਵਿੱਚ ਵਾਯੂ ਪ੍ਰਦੂਸ਼ਣ ਵਿੱਚ ਵਾਧਾ ਹੋਣ ਨਾਲ ਲੋਕਾਂ ਲਈ ਸਾਹ ਲੈਣਾ ਵੀ ਔਖਾ ਹੁੰਦਾ ਜਾ ਰਿਹਾ ਹੈ। ਚੰਡੀਗੜ੍ਹ ’ਚ ਵੀ ਹਵਾ ਹੋਰ ਸ਼ਹਿਰਾਂ ਵਾਂਗ ਜ਼ਹਿਰੀਲੀ ਹੋ ਰਹੀ ਹੈ। ਹਵਾ ਦੇ ਮਿਆਰ ਦਾ ਸੂਚਕ ਅੰਕ (AQI) ਬਹੁਤ ਤੇਜ਼ੀ ਨਾਲ ਵਧਦਾ ਹੋਇਆ 200 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਨੂੰ ਵੀ ਪਾਰ ਕਰ ਗਿਆ ਹੈ। ਜਲੰਧਰ, ਲੁਧਿਆਣਾ ਤੇ ਪਟਿਆਲਾ ’ਚ ਪ੍ਰਦੂਸ਼ਣ ਦਾ ਪੱਧਰ ਬਹੁਤ ਖ਼ਰਾਬ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਸਾਹ ਦੀਆਂ ਬਿਮਾਰੀਆਂ ਵਿੱਚ ਵਾਧਾ ਹੋ ਸਕਦਾ ਹੈ। ਚੰਡੀਗੜ੍ਹ ’ਚ AQI 203 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਉੱਤੇ ਪੁੱਜ ਗਿਆ ਹੈ। ਇਹ ਖ਼ਰਾਬ ਹਾਲਤ ਨੂੰ ਦਰਸਾਉਂਦਾ ਹੈ। ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼ਹਿਰ ਵਾਸੀਆਂ ਲਈ ਇਹ ਵਧੀਆ ਸੰਕੇਤ ਨਹੀਂ ਹੈ। AQI ਦੀ ਇਹ ਦਰ ਇਸ ਸਾਲ ਵਿੱਚ ਸਭ ਤੋਂ ਵੱਧ ਹੈ। ਠੰਢ ਵਧਣ ਦੇ ਨਾਲ ਹੀ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ 250 ਤੋਂ ਵਧਣ ਦੀ ਆਸ ਪ੍ਰਗਟਾਈ ਜਾ ਰਹੀ ਹੈ। ਚੰਡੀਗੜ੍ਹ ਤੋਂ ਇੱਕ ਘੰਟੇ ਦੀ ਦੂਰੀ ਉੱਤੇ ਮੌਜੂਦ ਸ਼ਹਿਰਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਅੰਬਾਲਾ ਦੇਸ਼ ਦਾ ਸਭ ਤੋਂ ਵੱਧ ਪ੍ਰਦੂਸ਼ਣ ਵਾਲਾ ਸ਼ਹਿਰ ਬਣ ਗਿਆ ਹੈ। ਅੰਬਾਲਾ ਦਾ AQI ਸਮੁੱਚੇ ਦੇਸ਼ ਵਿੱਚ ਸਭ ਤੋਂ ਵੱਧ 452 ਦਰਜ ਕੀਤਾ ਗਿਆ ਹੈ। ਪ੍ਰਦੂਸ਼ਣ ਦੇ ਮਾਮਲੇ ਵਿੱਚ ਨਵੀਂ ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਦੇ ਸ਼ਹਿਰਾਂ ’ਚੋਂ ਅੱਗੇ ਨਿੱਕਲ ਗਿਆ ਹੈ। ਪੰਚਕੂਲਾ ਦਾ AQI 241 ਦਰਜ ਕੀਤਾ ਗਿਆ। ਪਟਿਆਲਾ ਦਾ AQI 311 ਉੱਤੇ ਪੁੱਜ ਗਿਆ। ਇਸ ਵਧਦੇ ਜਾ ਰਹੇ ਪ੍ਰਦੂਸ਼ਣ ਨੂੰ ਵੇਖਦਿਆਂ ਹੀ ਸਿਹਤ ਵਿਭਾਗ ਐਡਵਾਈਜ਼ਰੀ ਜਾਰੀ ਕਰ ਚੁੱਕਾ ਹੈ। ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ. ਅਮਨਦੀਪ ਕੰਗ ਨੇ ਕਿਹਾ ਕਿ ਹਵਾ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਿਆ, ਤਾਂ ਇਸ ਨਾਲ ਸਾਹ ਲੈਣ ਵਿੱਚ ਤਕਲੀਫ਼ ਵਧੇਗੀ। ਖ਼ਾਸ ਤੌਰ ਉੱਤੇ ਹਸਪਤਾਲ ਵਿੱਚ ਇਲਾਜ ਅਧੀਨ ਕੋਰੋਨਾ ਪੀੜਤਾਂ ਤੇ ਏਕਾਂਤਵਾਸ ਵਿੱਚ ਰਹਿ ਰਹੇ ਮਰੀਜ਼ਾਂ ਨੂੰ ਸਭ ਤੋਂ ਵੱਧ ਖ਼ਤਰਾ ਹੈ। ਜੋ ਠੀਕ ਹੋ ਚੁੱਕੇ ਹਨ, ਉਨ੍ਹਾਂ ਨੂੰ ਵੀ ਔਕੜਾਂ ਪੇਸ਼ ਆ ਸਕਦੀਆਂ ਹਨ। ਅਜਿਹੇ ਹਾਲਾਤ ’ਚ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣਾ ਹੋਰ ਵੀ ਖ਼ਤਰਨਾਕ ਹੋਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...

ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ

ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...

ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

Embed widget