ਪੜਚੋਲ ਕਰੋ

ਪੰਜਾਬ ਸੱਵਛਤਾ ਰੈਕਿੰਗ ‘ਚ ਮੋਢੀ, ਚੰਡੀਗੜ੍ਹ ਦੀ ਵੱਜੀ ਬੈਂਡ

ਚੰਡੀਗੜ੍ਹ: ਸਾਫ਼ ਸਫ਼ਾਈ ਦੇ ਮਾਮਲੇ ‘ਚ ਪੰਜਾਬ ਦੀ ਰੈਂਕਿੰਗ ‘ਚ ਆਏ ਸੁਧਾਰ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵਧਾਈ ਦਿੱਤੀ ਹੈ। ਸਾਫ਼-ਸਫ਼ਾਈ ਦੇ ਮਾਮਲੇ ‘ਚ ਸੂਬੇ ਦੀ ਰੈਂਕਿੰਗ ਦਾ ਖੁਲਾਸਾ ‘ਸਵੱਛ ਸਰਵੇਖਣ-2019’ ‘ਚ ਹੋਇਆ ਹੈ। ਜਿਸ ਮੁਤਾਬਕ ਪੰਜਾਬ ਪਿਛਲੇ ਸਾਲ ਨੌਵੇਂ ਸਥਾਨ ‘ਤੇ ਸੀ ਅਤੇ ਇਸ ਸਾਲ ਉਹ ਦੋ ਨੰਬਰ ਅੱਗੇ ਯਾਨੀ 7ਵੇਂ ਸਥਾਨ ‘ਤੇ ਹੈ। ਸਰਵੇਖਣ ‘ਚ ਪੰਜਾਬ ਨੇ ਉੱਤਰੀ ਭਾਰਤ ‘ਚ ਸਫ਼ਾਈ ਦੇ ਮਾਮਲੇ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਦੇ ਵਿਗੀਆਨ ਭਵਨ ‘ਚ ਭਾਰਤ ਦੇ ਰਾਸ਼ਟਰਪਤੀ ਵੱਲੋਂ ਸਰਵੇਖਣ ਦਾ ਐਲਾਨ ਕੀਤਾ ਗਿਆ। ਜਿਸ ‘ਚ ਇੱਕ ਲੱਖ ਤੋਂ ਜ਼ਿਆਦਾ ਦੀ ਆਬਾਦੀ ਵਾਲੇ ਸ਼ਹਿਰਾਂ ਵਿੱਚੋਂ ਨਵਾਂ ਸ਼ਹਿਰ ਉੱਤਰੀ ਜ਼ੋਨ ਦਾ ਸਭ ਤੋਂ ਸਾਫ਼ ਸ਼ਹਿਰ ਹੈ। ਨਾਲ ਹੀ ਮੁੱਖ ਮੰਤਰੀ ਨੇ ਬਠਿੰਡਾ ਅਤੇ ਪਟਿਆਲਾ ਨੂੰ ਵੀ ਦੇਸ਼ ਦੇ ਸਾਫ਼-ਸੁਧਰੇ 100 ਸ਼ਾਹਿਰਾਂ ‘ਚ ਲਿਆਉਣ ਲਈ ਵਿਭਾਗ ਨੂੰ ਵਧਾਈ ਦਿੱਤੀ ਹੈ। ਪਰ ਜੇਕਰ ਗੱਲ ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਕੀਤੀ ਜਾਵੇ ਤਾਂ ਸਰਵੇਖਣ ‘ਚ ਇਸ ਦੀ ਪੋਲ ਖੁਲ੍ਹ ਗਈ ਹੈ। ਜੀ ਹਾਂ, ਚੰਡੀਗੜ੍ਹ ਹੁਣ ਸਾਫ਼ ਸਫਾਈ ਦੇ ਮਾਮਲੇ ‘ਚ ਆਪਣੀ ਪਛਾਣ ਖੋਹ ਰਿਹਾ ਹੈ। ਸਵੱਛਤਾ ਰੈਂਕਿੰਗ ‘ਚ ਚੰਡੀਗੜ੍ਹ ਤੀਜੇ ਤੋਂ ਘੱਟ ਕੇ ਸਿੱਧਾ 20ਵੇਂ ਸਥਾਨ ‘ਤੇ ਆ ਗਿਆ ਹੈ। ਜਦਕਿ ਪਿਛਲੇ ਸਾਲ ਦੇ ਸਰਵੇਖਣ ‘ਚ ਚੰਡੀਗੜ੍ਹ ਨੂੰ ਤੀਜਾ ਸਥਾਨ ਹਾਸਲ ਹੋਇਆ ਸੀ। ਕੁਝ ਅਜਿਹਾ ਹੀ ਹਾਲ ਮੋਹਾਲੀ ਦਾ ਵੀ ਹੈ। ਦਿਲਚਸਪ ਗੱਲ ਹੈ ਕਿ ਹਰ ਸਾਲ ਮੋਹਾਲੀ ਦੀ ਕਾਰਗੁਜ਼ਾਰੀ ਗੇਠਲੇ ਪੱਥਰ ਵੱਲ ਜਾ ਰਹੀ ਹੈ। ਪਿਹਲੇ ਸਥਾਨ ‘ਤੇ ਰਹਿਣ ਵਾਲਾ ਮੋਹਾਲੀ ਇਸ ਵਾਰ ਚੌਥੇ ਸਥਾਨ ‘ਤੇ ਪਹੁੰਚ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
Smart Ration Card : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਮਿਲੇਗਾ ਸਮਾਰਟ ਰਾਸ਼ਨ ਕਾਰਡ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
New Chandigarh ‘ਚ ਪ੍ਰਾਪਰਟੀ ਡੀਲਰ ਦੇ ਘਰ 'ਤੇ ਫਾਇਰਿੰਗ , ਮੌਕੇ 'ਤੇ ਪਹੁੰਚੀਆਂ ਜਾਂਚ ਟੀਮਾਂ, ਵਿਦੇਸ਼ੀ ਨੰਬਰ ਤੋਂ ਫਿਰੌਤੀ ਲਈ ਆਈ ਸੀ ਕਾਲ
Barnala News : ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਵਰਕਰਾਂ ਵੱਲੋਂ ਸਾਂਸਦ ਮੀਤ ਹੇਅਰ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ
Barnala News : ਪੰਜਾਬ ਅੰਦਰ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਵਰਕਰਾਂ ਵੱਲੋਂ ਸਾਂਸਦ ਮੀਤ ਹੇਅਰ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 
Abohar News : ਮੂੰਹ ਬੋਲੀ ਭੈਣ ਨਾਲ ਜ਼ਬਰ ਜਿਨਾਹ ਅਤੇ 10 ਦਿਨ ਬੰਧਕ ਬਣਾ ਕੇ ਰੱਖਿਆ , ਕੰਮ ਦੇ ਬਹਾਨੇ ਲੈ ਗਿਆ ਆਰੋਪੀ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਚ ਮੱਚਿਆ ਹਾਹਾਕਾਰ, ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਨਵਾਂ ਪੰਗਾ; ਜਾਣੋ ਕਿਉਂ ਖੜ੍ਹਾ ਹੋਇਆ ਵਿਵਾਦ?
ਪੰਜਾਬ ਵਾਸੀਆਂ 'ਚ ਮੱਚਿਆ ਹਾਹਾਕਾਰ, ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਨਵਾਂ ਪੰਗਾ; ਜਾਣੋ ਕਿਉਂ ਖੜ੍ਹਾ ਹੋਇਆ ਵਿਵਾਦ?
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
Embed widget