ਪੜਚੋਲ ਕਰੋ

ਪੰਜਾਬ ਦੀ ਇੰਟਸਟਰੀ ਮੁੜ ਮੁਸ਼ਕਲਾਂ ਨਾਲ ਘਿਰੀ, ਆਈ ਕੱਚੇ ਮਾਲ ਦੀ ਕਮੀ, ਕਿਉਂਕਿ ਬੰਦ ਹੈ ਟ੍ਰੇਨਾਂ ਦੀ ਆਵਾਜਾਈ

ਪੰਜਾਬ ਦਾ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ। ਦੇਸ਼ ਦਾ ਟਿੱਢ ਭਰਣ ਵਾਲਾ ਅੰਨਦਾਤਾ ਅੱਜ ਆਪਣੇ ਹੱਕਾਂ ਲਈ ਸੜਕਾਂ 'ਤੇ ਹੈ ਜਿਸ ਦਾ ਕਾਰਨ ਹੈ ਕੇਂਦਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨ। ਜਿਸ ਕਰਕੇ ਹੁਣ ਪੰਜਾਬ ਦੀ ਇੰਡਸਟਰੀ 'ਤੇ ਵੀ ਇਸ ਦਾ ਅਸਰ ਪਿਆ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਸਣੇ ਦੇਸ਼ ਦੇ ਖੇਤੀ ਸੂਬੇ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਕਰਕੇ ਪੰਜਾਬ 'ਚ ਟ੍ਰੇਨਾਂ ਦੀ ਆਵਾਜਾਈ 'ਤੇ ਫੁਲ ਬ੍ਰੇਕ ਲੱਗੀ ਹੋਈ ਹੈ। ਕਈ ਮੰਤਰੀਆਂ ਦੇ ਵੀ ਬਿਆਨ ਆ ਚੁੱਕੇ ਹਨ ਕਿ ਸੂਬੇ 'ਚ ਕਦੇ ਵੀ ਕੋਲੇ ਦੀ ਕਮੀ ਕਰਕੇ ਬਲੈਕ-ਆਊਟ ਹੋ ਸਕਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕੱਚੇ ਮਾਲ ਦੀ ਕਮੀ ਕਰਕੇ ਉਦਯੋਗ 'ਤੇ ਵੀ ਖਾਸਾ ਅਸਰ ਪੈ ਰਿਹਾ ਹੈ। ਇਸ ਤੋਂ ਪਹਿਲਾਂ ਹੀ ਇੰਡਸਟਰੀ ਲੌਕਡਾਊਨ ਕਰਕੇ ਭਾਰੀ ਨੁਕਸਾਨ ਦਾ ਸਾਹਮਣਾ ਕਰ ਚੁੱਕੀ ਹੈ। ਪੰਜਾਬ ਵਿੱਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਕਾਰਨ ਉਦਯੋਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕਿਸਾਨ ਯਾਤਰੀ ਰੇਲ ਗੱਡੀਆਂ ਦਾ ਰਾਹ ਖ਼ਾਲੀ ਨਾ ਕਰਨ 'ਤੇ ਅੜੇ ਹੋਏ ਹਨ। ਕੱਚੇ ਮਾਲ ਦੀ ਉਪਲਬਧਤਾ ਦੀ ਘਾਟ ਕਾਰਨ, ਜਿੱਥੇ ਸਟੀਲ ਦੀਆਂ ਕੀਮਤਾਂ ਵਿਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਉਥੇ ਉਤਪਾਦਨ ਵੀ ਪ੍ਰਭਾਵਿਤ ਹੋ ਰਿਹਾ ਹੈ। ਲੁਧਿਆਣਾ ਦੇ 70 ਪ੍ਰਤੀਸ਼ਤ ਬਾਜ਼ਾਰ ਸਟੀਲ ਉਤਪਾਦਾਂ ਨਾਲ ਸਬੰਧਤ ਹੈ। ਇਥੇ ਰੋਜ਼ਾਨਾ ਦੀ ਖਪਤ ਮੁਤਾਬਕ ਸਮੱਗਰੀ ਨਾ ਮਿਲਣ ਕਾਰਨ ਉੱਦਮੀਆਂ ਨੇ ਸਟੀਲ ਦੇ ਕੱਚੇ ਮਾਲ ਨੂੰ ਉਪਲਬਧ ਕਰਾਉਣ ਲਈ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ ਅਤੇ ਕੀਮਤਾਂ ਤੈਅ ਕਰਨ ਲਈ ਇੱਕ ਕਮੇਟੀ ਕਾਇਮ ਕੀਤੀ ਹੈ। ਫਾਸਟਨਰ ਸਪਲਾਇਰਜ਼ ਐਸੋਸੀਏਸ਼ਨ ਦੇ ਪ੍ਰਮੁੱਖ ਰਾਜਕੁਮਾਰ ਸਿੰਗਲਾ ਮੁਤਾਬਕ, ਕੱਚੇ ਮਾਲ ਦੀ ਘਾਟ ਦੇ ਬਾਵਜੂਦ ਹੋਰਡਰਾਂ ਨੇ ਸਟੀਲ ਦੇ ਸਕ੍ਰੈਪ ਨੂੰ ਅੱਗੇ ਵਧਾਇਆ। ਸਟੀਲ ਦੀਆਂ ਕੀਮਤਾਂ ਇੱਕ ਹਫਤੇ ਵਿਚ ਤਿੰਨ ਤੋਂ ਚਾਰ ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਈਆਂ ਹਨ, ਜੋ ਉਦਯੋਗ ਨੂੰ ਮੁਸੀਬਤ ਵਿਚ ਪਾ ਰਹੀਆਂ ਹਨ। ਅਜਿਹੀ ਸਥਿਤੀ ਵਿਚ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਦਖਲ ਦੇਣਾ ਚਾਹੀਦਾ ਹੈ ਅਤੇ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ। Paddy Procurement: ਚਾਲੂ ਸਾਉਣੀ ਦੇ ਸੀਜ਼ਨ ਦੌਰਾਨ ਪੰਜਾਬ ਤੋਂ ਹੁਣ ਤਕ ਹੋਈ 1.30 ਕਰੋੜ ਟਨ ਝੋਨੇ ਦੀ ਖਰੀਦ- ਪਿਯੂਸ਼ ਗੋਇਲ ਦੱਸ ਦਈਏ ਕਿ ਲੁਧਿਆਣਾ ਵਿਚ ਕੁੱਲ ਪੰਜਾਹ ਸਟੀਲ ਨਿਰਮਾਤਾ ਕੰਪਨੀਆਂ ਹਨ। ਉਨ੍ਹਾਂ ਵਿੱਚ ਰੋਜ਼ਾਨਾ ਕੁੱਲ 70 ਹਜ਼ਾਰ ਟਨ ਸਟੀਲ ਉਤਪਾਦ ਤਿਆਰ ਕੀਤੇ ਜਾਂਦੇ ਹਨ। ਇਸ ਦੇ ਜ਼ਰੀਏ ਸਾਈਕਲ ਤੋਂ ਦੂਸਰੇ ਸਾਰੇ ਉਦਯੋਗਾਂ ਦੀ ਖਪਤ ਸੰਪੂਰਨ ਹੈ। ਇਸ ਲਈ ਉਦਯੋਗ ਨੂੰ ਰੋਜ਼ਾਨਾ 8000 ਟਨ ਸਕਰੈਪ ਦੀ ਜ਼ਰੂਰਤ ਹੁੰਦੀ ਹੈ। ਇਸ ਸਕਰੈਪ ਦੀ ਵਰਤੋਂ ਇੰਜੀਨੀਅਰਿੰਗ, ਸਾਈਕਲ, ਫਾਉਂਡਰੀ, ਟਰੈਕਟਰ ਪਾਰਟਸ, ਆਟੋ ਪਾਰਟਸ, ਬਾਗਬਾਨੀ ਦੇ ਸੰਦ ਸਮੇਤ ਬਹੁਤ ਸਾਰੇ ਮਹੱਤਵਪੂਰਨ ਉਤਪਾਦਾਂ ਵਿੱਚ ਕੀਤਾ ਜਾਂਦਾ ਹੈ। ਉਦਯੋਗ ਪੰਜਾਬ ਦੇ ਕੁਲ ਉਤਪਾਦਨ ਦਾ 70 ਪ੍ਰਤੀਸ਼ਤ ਹੈ। ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸੈਕਟਰਾਂ ਵਿੱਚ ਬ੍ਰੇਕਾਂ ਦਾ ਪੰਜਾਬ ਦੀ ਆਰਥਿਕਤਾ 'ਤੇ ਬੁਰਾ ਪ੍ਰਭਾਵ ਪਵੇਗਾ। ਪੁਲਵਾਮਾ 'ਤੇ ਪਾਕਿਸਤਾਨ ਦੇ ਕਬੂਲਨਾਮੇ ਬਾਰੇ ਬੋਲੇ ਪੀਐੱਮ ਮੋਦੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget