ਪੜਚੋਲ ਕਰੋ

ਕੋਰੋਨਾਵਾਇਰਸ ਤੋਂ ਬਚਣ ਲਈ ਪੰਜਾਬ ਦੇ ਬੱਚਿਆਂ ਨੇ ਕੱਢੀ ਕਮਾਲ ਦੀ ਕਾਢ

ਇਹ ਬੱਚਿਆਂ ਨੇ ਆਪਣੇ ਦਿਮਾਗ ਨਾਲ ਕਮਰੇ 'ਚ ਦਾਖਲ ਹੋਣ 'ਤੇ ਲਾਈਟ ਦੇ ਆਪਣੇ ਆਪ ਜਗ ਜਾਣ ਤੇ ਕਮਰੇ ਤੋਂ ਬਾਹਰ ਆਉਣ ਦੇ ਬਾਅਦ ਲਾਈਟ ਦੇ ਬੰਦ ਹੋਣ ਵਾਲੀ ਇੱਕ ਡਿਵਾਈਸ ਤਿਆਰ ਕੀਤੀ ਹੈ।

ਫਾਜ਼ਿਲਕਾ: ਜ਼ਿਲ੍ਹਾ ਫਾਜ਼ਿਲਕਾ ਦੇ ਸ਼ਹਿਰ ਅਬੋਹਰ ਦੇ ਵਾਸੀ ਦੋ ਛੋਟੇ ਬੱਚਿਆਂ ਨੇ ਅਜਿਹੀ ਖੋਜ ਕੀਤੀ ਹੈ ਜਿਸ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਆਉਂਦੇ ਸਮੇਂ 'ਚ ਇਨ੍ਹਾਂ ਨਿੱਕੇ ਨਿੱਕੇ ਹੱਥਾਂ ਨਾਲ ਅਜਿਹੀਆਂ ਖੋਜਾਂ ਵੀ ਹੋਣਗੀਆਂ ਜਿਸ 'ਤੇ ਦੇਸ਼ ਨੂੰ ਮਾਣ ਹੋਵੇਗਾ। ਦਰਅਸਲ, ਇਹ ਬੱਚਿਆਂ ਨੇ ਆਪਣੇ ਦਿਮਾਗ ਨਾਲ ਕਮਰੇ 'ਚ ਦਾਖਲ ਹੋਣ 'ਤੇ ਲਾਈਟ ਦੇ ਆਪਣੇ ਆਪ ਜਗ ਜਾਣ ਤੇ ਕਮਰੇ ਤੋਂ ਬਾਹਰ ਆਉਣ ਦੇ ਬਾਅਦ ਲਾਈਟ ਦੇ ਬੰਦ ਹੋਣ ਵਾਲੀ ਇੱਕ ਡਿਵਾਈਸ ਤਿਆਰ ਕੀਤੀ ਹੈ। ਇਨ੍ਹਾਂ ਦੇ ਦਿਮਾਗ 'ਚ ਅਜਿਹੀ ਖੋਜ ਦੀ ਸੋਚ ਕੋਰੋਨਾ ਦੀ ਇਸ ਮਹਾਮਾਰੀ ਤੋਂ ਬਚਣ ਦੇ ਦੱਸੇ ਗਏ ਤਰੀਕਿਆਂ ਤੋਂ ਆਈ ਤੇ ਇਨ੍ਹਾਂ ਨੇ ਉਸ ਤੇ ਕੰਮ ਕੀਤਾ ਤੇ ਆਖ਼ਰ ਸਫਲਤਾ ਪ੍ਰਾਪਤ ਕਰ ਹੀ ਲਈ। ਇਸ ਬਾਰੇ 9ਵੀਂ ਜਮਾਤ ‘ਚ ਪੜ੍ਹਦੇ ਅਸੀਮ ਨੇ ਦੱਸਿਆ ਕਿ ਲੌਕਡਾਊਨ ਦੌਰਾਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਇਸ ਖੋਜ ਦੇ ਪਿਛੇ ਦਾ ਕਾਰਣ ਵੀ ਇਹੀ ਰਿਹਾ ਹੈ। ਅਸੀਮ ਨੇ ਕਿਹਾ ਕਿ ਕੋਰੋਨਾ ਦੇ ਪ੍ਰਸਾਰ ਤੋਂ ਬਚਣ ਲਈ ਕੁਝ ਅਜਿਹਾ ਬਣਾਉਣ ਦੀ ਲੋੜ ਸੀ ਜਿਸ ਨਾਲ ਲਾਇਟ ਚਾਲੂ ਕਰਨ ਲਈ ਸਵਿਚ ਨੂੰ ਹੱਥ ਨਾ ਲਾਉਣਾ ਪਵੇ। ਉਨ੍ਹਾਂ ਕਿਹਾ ਕਿ ਅਸੀਂ ਸੈਂਸਰ ਲਾ ਕੇ ਇਸ ਡਿਵਾਈਸ ਨੂੰ ਤਿਆਰ ਕੀਤਾ ਹੈ ਤੇ ਇਸੇ ਤਰੀਕੇ ਨਾਲ ਅਸੀਂ ਇੱਕ ਡਸਟਬਿਨ ਵੀ ਬਣਿਆ ਹੈ। ਇਸ ਬਾਰੇ ਅਸੀਮ ਦੇ ਛੋਟੇ ਭਰਾ ਪਰਮ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਅਜਿਹਾ ਕੁਝ ਅਲੱਗ ਕਰਨ ਦਾ ਸੋਚਿਆ ਤਾਂ ਬੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।ਬਿਨ੍ਹਾਂ ਹੱਥ ਤੇ ਪੈਰ ਲਾਏ ਖੁੱਲ੍ਹਣ ਵਾਲੇ ਡਸਟਬਿਨ ਤੋਂ ਅਸੀਂ ਇਸਦੀ ਸ਼ੁਰੁਆਤ ਕੀਤੀ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget