ਪੜਚੋਲ ਕਰੋ

NHAI ਦੀ ਝਿੜਕ ਤੋਂ ਬਾਅਦ ਮੈਦਾਨ 'ਚ ਉੱਤਰੀ ਪੰਜਾਬ ਸਰਕਾਰ, ਨੈਸ਼ਨਲ ਹਾਈਵੇ ਦੇ ਚੱਲ ਰਹੇ ਕੰਮਾਂ ਦਾ ਜਾਇਜਾ ਲੈਣ ਪਹੁੰਚੇ ਮੰਤਰੀ 

NHAI :  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ...

NHAI :  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ( Harbhajan SIngh ETO ) ਨੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।  ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ  ਹਰਭਜਨ ਸਿੰਘ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ, ਮੌਜੂਦਾ ਸੜਕਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ।  ਉਨ੍ਹਾਂ ਮੁਸਾਫਰਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਇਨ੍ਹਾਂ ਕਾਰਜ਼ਾਂ ਦੀ ਗੁਣਵੱਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਕੈਬਿਨਟ ਮੰਤਰੀ ਨੇ ਪੀ.ਡਬਲਯੂ.ਡੀ, ਐਮ. ਓ. ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਨਾਜ਼ੁਕ ਪ੍ਰੋਜੈਕਟਾਂ ਨੂੰ ਪੂਰਾ ਕਰਨ, ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਅਤੇ ਸਥਾਨਕ ਅਥਾਰਟੀਆਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਹਾਈਵੇਅ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਸੁਚਾਰੂ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget