ਪੜਚੋਲ ਕਰੋ

ਲੋਕ ਨਿਰਮਾਣ ਮੰਤਰੀ ਵੱਲੋਂ ਦਫ਼ਤਰਾਂ ਦਾ ਅਚਨਚੇਤ ਦੌਰਾ, ਕਾਰਜ ਪ੍ਰਣਾਲੀ ਦਾ ਲਿਆ ਜਾਇਜ਼ਾ 

ਮੰਤਰੀ ਨੇ ਦਫ਼ਤਰਾਂ ਦੇ ਕਰਮਚਾਰੀਆਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਦੇ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਵਕਾਲਤ ਕਰਦਿਆਂ ਕਿਹਾ...

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਚੰਡੀਗੜ੍ਹ ਸੈਕਟਰ-17 ਸਥਿਤ ਵਿਭਾਗ ਦੇ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਰਕਲ ਅਤੇ ਡਵੀਜ਼ਨ ਦਫ਼ਤਰਾਂ ਦੀਆਂ ਸਾਰੀਆਂ ਸ਼ਾਖਾਵਾਂ ਵਿੱਚ ਜਾ ਕੇ ਸਟਾਫ਼ ਦੀ ਹਾਜ਼ਰੀ ਦੀ ਜਾਂਚ ਕੀਤੀ।  ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸਰਕਲ ਅਤੇ ਡਵੀਜ਼ਨ ਦਫ਼ਤਰਾਂ ਦੇ ਪੱਤਰ-ਵਿਹਾਰ, ਲੇਖਾ ਅਤੇ ਡਰਾਇੰਗ ਸ਼ਾਖਾਵਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਨ੍ਹਾਂ ਸ਼ਾਖਾਵਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਦਫ਼ਤਰੀ ਕੰਮ-ਕਾਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਵੀ ਦਿੱਤੀ।

ਸ. ਹਰਭਜਨ ਸਿੰਘ ਈਟੀਓ ਨੇ ਇਸੇ ਇਮਾਰਤ ਵਿੱਚ ਸਥਿਤ ਸਹਿਕਾਰਤਾ ਵਿਭਾਗ ਦੇ ਦਫ਼ਤਰਾਂ ਦਾ ਦੌਰਾ ਵੀ ਕੀਤਾ।  ਮੰਤਰੀ ਨੇ ਦਫ਼ਤਰਾਂ ਦੇ ਕਰਮਚਾਰੀਆਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਦੇ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਸਰਕਾਰੀ ਸੇਵਾ ਲੋਕ ਹਿੱਤ ‘ਚ ਕਰਨ ਨੂੰ ਯਕੀਨੀ ਬਣਾਇਆ ਜਾਵੇ।  ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸੇਵਾ ਕਰਨ ਦਾ ਸੱਦਾ ਦਿੱਦਿਆਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Shambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PR

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget