ਪੜਚੋਲ ਕਰੋ

ਪ੍ਰਸਿੱਧ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ

ਅੰਮ੍ਰਿਤਸਰ: ਪ੍ਰਸਿੱਧ ਗਾਇਕ ਜੋੜੀ ਵਡਾਲੀ ਬ੍ਰਦਰਜ਼ ਵਿੱਚੋਂ ਛੋਟੇ ਭਰਾ ਪਿਆਰੇ ਲਾਲ ਵਡਾਲੀ ਦੀ ਮੌਤ ਹੋ ਗਈ। ਦੇਰ ਰਾਤ ਦਿਲ ਦਾ ਦੌਰਾ ਪੈਣ ਕਰਕੇ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 75 ਸਾਲਾਂ ਦੇ ਸਨ। ਉਨ੍ਹਾਂ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਗੁਰੂ ਕੀ ਵਡਾਲੀ ਵਿੱਚ ਹੋਇਆ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਅੱਜ ਮੌਤ ਹੋ ਗਈ। https://twitter.com/ANI/status/971984115435106305 ਪਦਮਸ੍ਰੀ ਪੂਰਨ ਚੰਦ ਤੇ ਪਿਆਰੇ ਲਾਲ ਵਡਾਲੀ ਭਰਾ ਭਾਰਤੀ ਸੂਫੀ ਗਾਇਕ ਜੋੜੀ ਸੀ। ਇਨ੍ਹਾਂ ਦਾ ਸਬੰਧ ਸੂਫ਼ੀ ਗਾਇਕੀ ਨੂੰ ਸਮਰਪਿਤ ਖਾਨਦਾਨ ਦੀ 5ਵੀਂ ਪੀੜੀ ਨਾਲ ਹੈ।

ਟਾਪ ਹੈਡਲਾਈਨ

Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ: ਇਸ ਦਿਨ ਤੋਂ ਹੀਟਵੇਵ ਦਾ ਅਲਰਟ...
ਪੰਜਾਬ 'ਚ ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ: ਇਸ ਦਿਨ ਤੋਂ ਹੀਟਵੇਵ ਦਾ ਅਲਰਟ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਭਾਜਪਾ ਨਾਲ ਨਾਰਾਜ਼ਗੀ ਵਿਚਾਲੇ ਕੈਪਟਨ ਨੇ ਸ਼ਾਹ-ਨੱਡਾ ਨਾਲ ਮੁਲਾਕਾਤ ਕੀਤੀ: ਕਾਂਗਰਸ 'ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
Embed widget