ਪੜਚੋਲ ਕਰੋ

Punjab 'ਚ ਮੁੜ ਗਰਮਾਇਆ 'ਬੰਦੀ ਸਿੰਘਾਂ' ਦੀ ਰਿਹਾਈ ਦਾ ਮੁੱਦਾ, ਕੌਮੀ ਇਨਸਾਫ ਮੋਰਚੇ ਵੱਲੋਂ 4 ਜੁਲਾਈ ਨੂੰ 'ਰੇਲ ਰੋਕੋ' ਅੰਦੋਲਨ ਦਾ ਐਲਾਨ 

Bandi Singh News : ਸਜ਼ਾ ਪੂਰੀ ਕਰ ਚੁੱਕੇ 'ਬੰਦੀ ਸਿੰਘਾਂ' ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਇੱਕ ਵਾਰ ਫਿਰ ਪੰਥਕ ਸਿਆਸਤ ਅਤੇ ਅੰਦੋਲਨ ਤੇਜ਼ ਹੋਣ ਜਾ ਰਿਹਾ ਹੈ। ਕੌਮੀ ਇਨਸਾਫ ਮੋਰਚੇ ਨੇ 4 ਜੁਲਾਈ 2026 ਨੂੰ ਸਰਹਿੰਦ ਦੇ ਮਾਧੋਪੁਰ ਵਿਖੇ

Bandi Singh News : ਸਜ਼ਾ ਪੂਰੀ ਕਰ ਚੁੱਕੇ 'ਬੰਦੀ ਸਿੰਘਾਂ' ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਇੱਕ ਵਾਰ ਫਿਰ ਪੰਥਕ ਸਿਆਸਤ ਅਤੇ ਅੰਦੋਲਨ ਤੇਜ਼ ਹੋਣ ਜਾ ਰਿਹਾ ਹੈ। ਕੌਮੀ ਇਨਸਾਫ ਮੋਰਚੇ ਨੇ 4 ਜੁਲਾਈ 2026 ਨੂੰ ਸਰਹਿੰਦ ਦੇ ਮਾਧੋਪੁਰ ਵਿਖੇ ਵੱਡੇ ਪੱਧਰ 'ਤੇ 'ਰੇਲ ਰੋਕੋ' ਅੰਦੋਲਨ ਸ਼ੁਰੂ ਕਰਨ ਦਾ ਅਧਿਕਾਰਕ ਐਲਾਨ ਕੀਤਾ ਹੈ।

ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਕਰਵਾਈ ਗਈ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਆਰੋਪ ਲਗਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਦੋਵੇਂ ਸਰਕਾਰਾਂ ਉਦਾਸੀਨ ਅਤੇ ਟਾਲਮਟੋਲ ਵਾਲਾ ਰਵੱਈਆ ਅਪਣਾ ਰਹੀਆਂ ਹਨ।

ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਰਿਹਾਈ ਨਾ ਮਿਲਣਾ ਨਿਆਂ ਦੇ ਖ਼ਿਲਾਫ਼

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਪਣੀ ਕਾਨੂੰਨੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਅਜੇ ਵੀ ਜੇਲ੍ਹਾਂ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਹੈ, ਜਿਸ ਕਾਰਨ ਸਮੂਹ ਸਿੱਖ ਭਾਈਚਾਰੇ ਵਿੱਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ।ਇਸ ਦੇ ਨਾਲ ਹੀ ਮੋਰਚੇ ਨੇ ਮੰਗ ਕੀਤੀ ਕਿ 'ਬਲੈਕਲਿਸਟ' (ਕਾਲੀ ਸੂਚੀ) ਵਿੱਚ ਦਰਜ ਕਰੀਬ 20 ਹਜ਼ਾਰ ਸਿੱਖਾਂ ਦੇ ਨਾਮ ਤੁਰੰਤ ਇਸ ਸੂਚੀ ਵਿੱਚੋਂ ਹਟਾਏ ਜਾਣ।

 ਇਨ੍ਹਾਂ ਸਿੱਖਾਂ ਦੀ ਰਿਹਾਈ ਦੀ ਵੀ ਕੀਤੀ ਮੰਗ

* ਬਲਵੰਤ ਸਿੰਘ ਰਾਜੋਆਣਾ
* ਜਗਤਾਰ ਸਿੰਘ ਹਵਾਰਾ
* ਜਗਤਾਰ ਸਿੰਘ ਤਾਰਾ
* ਪਰਮਜੀਤ ਸਿੰਘ ਭਿਓਰਾ
* ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ

 ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਤੋਂ ਸਹਿਯੋਗ ਦੀ ਅਪੀਲ

ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 4 ਜੁਲਾਈ ਨੂੰ ਹੋਣ ਵਾਲੇ 'ਰੇਲ ਰੋਕੋ' ਅੰਦੋਲਨ ਨੂੰ ਇਤਿਹਾਸਕ ਬਣਾਉਣ ਲਈ ਪੰਜਾਬ ਦੀਆਂ ਵੱਖ-ਵੱਖ ਪੰਥਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸੇ ਇੱਕ ਵਰਗ ਦਾ ਨਹੀਂ, ਸਗੋਂ ਇਨਸਾਫ ਦੀ ਮੰਗ ਕਰਨ ਵਾਲੇ ਹਰ ਵਿਅਕਤੀ ਦੀ ਆਵਾਜ਼ ਹੈ।

ਇਸ ਮੌਕੇ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਅਤੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਕੌਮੀ ਇਨਸਾਫ ਮੋਰਚਾ (ਮੋਹਾਲੀ) ਦੇ ਸਹਿ-ਸੰਯੋਜਕ ਗੁਰਿੰਦਰ ਸਿੰਘ ਭੰਗੂ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 4 ਜੁਲਾਈ ਨੂੰ ਵੱਡੀ ਗਿਣਤੀ ਵਿੱਚ ਸਰਹਿੰਦ ਦੇ ਮਾਧੋਪੁਰ ਪਹੁੰਚ ਕੇ ਇਸ ਅੰਦੋਲਨ ਨੂੰ ਸਫਲ ਬਣਾਉਣ ਅਤੇ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ।

Advertisement

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget