ਪੜਚੋਲ ਕਰੋ

10ਵੀਂ ਦੇ ਪੇਪਰ ’ਚੋਂ 22ਵਾਂ ਸਵਾਲ ਗਾਇਬ, ਵਿਦਿਆਰਥੀਆਂ ਕੀਤੀ ਕਸੂਤੀ ਮੰਗ

ਚੰਡੀਗੜ੍ਹ: ਇਨ੍ਹੀਂ ਦਿਨੀਂ ਵਿਦਿਆਰਥੀਆਂ ਦੇ ਬੋਰਡ ਦੇ ਇਮਤਿਹਾਨ ਚੱਲ ਰਹੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਲਏ ਗਏ ਦਸਵੀਂ ਜਮਾਤ ਦੇ ਗਣਿਤ ਦੇ ਪੇਪਰ ਦੌਰਾਨ ਵਿਦਿਆਰਥੀਆਂ ਨੂੰ ਉਦੋਂ ਝਟਕਾ ਲੱਗਾ ਜਦੋਂ ਅੰਗਰੇਜ਼ੀ ਅਨੁਵਾਦ ਵਾਲੇ ਗਣਿਤ ਦੇ ਪ੍ਰਸ਼ਨ ਪੱਤਰ ’ਚੋਂ ਵਿਦਿਆਰਥੀਆਂ ਨੂੰ 22ਵਾਂ ਸਵਾਲ ਗਾਇਬ ਮਿਲਿਆ। ਇਸ ਦਾ ਪਤਾ ਲੱਗਣ ’ਤੇ ਅੰਗਰੇਜ਼ੀ ਮਾਧਿਅਮ ਦੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਛੁੱਟੇ ਸਵਾਲ ਲਈ ਵਾਧੂ ਅੰਕ ਦੇਣ ਦੀ ਮੰਗ ਕਰ ਦਿੱਤੀ। ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਦਿੱਤੇ ਗਏ। ਦਰਅਸਲ ਵਿਦਿਆਰਥੀਆਂ ਦੀ ਸਹੂਲਤ ਲਈ ਬੋਰਡ ਵੱਲੋਂ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਤਿੰਨੋਂ ਭਾਸ਼ਾਵਾਂ ਵਿੱਚ ਪ੍ਰਸ਼ਨ ਪੱਤਰ ਬਣਾਏ ਜਾਂਦੇ ਹਨ ਪਰ ਤਕਨੀਕੀ ਖਰਾਬੀ ਕਰਕੇ ਅੰਗਰੇਜ਼ੀ ਅਨੁਵਾਦ ਵਾਲੇ ਪ੍ਰਸ਼ਨ ਪੱਤਰ ’ਚੋਂ 22ਵਾਂ ਸਵਾਲ ਛੁੱਟ ਗਿਆ ਸੀ। ਪੰਜਾਬੀ ਤੇ ਹਿੰਦੀ ਵਾਲੇ ਪ੍ਰਸ਼ਨ ਪੱਤਰ ਵਿੱਚ ਇਹ ਸਵਾਲ ਮੌਜੂਦ ਸੀ। ਉੱਧਰ ਪ੍ਰਸ਼ਨ ਪੱਤਰ ਵਿੱਚ ਗਲਤੀ ਹੋਣ ਕਰਕੇ ਵਿਦਿਆਰਥੀਆਂ ਤੇ ਮਾਪਿਆਂ ਨੇ ਪਹਿਲਾਂ ਤਾਂ ਦੁਬਾਰਾ ਪੇਪਰ ਲੈਣ ਦੀ ਮੰਗ ਕੀਤੀ ਪਰ ਬਾਅਦ ਵਿੱਚ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਵਾਧੂ ਅੰਕ ਦੇਣ ਦੀ ਮੰਗ ਕੀਤੀ। ਉਨ੍ਹਾਂ ਦੀ ਇਸ ਮੰਗ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਪੁਸ਼ਟੀ ਕੀਤੀ ਕਿ ਇਹ ਮਾਮਲਾ ਧਿਆਨ ’ਚ ਆਉਂਦੇ ਹੀ ਬੋਰਡ ਮੈਨੇਜਮੈਂਟ ਨੇ ਅੰਗਰੇਜ਼ੀ ਮਾਧਿਅਮ ਦੇ ਪੀੜਤ ਵਿਦਿਆਰਥੀਆਂ ਨੂੰ ਇਸ ਸਵਾਲ ਦੇ ਬਦਲੇ ਵਾਧੂ ਅੰਕ ਦੇਣ ਦਾ ਫ਼ੈਸਲਾ ਲਿਆ ਹੈ।

ਟਾਪ ਹੈਡਲਾਈਨ

Punjab News : ਜਲਾਲਾਬਾਦ ਸਿਟੀ ਥਾਣੇ 'ਤੇ ਹੈਂਡ ਗ੍ਰਨੇਡ ਹਮਲਾ, 24 ਘੰਟਿਆਂ 'ਚ 2 ਮੁਲਜ਼ਮ ਕਾਬੂ 
Punjab News : ਜਲਾਲਾਬਾਦ ਸਿਟੀ ਥਾਣੇ 'ਤੇ ਹੈਂਡ ਗ੍ਰਨੇਡ ਹਮਲਾ, 24 ਘੰਟਿਆਂ 'ਚ 2 ਮੁਲਜ਼ਮ ਕਾਬੂ 
Punjab News : ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ , ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭਾਜਪਾ 'ਚ ਸ਼ਾਮਲ  
Punjab News : ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ , ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭਾਜਪਾ 'ਚ ਸ਼ਾਮਲ  
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦੀ ਖਿੱਚੀ ਤਿਆਰੀ, ਮੈਨੀਫੈਸਟੋ ਲਈ 20 ਮੈਂਬਰੀ ਕਮੇਟੀ ਗਠਿਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦੀ ਖਿੱਚੀ ਤਿਆਰੀ, ਮੈਨੀਫੈਸਟੋ ਲਈ 20 ਮੈਂਬਰੀ ਕਮੇਟੀ ਗਠਿਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget