ਪੜਚੋਲ ਕਰੋ

ਆਖਰ ਕਿੰਝ ਬਣੀ ਗਿਆਨੀ ਗੁਰਬਚਨ ਸਿੰਘ ਦੀ ਇੰਨੀ ਜਾਇਦਾਦ?

ਚੰਡੀਗੜ੍ਹ: ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਿਸੇ ਜਥੇਦਾਰ ਉੱਪਰ 'ਭ੍ਰਿਸ਼ਟਾਚਾਰ' ਦੇ ਇਲਜ਼ਾਮ ਲੱਗੇ ਹੋਣ। ਸਿੱਖ ਪੰਥ ਦੇ ਸਭ ਤੋਂ ਉਪਰਲੇ ਅਹੁਦੇ 'ਤੇ ਬਿਰਾਜਮਾਨ ਸ਼ਖ਼ਸ ਗਿਆਨੀ ਗੁਰਬਚਨ ਸਿੰਘ ਦੀ ਜਾਇਦਾਦ 'ਤੇ ਉੱਠੇ ਸਵਾਲਾਂ ਨੇ ਪੰਥਕ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਖੁਲਾਸਿਆਂ ਮਗਰੋਂ ਗਿਆਨੀ ਗੁਰਬਚਨ ਸਿੰਘ ਦੀ ਜਾਇਦਾਦ ਦੀ ਜਾਂਚ ਦੀ ਵੀ ਮੰਗ ਉੱਠੀ ਹੈ।   ਦਰਅਸਲ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਉੱਪਰ ਜਥੇਦਾਰ ਦੇ ਕਾਰਜਕਾਲ ਦੌਰਾਨ ਮਹਿੰਗਾ ਹੋਟਲ ਤੇ ਨਾਜਾਇਜ਼ ਜਾਇਦਾਦ ਬਣਾਉਣ ਦੇ ਇਲਜ਼ਾਮ ਲਾਏ ਸੀ। ਇਸ ਤੋਂ ਬਾਅਦ ਹੁਣ ਜਥੇਦਾਰ ਦੀ ਜਾਇਦਾਦ ਦੀ ਜਾਂਚ ਦੀ ਮੰਗ ਉੱਠਣ ਲੱਗੀ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਹੈ ਕਿ ਜਥੇਦਾਰ ਉੱਪਰ ਲੱਗੇ ਇਲਜ਼ਾਮਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਹਰਮਿੰਦਰ ਗਿੱਲ ਵੱਲੋਂ ਜਥੇਦਾਰ ਖਿਲਾਫ ਸਿਰਫ ਇਲਜ਼ਾਮ ਲਾਏ ਗਏ ਹਨ ਪਰ ਜਾਂਚ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸ਼੍ਰੋਮਣੀ ਕਮੇਟੀ ਆਪ ਇਨ੍ਹਾਂ ਇਲਜ਼ਾਮਾਂ ਦੀ ਜਾਂਚ ਕਰੇ ਤੇ ਸੱਚ ਸਾਰਿਆਂ ਦੇ ਸਾਹਮਣੇ ਲੈ ਕੇ ਆਵੇ। ਇਸੇ ਤਰ੍ਹਾਂ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਜਥੇਦਾਰ ਗੁਰਬਚਨ ਸਿੰਘ ਦੀ ਜਾਂਚ ਹੋਣੀ ਚਾਹੀਦੀ ਜੋ ਇੱਕ ਬਰਛਾ ਫੜ ਕੇ ਸੇਵਦਾਰ ਵਜੋਂ ਭਰਤੀ ਹੋਇਆ ਸੀ, ਅੱਜ ਕਿਵੇਂ ਮੁਕਤਸਰ ਸ਼ਹਿਰ ਵਿੱਚ ਤਿੰਨ ਤਾਰਾ ਹੋਟਲ ਦਾ ਮਾਲਕ ਬਣ ਗਿਆ? ਯਾਦ ਰਹੇ ਜਥੇਦਾਰ ਗੁਰਬਚਨ ਸਿੰਘ ਉੱਪਰ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਦਾ ਪੱਖ ਪੂਰਨ ਦੇ ਇਲਜ਼ਾਮ ਲੱਗਦੇ ਰਹੇ ਹਨ। ਇਸ ਕਰਕੇ ਉਨ੍ਹਾਂ ਦੇ ਅਸਤੀਫੇ ਦੀ ਵੀ ਮੰਗ ਉੱਠਦੀ ਰਹੀ ਹੈ। ਹੁਣ ਤਾਜ਼ਾ ਮਾਮਲੇ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣ ਤੇ ਫਿਰ ਫੈਸਲਾ ਵਾਪਸ ਲੈਣ ਕਰਕੇ ਉਹ ਫਿਰ ਚਰਚਾ ਵਿੱਚ ਹਨ। ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਇਹ ਮਾਫੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਹਿਣ 'ਤੇ ਦਿੱਤੀ ਗਈ ਸੀ ਪਰ ਮਾਮਲਾ ਗਰਮਾ ਜਾਣ ਕਰਕੇ ਇਹ ਮਾਫੀਨਾਮਾ ਵਾਪਸ ਲੈ ਲਿਆ ਗਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget