ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਕੋਲ ਪੁਰਾਣੇ ਨੋਟਾਂ ਦੇ ਖ਼ਜ਼ਾਨੇ 'ਤੇ ਉੱਠੇ ਸਵਾਲ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪਈ ਲੱਖਾਂ ਰੁਪਏ ਦੀ ਪੁਰਾਣੀ ਕਰੰਸੀ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਦੀ ਜਾਂਚ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਆਰਬੀਆਈ ਨੂੰ ਲੱਖਾਂ ਰੁਪਏ ਦੀ ਪੁਰਾਣੀ ਕਰੰਸੀ ਤਬਦੀਲ ਕਰਨ ਸਬੰਧੀ ਲਿਖੇ ਗਏ ਪੱਤਰ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਨਵੰਬਰ 2016 ’ਚ ਹੋਈ ਨੋਟਬੰਦੀ ਦੌਰਾਨ ਜਦੋਂ ਭਾਰਤ ਦੀਆਂ ਵੱਡੀਆਂ-ਵੱਡੀਆਂ ਸੰਸਥਾਵਾਂ, ਉਦਯੋਗਪਤੀਆਂ, ਕਾਰੋਬਾਰੀਆਂ ਤੇ ਆਮ ਲੋਕਾਂ ਨੇ ਰਿਜ਼ਰਵ ਬੈਂਕ ਆਫ਼ ਇੰਡੀਆ ਦੀਆਂ ਹਦਾਇਤਾਂ ਅਨੁਸਾਰ ਨੋਟਬੰਦੀ ਤੋਂ ਪਹਿਲਾਂ ਚੱਲਣ ਵਾਲੀ ਕਰੰਸੀ ਨੂੰ ਦਿੱਤੇ ਗਏ ਸਮੇਂ ਵਿੱਚ ਤਬਦੀਲ ਕਰਵਾਇਆ ਹੈ ਤਾਂ ਸ਼੍ਰੋਮਣੀ ਕਮੇਟੀ ਨੂੰ ਆਪਣੇ ਇਸ ਖ਼ਜ਼ਾਨੇ ਨੂੰ ਬਦਲਣ ਲਈ ਦੋ ਸਾਲ ਬਾਅਦ ਕਿਉਂ ਯਾਦ ਆਈ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਦੇ 2 ਸਾਲ ਬਾਅਦ ਰਿਜ਼ਰਵ ਬੈਂਕ ਨੂੰ ਗੋਲਕਾਂ ਵਿੱਚ ਆਈ ਭੇਟਾ ਦਾ ਨਾਮ ਦੇ ਕੇ ਕਰੰਸੀ ਤਬਦੀਲ ਕਰਨ ਦੀ ਜੋ ਮੰਗ ਕੀਤੀ ਗਈ ਹੈ, ਉਹ ਸਿਆਸਤਦਾਨਾਂ ਵੱਲੋਂ ਗ਼ਲਤ ਢੰਗਾਂ ਰਾਹੀ ਇਕੱਤਰ ਕੀਤੀ ਗਈ ਮਾਇਆ ਨੂੰ ਇਸ ਧਾਰਮਿਕ ਸੰਸਥਾ ਜ਼ਰੀਏ ਬਦਲਣ ਦੀ ਗੱਲ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਹੋਰ ਪੰਥਕ ਸ਼ਖ਼ਸੀਅਤਾਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਬੰਧੀ ਕਮੇਟੀ ਕਾਇਮ ਕਰ ਕੇ ਐਸਜੀਪੀਸੀ ਵੱਲੋਂ ਮਾਇਆ ਤਬਦੀਲੀ ਲਈ ਰਿਜ਼ਰਵ ਬੈਂਕ ਨੂੰ ਲਿਖੇ ਗਏ ਪੱਤਰ ਦੇ ਪਿਛੋਕੜ ਦੀ ਜਾਂਚ ਕਰਵਾਉਣ ਤੇ ਅਗਲੇਰੀ ਕਾਰਵਾਈ ਕਰਨ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget