ਪੜਚੋਲ ਕਰੋ

Pulwama Attack: ਨਹੀਂ ਟਲਦੇ ਚੰਨੀ ਸਾਹਬ, ਪੁਲਵਾਮਾ ਤੇ ਪੁੰਛ ਅੱਤਵਾਦੀ ਹਮਲੇ 'ਤੇ ਮੁੜ ਖੜ੍ਹੇ ਕੀਤੇ ਆਹ ਸਵਾਲ, ਮੋਦੀ ਸਰਕਾਰ ਘੇਰੇ 'ਚ

Pulwama and Poonch Attack: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿਛਲੇ ਦਿਨੀ ਪੁੰਛ ਦੇ ਵਿੱਚ ਫ਼ੌਜੀਆਂ ਤੇ ਹੋਏ ਹਮਲੇ ਸਬੰਧੀ ਉਨਾਂ ਦੇ ਬਿਆਨ ਨੂੰ ਤੋੜ ਮੜੋਕ ਕੇ ਪੇਸ਼ ਕੀਤਾ ਗਿਆ ਸੀ। ਉਨਾਂ ਕਿ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਫੌਜ ਵਿੱਚ

Pulwama and Poonch Attack: ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਦੇਸ਼ ਦੇ ਫ਼ੌਜੀਆਂ ਦਾ ਸਨਮਾਨ ਕਰਦੇ ਹਨ ਤੇ ਹਮੇਸ਼ਾ ਫੋਜੀਆਂ ਨਾਲ ਖੜੇ ਰਹੇ ਹਨ ਅਤੇ ਅੱਗੋਂ ਵੀ ਹਮੇਸ਼ਾ ਫ਼ੌਜੀਆਂ ਤੇ ਉੱਨਾਂ ਦੇ ਪਰਿਵਾਰਾਂ ਨਾਲ ਖੜੇ ਰਹਿਣਗੇ। ਉੱਨਾਂ ਕਿਹਾ ਕਿ ਨਾਂ ਤਾਂ ਉਹ ਕਦੇ ਫ਼ੌਜੀਆਂ ਦੇ ਖਿਲਾਫ ਸਨ ਤੇ ਨਾਂ ਹੀ ਕਦੇ ਹੋਵਾਗਾਂ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿਛਲੇ ਦਿਨੀ ਪੁੰਛ ਦੇ ਵਿੱਚ ਫ਼ੌਜੀਆਂ ਤੇ ਹੋਏ ਹਮਲੇ ਸਬੰਧੀ ਉਨਾਂ ਦੇ ਬਿਆਨ ਨੂੰ ਤੋੜ ਮੜੋਕ ਕੇ ਪੇਸ਼ ਕੀਤਾ ਗਿਆ ਸੀ। ਉਨਾਂ ਕਿ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਫੌਜ ਵਿੱਚ ਰਹਿ ਕੇ ਦੇਸ਼ ਦੀ ਸੇਵਾ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨਾਂ ਮੁੱਖ ਮੰਤਰੀ ਰਹਿੰਦਿਆਂ ਸ਼ਹੀਦ ਹੋਏ ਫ਼ੌਜੀਆਂ ਦੀਆਂ ਅਰਥੀਆਂ ਨੂੰ ਮੋਢਾ ਦਿੱਤਾ ਹੈ ਤੇ ਉੱਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਸਹਾਇਤਾ ਵੀ ਦਿੱਤੀ।

ਚੰਨੀ ਨੇ ਕਿਹਾ ਕਿ ਉੱਨਾਂ ਵੱਲੋਂ ਪਹਿਲਾਂ ਦਿੱਤੇ ਗਏ ਬਿਆਨ 'ਚ ਇਹ ਸਵਾਲ ਕੀਤਾ ਸੀ ਕਿ ਉਹ ਕੌਣ ਲੋਕ ਹਨ ਜੋ ਚੋਣਾਂ ਨੇੜੇ ਫ਼ੌਜੀਆਂ 'ਤੇ ਹਮਲਾ ਕਰਦੇ ਹਨ ਤੇ ਹਮਲਾ ਕਰਨ ਵਾਲਿਆਂ ਬਾਰੇ ਮੁੜ ਕੁੱਝ ਪਤਾ ਨਹੀਂ ਲੱਗਦਾ। ਅੱਜ ਤੱਕ ਨਾਂ ਤਾਂ ਪੁਲਵਾਮਾ ਹਮਲਾ ਕਰਨ ਵਾਲਿਆਂ ਨੂੰ ਨੰਗਾ ਕੀਤਾ ਗਿਆ ਤੇ ਨਾਂ ਹੀ ਹੁਣ ਪੁੰਛ 'ਚ ਹਮਲਾ ਕਰਨ ਵਾਲੇ ਲੋਕਾਂ ਬਾਰੇ ਕੁੱਝ ਨਸ਼ਰ ਕੀਤਾ ਗਿਆ। 

ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਗਨੀਵੀਰ ਵਰਗੀ ਸਕੀਮ ਲਿਆ ਕੇ ਫ਼ੌਜੀਆਂ ਦਾ ਭਵਿੱਖ ਖਤਮ ਕੀਤਾ ਹੈ। ਉਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੀ ਇਸ ਗੱਲ ਦਾ ਜਵਾਬ ਦੇਣ ਕਿ ਕਾਂਗਰਸ ਸਰਕਾਰ ਸਮੇਂ ਜੀ.ਓ.ਜੀ ਦੇ ਤੋਰ 'ਤੇ ਭਰਤੀ ਕੀਤੇ ਗਏ ਹਜ਼ਾਰਾਂ ਸਾਬਕਾ ਫ਼ੌਜੀਆਂ ਨੂੰ ਆਮ ਆਦਮੀ ਪਾਰਟੀ ਨੇ ਆਉਦਿਆਂ ਹੀ ਘਰ ਕਿਉਂ ਭੇਜ ਦਿੱਤਾ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget