ਪੜਚੋਲ ਕਰੋ

ਰੱਬੀ ਸ਼ੇਰਗਿੱਲ ਦੀਆਂ ਗਾਇਕੀ 'ਤੇ ਖਰੀਆਂ-ਖਰੀਆਂ, 'ਏਬੀਪੀ ਸਾਂਝਾ' ਨਾਲ ਖਾਸ ਮੁਲਕਾਤ

ਚੰਡੀਗੜ੍ਹ: ਪੰਜਾਬੀ ਤੇ ਬਾਲੀਵੁੱਡ ਗਾਇਕ ਰੱਬੀ ਸ਼ੇਰਗਿੱਲ ਦਾ ਕਹਿਣਾ ਹੈ ਕਿ ਗਾਇਕਾਂ ਨੂੰ ਪੰਜਾਬੀਅਤ ਦੀ ਗੱਲ ਰੱਖਣੀ ਚਾਹੀਦੀ ਹੈ। ਉਨ੍ਹਾਂ ਮੌਜੂਦਾ ਗੀਤਾਂ 'ਚ ਕੁੜੀ ਲਈ 'ਪਟੋਲਾ' ਸ਼ਬਦ ਵਰਤਣ ਨੂੰ ਮੰਦਭਾਗਾ ਦੱਸਿਆ। ਗੀਤਾਂ ਵਿੱਚ ਠੱਗਪੁਣੇ ਨੂੰ ਬਹਾਦਰੀ ਕਰਕੇ ਦਿਖਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗਾਇਕਾਂ ਨੂੰ ਮਾਰਕਿਟ ਦੇ ਹਿਸਾਬ ਨਾਲ ਨਹੀਂ, ਬਲਕਿ ਪੰਜਾਬ ਲਈ ਗਾਉਣਾ ਚਾਹੀਦਾ ਹੈ। ਹਨੀ ਸਿੰਘ ਦੇ ਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਦੇ ਨਾਂ ’ਚ ਸ਼ਹਿਦ ਪਰ ਗੱਲਾਂ 'ਚ ਜ਼ਹਿਰ ਹੈ। ਦਰਅਸਲ ਰੱਬੀ ਪੰਜਾਬੀ ਕਿਸਾਨੀ 'ਤੇ ਨਵਾਂ ਗੀਤ ਲੈ ਕੇ ਆ ਰਹੇ ਹਨ। ਕਿਸਾਨੀ ਬਾਰੇ ਚਿੰਤਾ ਜਤਾਉਂਦਿਆਂ ਉਨ੍ਹਾਂ ਦੱਸਿਆ ਕਿ ਲਹਿਰਾਗਾਗਾ ’ਚ 3 ਹਜ਼ਾਰ ਜਣਿਆਂ ਨੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਅੱਜਕਲ੍ਹ ਦੀ ਗਾਇਕੀ ’ਤੇ ਵੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅੱਜਕਲ੍ਹ ਦੀ ਕਲਾ, ਕਲਾ ਘੱਟ ਪਰ ਜੀਅ ਪਰਚਾਵਾ ਜ਼ਿਆਦਾ ਬਣ ਗਈ ਹੈ। ਕਲਾ ਨੂੰ ਪੈਸੇ ਕਮਾਉਣ ਦਾ ਜ਼ਰੀਆ ਬਣ ਲਿਆ ਗਿਆ ਹੈ। ਪੈਸੈ ਦੇ ਕੇ ਯੂਟਿਊਬ ਦੇ ਵਿਊਜ਼ ਖਰੀਦੇ ਜਾਂਦੇ ਹਨ। ਇੱਥੋਂ ਤਕ ਕਿ ਯੂਟਿਊਬ ਵੀ ਮਿਊਜ਼ਿਕ ਕੰਪਨੀਆਂ ਤੋ ਪੈਸੇ ਲੈ ਕੇ ਆਪਣੀ ਜੇਬ੍ਹ ਭਰ ਰਹੀ ਹੈ। ਸ਼ੇਰਗਿੱਲ ਨੇ ਕਿਹਾ ਕਿ ਸਾਡੀ ਜ਼ੁਬਾਨ ਹਿੰਦੀ ਦਾ ਤਰਜਮਾ ਬਣ ਗਈ ਹੈ। ਸੰਗੀਤ ਦਾ ਦੌਰ ਠੀਕ ਕਰਨ ਦੀ ਲੋੜ ਹੈ। ਪੰਜਾਬ ਦੇ ਲੋਕ ਖ਼ੁਦਮੁਖ਼ਤਿਆਰੀ ਵਾਲਾ ਕਿਰਦਾਰ ਗੁਆ ਚੁੱਕੇ ਹਨ। ਉਨ੍ਹਾਂ ਪੰਜਾਬ ਦੀ ਸਿਆਸਤ ਬਾਰੇ ਵੀ ਕਟਾਕਸ਼ ਵਾਰ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਆਸੀ ਲੋਕਾਂ ਦਾ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਕਰਤਾਰਪੁਰ ਲਾਂਘੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣਾ ਚਾਹੀਦਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget