ਪੜਚੋਲ ਕਰੋ

ਇੱਕ ਸਾਲ ਬਾਅਦ ਵੀ 'ਗੁਰਦੁਆਰਾ ਸਰਕਟ ਟ੍ਰੇਨ' ਸ਼ੁਰੂ ਕਰਨ ਲਈ ਕੰਮ ਨਹੀਂ ਹੋਇਆ ਸ਼ੁਰੂ, ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਮੁੱਦਾ, ਐੱਮਐੱਸਪੀ ਗਾਰੰਟੀ 'ਤੇ ਵੀ ਲਿਆਂਦਾ ਬਿੱਲ

ਨਵੀਂ ਦਿੱਲੀ : ਰਾਘਵ ਚੱਢਾ (Raghav Chaddha) ਪੰਜਾਬ ਦੇ ਮੁੱਦਿਆਂ ਨੂੰ ਪੂਰੀ ਸਰਗਰਮੀ ਨਾਲ ਸੰਸਦ  'ਚ ਚੁੱਕ ਰਹੇ ਹਨ ਅਤੇ ਅੱਜ ਵੀ ਉਹਨਾਂ ਵੱਲੋਂ ਰਾਜ ਸਭਾ 'ਚ 'ਗੁਰਦੁਆਰਾ ਸਰਕਟ ਟ੍ਰੇਨ' ਦਾ ਮੁੱਦਾ ਚੁੱਕਿਆ।

ਨਵੀਂ ਦਿੱਲੀ : ਰਾਘਵ ਚੱਢਾ (Raghav Chaddha) ਪੰਜਾਬ ਦੇ ਮੁੱਦਿਆਂ ਨੂੰ ਪੂਰੀ ਸਰਗਰਮੀ ਨਾਲ ਸੰਸਦ  'ਚ ਚੁੱਕ ਰਹੇ ਹਨ ਅਤੇ ਅੱਜ ਵੀ ਉਹਨਾਂ ਵੱਲੋਂ ਰਾਜ ਸਭਾ 'ਚ 'ਗੁਰਦੁਆਰਾ ਸਰਕਟ ਟ੍ਰੇਨ' ਦਾ ਮੁੱਦਾ ਚੁੱਕਿਆ।ਜ਼ੀਰੋ ਆਵਰ ਦੌਰਾਨ ਉਹਨਾਂ ਕੇਂਦਰੀ ਮੰਤਰੀ ਤੋਂ ਸਵਾਲ ਕੀਤਾ ਕਿ ਕੇਂਦਰ ਵੱਲੋਂ 2021  'ਚ 'ਗੁਰਦੁਆਰਾ ਸਰਕਟ ਟ੍ਰੇਨ' ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਹਾਲੇ ਤੱਕ ਹਾਲੇ ਤੱਕ ਇਸ ਪ੍ਰਾਜੈਕਟ ਬਾਰੇ ਕੁਝ ਵੀ ਅਮਲ 'ਚ ਨਹੀਂ ਲਿਆਂਦਾ ਗਿਆ। 

ਦਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਇਹ ਸਪੈਸ਼ਲ ਟ੍ਰੇਨ  ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ 11 ਦਿਨ ਦੇ ਅੰਦਰ ਯਾਤਰੀਆਂ ਨੂੰ ਦੇਸ਼ ਦੇ ਖਾਸ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਏਗੀ ਅਤੇ ਅੰਮ੍ਰਿਤਸਰ ਹੀ ਯਾਤਰੀਆਂ ਨੂੰ ਪਹੁੰਚਾਏਗੀ। 

ਐ੍ਰਮਐੱਸਪੀ ਗਾਰੰਟੀ ਲਈ ਲਿਆਂਦਾ ਬਿੱਲ

ਕਿਸਾਨਾਂ ਦੇ ਸੰਘਰਸ਼ ਵਿਚਕਾਰ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਬਣਾਉਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਵਿੱਚ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ। ਬਿੱਲ 'ਚ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਣਨਾ ਨੂੰ ਸੋਧਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਖਰੀਦ ਏਜੰਸੀਆਂ/ਵਪਾਰੀਆਂ ਨੂੰ ਫਸਲਾਂ ਦੀ ਖਰੀਦ ਦੇ 30 ਦਿਨਾਂ ਦੇ ਅੰਦਰ-ਅੰਦਰ ਬੈਂਕ ਰਾਹੀਂ ਕਿਸਾਨਾਂ ਦੇ ਖਾਤੇ ਵਿੱਚ ਸਿੱਧੀ ਰਾਸ਼ੀ ਟਰਾਂਸਫਰ ਕਰਨਾ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ।

ਰਾਘਵ ਚੱਢਾ ਨੇ ਕਿਹਾ, “ਮੈਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੀ ਨੁਮਾਇੰਦਗੀ ਕਰਦਾ ਹਾਂ ਅਤੇ ਸੰਸਦ ਵਿੱਚ ਉਹਨਾਂ ਲਈ ਆਪਣੀ ਆਵਾਜ਼ ਬੁਲੰਦ ਕਰਾਂਗਾ। ਮੈਂ ਰਾਜ ਸਭਾ ਵਿੱਚ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਸਰਕਾਰ ਨੂੰ ਐੱਮ ਐੱਸ ਪੀ ਦੇ ਮੁੱਦੇ 'ਤੇ ਬਹਿਸ ਕਰਨ ਲਈ ਮਜਬੂਰ ਕਰੇਗਾ। ਮੈਂ ਆਪਣੇ ਆਖਰੀ ਸਾਹ ਤੱਕ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਹਾਂਗਾ।" ਕੇਂਦਰ ਸਰਕਾਰ ਵੱਲੋਂ ਐੱਮ ਐੱਸ ਪੀ 'ਤੇ ਬਣਾਈ ਕਮੇਟੀ ਵਿੱਚ ਪੰਜਾਬ ਦੇ ਮਾਹਿਰਾਂ ਅਤੇ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕਰਦਿਆਂ, ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਕਮੇਟੀਆਂ, ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਲਈ ਗਣਨਾਵਾਂ ਅਤੇ ਪ੍ਰਕਿਰਿਆ ਵਿੱਚ ਸੋਧ ਕੀਤੇ ਜਾਣ ਦੀ ਲੋੜ ਹੈ।

ਚੱਢਾ ਦੇ ਬਿਆਨ ਅਨੁਸਾਰ, “ਸਵਾਮੀਨਾਥਨ ਕਮੇਟੀ ਦੀਆਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਏ2+ਐੱਫ ਐੱਲ ਫਾਰਮੂਲੇ ਦੀ ਥਾਂ ਸੀ2+ 50% ਸੀ2 ਫਾਰਮੂਲਾ ਵਰਤਿਆ ਜਾਣਾ ਚਾਹੀਦਾ ਹੈ। ਵਿਆਪਕ ਲਾਗਤ (ਸੀ 2) ਉਤਪਾਦਨ ਦੀ ਅਸਲ ਲਾਗਤ ਹੈ ਕਿਉਂਕਿ ਇਹ ਏ2+ਐੱਫ ਐੱਲ ਦਰ ਦੇ ਨਾਲ, ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਅਤੇ ਮਸ਼ੀਨਰੀ 'ਤੇ ਕਿਰਾਏ ਅਤੇ ਵਿਆਜ ਨੂੰ ਵੀ ਹਿਸਾਬ ਵਿੱਚ ਲੈਂਦੀ ਹੈ।

ਸਵਾਮੀਨਾਥਨ ਕਮੇਟੀ ਦੇ ਅਨੁਸਾਰ, ਐਮਐਸਪੀ ਦੀ ਗਣਨਾ ਕਰਨ ਲਈ ਆਦਰਸ਼ ਫਾਰਮੂਲਾ ਇਹ ਹੋਣਾ ਚਾਹੀਦਾ ਹੈ: ਐਮਐਸਪੀ = ਸੀ2 + ਸੀ2 ਦਾ 50%" ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਨ ਅਤੇ ਸੰਸਦ 'ਚ ਲੋਕ ਪੱਖੀ ਮੁੱਦੇ ਉਠਾਉਂਦੇ ਰਹਿਣਗੇ।

ਪਬਲਿਕ ਬਿੱਲ ਅਤੇ ਪ੍ਰਾਈਵੇਟ ਮੈਂਬਰ ਬਿੱਲ ਸੰਸਦ ਵਿੱਚ ਪੇਸ਼ ਕੀਤੇ ਜਾਂਦੇ ਹਨ। ਪ੍ਰਾਈਵੇਟ ਬਿੱਲ ਕੋਈ ਵੀ ਸੰਸਦ ਮੈਂਬਰ ਪੇਸ਼ ਕਰ ਸਕਦਾ ਹੈ। ਇਹ ਜ਼ਰੂਰੀ ਨਹੀਂ ਹੈ ਕਿ ਸੰਸਦ ਮੈਂਬਰ ਸੱਤਾਧਾਰੀ ਪਾਰਟੀ ਜਾਂ ਵਿਰੋਧੀ ਧਿਰ ਦਾ ਹੀ ਹੋਵੇ। ਇਸ ਦੇ ਲਈ ਇਕ ਹੀ ਸ਼ਰਤ ਹੈ ਕਿ ਉਸ ਕੋਲ ਕੋਈ ਵੀ ਮੰਤਰੀ ਦਾ ਅਹੁਦਾ ਨਹੀਂ ਹੋਣਾ ਚਾਹੀਦਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Advertisement
ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
IPL 2025 Siraj: RCB 'ਚ ਸਿਰਾਜ ਦੇ ਨਾਂਅ ਦੀ ਸਭ ਤੋਂ ਵੱਧ ਚਰਚਾ, ਜਾਣੋ ਫਿਰ ਕਿਉਂ ਨਹੀਂ ਕੀਤਾ ਰਿਟੇਨ
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ, 3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ
Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Embed widget