ਪੜਚੋਲ ਕਰੋ

Parliament session: ਅਸੀਂ ਸੋਮਾਲੀਆ ਵਰਗੀਆਂ ਸਹੂਲਤਾਂ ਲੈਣ ਲਈ ਇੰਗਲੈਂਡ ਵਾਂਗ ਦੇ ਰਹੇ ਹਾਂ ਟੈਕਸ, ਰਾਘਵ ਚੱਢਾ ਨੇ ਕੱਢ ਲਿਆਂਦੇ ਸਬੂਤ

Raghav Chadha News: ਆਪ ਸਾਂਸਦ ਰਾਘਵ ਚੱਢਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇ ਆਮ ਲੋਕ 10 ਰੁਪਏ ਕਮਾਉਂਦੇ ਹਨ ਤਾਂ ਉਸ ‘ਚੋਂ ਤਿੰਨ ਤੋਂ ਸਾਢੇ ਤਿੰਨ ਰੁਪਏ ਇਨਕਮ ਟੈਕਸ ਦੇ ਜ਼ਰੀਏ ਦੇ ਦਿੰਦੇ ਹਨ।

Raghav Chadha On Taxes: ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬਜਟ 2024 ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸਰਕਾਰਾਂ ਨੇ ਟੈਕਸ ਲਗਾ ਕੇ ਦੇਸ਼ ਦੇ ਆਮ ਆਦਮੀ ਦਾ ਖੂਨ ਚੂਸਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਸੀਂ ਸੋਮਾਲੀਆ ਵਰਗੀਆਂ ਸੇਵਾਵਾਂ ਲੈਣ ਲਈ ਇੰਗਲੈਂਡ ਵਾਂਗ ਟੈਕਸ ਅਦਾ ਕਰਦੇ ਹਾਂ।

ਕੇਂਦਰ ਸਰਕਾਰ 'ਤੇ ਹਮਲਾ ਕਰਦੇ ਹੋਏ ਆਪ ਸਾਂਸਦ ਨੇ ਕਿਹਾ, 'ਜੇ ਤੁਸੀਂ 10 ਰੁਪਏ ਕਮਾਉਂਦੇ ਹੋ ਤਾਂ ਤੁਸੀਂ ਉਸ ਦੇ ਤਿੰਨ ਤੋਂ ਸਾਢੇ ਤਿੰਨ ਰੁਪਏ ਇਨਕਮ ਟੈਕਸ ਰਾਹੀਂ ਦਿੰਦੇ ਹੋ।' ਦੋ ਰੁਪਏ ਢਾਈ ਰੁਪਏ ਦਾ ਜੀ.ਐਸ.ਟੀ ਲਿਆ ਜਾਂਦਾ ਹੈ। 2 ਰੁਪਏ ਦਾ ਕੈਪੀਟਲ ਗੇਨ ਟੈਕਸ ਲਿਆ ਜਾਂਦਾ ਹੈ। ਡੇਢ ਰੁਪਏ ਦਾ ਸੈੱਸ ਸਰਚਾਰਜ ਲਗਾਇਆ ਜਾਂਦਾ ਹੈ।

ਆਮ ਆਦਮੀ ਨੂੰ ਕੀ ਮਿਲਦਾ ਹੈ - ਰਾਘਵ ਚੱਢਾ

ਉਨ੍ਹਾਂ ਅੱਗੇ ਕਿਹਾ, ''10 ਰੁਪਏ 'ਚੋਂ 7 ਜਾਂ 8 ਰੁਪਏ ਸਰਕਾਰੀ ਖਜ਼ਾਨੇ 'ਚ ਜਾਂਦੇ ਹਨ ਤਾਂ ਆਮ ਆਦਮੀ ਨੂੰ ਕੀ ਮਿਲਦਾ ਹੈ? ਸਰਕਾਰ ਸਾਡੇ ਤੋਂ ਲਏ ਟੈਕਸ ਦੇ ਬਦਲੇ ਸਾਨੂੰ ਕੀ ਦਿੰਦੀ ਹੈ? ਕਿਹੜੀਆਂ ਅੰਤਰਰਾਸ਼ਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ? ਕੀ ਸਰਕਾਰ ਵਿਸ਼ਵ ਪੱਧਰੀ ਸਿਹਤ ਸੰਭਾਲ, ਸਿੱਖਿਆ, ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਦੀ ਹੈ? ਅੱਜ ਮੈਨੂੰ ਇਹ ਕਹਿਣ ਵਿੱਚ ਕੋਈ ਝਿਜਕ ਨਹੀਂ ਹੈ ਕਿ ਅਸੀਂ ਸੋਮਾਲੀਆ ਵਰਗੀਆਂ ਸੇਵਾਵਾਂ ਲੈਣ ਲਈ ਇੰਗਲੈਂਡ ਵਾਂਗ ਟੈਕਸ ਅਦਾ ਕਰਦੇ ਹਾਂ।

 

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget