ਪੜਚੋਲ ਕਰੋ

Raghav Chadha ਨੇ ਛੱਡੀ ਆਮ ਆਦਮੀ ਪਾਰਟੀ , ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ ,ਜਾਣੋ ਪੂਰਾ ਮਾਮਲਾ

Raghav Chadha Quit AAP :  ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਦਿੱਲੀ 'ਚ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਦੋ-ਤਿਹਾਈ ਸੰਸਦ ਮੈਂਬਰਾਂ ਨਾਲ ਭਾਜਪਾ 'ਚ ਸ਼ਾਮਲ ਹੋ ਰਿਹਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨਾਲ 'ਆਪ' ਦੇ ਕੁਝ ਹੋਰ ਨੇਤਾ ਵੀ ਆਮ ਆਦਮੀ ਪਾਰਟੀ ਛੱਡ ਰਹੇ ਹਨ।

Raghav Chadha Quit AAP :  ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਦਿੱਲੀ 'ਚ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਦੋ-ਤਿਹਾਈ ਸੰਸਦ ਮੈਂਬਰਾਂ ਨਾਲ ਭਾਜਪਾ 'ਚ ਸ਼ਾਮਲ ਹੋ ਰਿਹਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨਾਲ 'ਆਪ' ਦੇ ਕੁਝ ਹੋਰ ਨੇਤਾ ਵੀ ਆਮ ਆਦਮੀ ਪਾਰਟੀ ਛੱਡ ਰਹੇ ਹਨ। ਰਾਘਵ ਚੱਢਾ ਨਾਲ 'ਆਪ' ਦੇ ਕੁਝ ਹੋਰ ਸੰਸਦ ਮੈਂਬਰ ਭਾਜਪਾ 'ਚ ਜਾ ਰਹੇ ਹਨ। 

ਰਾਘਵ ਨੇ ਕਿਹਾ,''ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਰਾਜ ਸਭਾ 'ਚ 'ਆਪ' ਦੇ ਦੋ ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਦਾ ਇਸਤੇਮਾਲ ਕਰਦੇ ਹੋਏ ਖੁਦ ਨੂੰ ਭਾਜਪਾ 'ਚ ਮਿਲਾ ਲਵਾਂਗੇ।' ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ 'ਚ ਦਾਅਵਾ ਕਿਹਾ ਕਿ ਦੋ ਤਿਹਾਈ ਤੋਂ ਵੱਧ ਸੰਸਦ ਮੈਂਬਰ ਇਸ ਮੁਹਿੰਮ 'ਚ ਸਾਡੇ ਨਾਲ ਹਨ, ਉਨ੍ਹਾਂ ਨੇ ਹਸਤਾਖ਼ਰ ਕਰ ਦਿੱਤੇ ਹਨ, ਅੱਜ ਸਵੇਰੇ ਚੇਅਰਮੈਨ ਰਾਜ ਸਭਾ ਨੂੰ ਸਬਮਿਟ ਕਰ ਦਿੱਤੀ ਹੈ।

ਇਸ ਦੌਰਾਨ ਰਾਘਵ ਨੇ ਕਿਹਾ,''ਜਿਸ ਪਾਰਟੀ ਨੂੰ ਮੈਂ ਆਪਣੇ 15 ਸਾਲ ਦਿੱਤੇ, ਉਹ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ। ਹੁਣ ਇਹ ਪਾਰਟੀ ਦੇਸ਼ ਦੇ ਹਿੱਤ 'ਚ ਨਹੀਂ ਹੈ, ਸਗੋਂ ਆਪਣੇ ਨਿੱਜੀ  ਫਾਇਦੇ ਲਈ ਕੰਮ ਕਰਦੀ ਹੈ। ਪਿਛਲੇ ਕੁਝ ਸਾਲਾਂ ਤੋਂ ਮੈਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਮੈਂ ਗਲਤ ਪਾਰਟੀ 'ਚ ਸਹੀ ਆਦਮੀ ਹਾਂ, ਇਸ ਲਈ ਅਸੀਂ ਇਹ ਐਲਾਨ ਕਰਦੇ ਹਾਂ ਕਿ ਮੈਂ 'ਆਪ' ਤੋਂ ਖੁਦ ਨੂੰ ਵੱਖ ਕਰ ਰਿਹਾ ਹਾਂ ਅਤੇ ਜਨਤਾ ਦੇ ਕਰੀਬ ਜਾ ਰਿਹਾ ਹਾਂ।

 AAP ਦਾ ਅਮਿਤ ਸ਼ਾਹ 'ਤੇ ਵੱਡਾ ਇਲਜ਼ਾਮ

ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਭਾਜਪਾ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਬਲਤੇਜ ਪੰਨੂ ਨੇ ਅੱਜ ਇੱਕ ਹੰਗਾਮੀ ਪ੍ਰੈਸ ਕਾਨਫਰੰਸ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਪੰਨੂ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ (BJP) ਆਮ ਆਦਮੀ ਪਾਰਟੀ ਨੂੰ ਤੋੜਨ ਲਈ ਨਵੀਂ ਸਾਜ਼ਿਸ਼ ਰਚ ਰਹੀ ਹੈ ਅਤੇ ਇਸ ਕੰਮ ਲਈ ਪਾਰਟੀ ਦੇ ਹੀ ਸੀਨੀਅਰ ਆਗੂ ਰਾਘਵ ਚੱਢਾ ਨੂੰ ਮੋਹਰੇ ਵਜੋਂ ਵਰਤਿਆ ਜਾ ਰਿਹਾ ਹੈ।

ਬਲਤੇਜ ਪੰਨੂ ਨੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਮਿਤ ਸ਼ਾਹ, ਰਾਘਵ ਚੱਢਾ ਨੂੰ ਇੱਕ 'ਟੂਲ' (ਹਥਿਆਰ) ਵਾਂਗ ਵਰਤ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਮਿਤ ਸ਼ਾਹ ਨੇ ਰਾਘਵ ਚੱਢਾ ਨੂੰ 'ਆਪ' ਦੇ ਸੱਤ ਸੰਸਦ ਮੈਂਬਰਾਂ ਨੂੰ ਤੋੜ ਕੇ ਭਾਜਪਾ ਵਿੱਚ ਸ਼ਾਮਲ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਪੰਨੂ ਅਨੁਸਾਰ, ਇਸ ਸਾਜ਼ਿਸ਼ ਦਾ ਮੁੱਖ ਮਕਸਦ ਆਮ ਆਦਮੀ ਪਾਰਟੀ ਦੀ ਤਾਕਤ ਨੂੰ ਕਮਜ਼ੋਰ ਕਰਨਾ ਅਤੇ ਸੰਸਦ ਵਿੱਚ ਪਾਰਟੀ ਦੀ ਆਵਾਜ਼ ਨੂੰ ਦਬਾਉਣਾ ਹੈ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget