ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab News: ਅਖੀਰਲੇ ਪੜਾਅ ਲਈ ਵੋਟਾਂ ਸ਼ੁਰੂ ਹੁੰਦਿਆਂ ਹੀ ਰਾਘਵ ਚੱਢਾ ਨੇ ਪਾਈ ਵੋਟ
Raghav Chadha: ਮੁਹਾਲੀ 'ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਭ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੇ ਵੋਟ ਦਾ ਇਸਤੇਮਾਲ ਕੀਤਾ।
![Punjab News: ਅਖੀਰਲੇ ਪੜਾਅ ਲਈ ਵੋਟਾਂ ਸ਼ੁਰੂ ਹੁੰਦਿਆਂ ਹੀ ਰਾਘਵ ਚੱਢਾ ਨੇ ਪਾਈ ਵੋਟ Raghav Chadha cast his vote in mohali Punjab News: ਅਖੀਰਲੇ ਪੜਾਅ ਲਈ ਵੋਟਾਂ ਸ਼ੁਰੂ ਹੁੰਦਿਆਂ ਹੀ ਰਾਘਵ ਚੱਢਾ ਨੇ ਪਾਈ ਵੋਟ](https://feeds.abplive.com/onecms/images/uploaded-images/2024/06/01/45d934b8ddf87cb476538a77346ab71f1717205607731647_original.jpeg?impolicy=abp_cdn&imwidth=1200&height=675)
Raghav Chadha
Raghav Chadha: ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਿਆ ਹੈ। ਮੁਹਾਲੀ 'ਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਭ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪਹੁੰਚੇ ਅਤੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕ ਪੋਲਿੰਗ ਬੂਥਾਂ 'ਤੇ ਪਹੁੰਚਣੇ ਸ਼ੁਰੂ ਹੋ ਗਏ ਅਤੇ ਸਵੇਰੇ ਹੀ ਬੂਥ 'ਤੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)