ਪੜਚੋਲ ਕਰੋ

'ਆਪ' ਦੀ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਪਹਿਲਾ ਮੈਂਬਰ ਚੁਣੇ ਗਏ ਰਾਘਵ ਚੱਢਾ, ਵਿਰੋਧੀਆਂ ਨੇ ਪਹਿਲਾਂ ਹੀ ਜਤਾਇਆ ਸੀ ਖਦਸ਼ਾ

ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਮਗਰੋਂ ਵਿਰੋਧੀਆਂ ਦੇ ਖਦਸ਼ੇ ਯਕੀਨ 'ਚ ਬਦਲ ਰਾਘਵ ਚੱਢਾ ਨੂੰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।ਇਸ ਕਮੇਟੀ 'ਚ ਤਿੰਨ ਮੈਂਬਰ ਹੋਣਗੇ ਅਤੇ ਰਾਘਵ ਚੱਢਾ ਇਸਦੇ ਪਹਿਲੇ ਮੈਂਬਰ ਹੋਣਗੇ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਮਗਰੋਂ ਵਿਰੋਧੀਆਂ ਦੇ ਖਦਸ਼ੇ ਯਕੀਨ 'ਚ ਬਦਲ ਰਾਘਵ ਚੱਢਾ ਨੂੰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।ਇਸ ਕਮੇਟੀ 'ਚ ਤਿੰਨ ਮੈਂਬਰ ਹੋਣਗੇ ਅਤੇ ਰਾਘਵ ਚੱਢਾ ਇਸਦੇ ਪਹਿਲੇ ਮੈਂਬਰ ਹੋਣਗੇ। ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ਉੱਤੇ ਸਲਾਹ ਲਈ ਜਾਵੇਗੀ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਕਮੇਟੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਮੁੜ ਘਿਰ ਸਕਦੀ ਹੈ।

ਇਸ ਤੋਂ ਪਹਿਲਾਂ ਸਵਾਲ ਚੁੱਕਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ, "ਮਾਨ ਸਾਬ ਤੁਸੀਂ ਅਸਲ ਸ਼ਕਤੀ ਨਾਲ ਵਾਧੂ ਸੰਵਿਧਾਨਿਕ ਅਧਿਕਾਰੀ ਕਿਉਂ ਬਣਾ ਰਹੇ ਹੋ ਪਰ ਜਵਾਬਦੇਹੀ ਨਹੀਂ। ਕੀ 'ਆਪ' 'ਚ ਸੁਪਰ ਕੈਬਿਨੇਟ ਅਤੇ ਸੁਪਰ CM ਬਣਾਉਣ ਦੀ ਅਸਲ ਸ਼ਕਤੀਆਂ ਦੀ ਕੋਈ ਸਾਜ਼ਿਸ਼ ਹੈ? ਕਿਰਪਾ ਕਰਕੇ ਪੰਜਾਬ ਨੂੰ ਦੱਸੋ ਕਿ ਤੁਸੀਂ ਅਜਿਹੀਆਂ ਸਲਾਹਾਂ ਕਿਉਂ ਮੰਗ ਰਹੇ ਹੋ ਅਤੇ ਇਸਦੇ ਚੇਅਰਮੈਨ ਅਤੇ ਮੈਂਬਰ ਕੌਣ ਹੋਣਗੇ।"

ਸੁਖਪਾਲ ਖਹਿਰਾ ਨੇ ਟਵੀਟ ਕਰ ਕਿਹਾ ਸੀ ਕਿ, " ਭਗਵੰਤ ਮਾਨ ਦਾ ਇਕ ਹੋਰ ਅਪਮਾਨ ਤੇ ਪੰਜਾਬ ਦੇ ਲੀਡਰਾਂ ਦੇ ਅਧਿਕਾਰਾਂ 'ਤੇ ਕਬਜ਼ਾ! ਇਹ ਅਖੌਤੀ ਕਮੇਟੀ ਦਿੱਲੀ ਵਰਗੇ ਲੀਡਰਾਂ ਦੇ ਕੰਟਰੋਲ ਨੂੰ ਜਾਇਜ਼ ਠਹਿਰਾਉਣ ਲਈ ਹੈ। ਇਹ ਕਮੇਟੀ ਰਾਘਵ ਚੱਢਾ ਅਤੇ ਉਸ ਵਰਗੇ ਲੀਡਰਾਂ ਲਈ ਪੰਜਾਬ ਦਾ ਪ੍ਰਸ਼ਾਸਨ ਚਲਾਉਣ ਲਈ ਰਾਹ ਪੱਧਰਾ ਕਰੇਗੀ! ਇਸ ਨੇ ਸਾਡੇ ਮੁੱਖ ਮੰਤਰੀ ਦੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ।"

ਇਸ ਬਾਰੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਰਕਾਰ ਦੀ ਪ੍ਰਸ਼ਾਸਕੀ ਰਫ਼ਤਾਰ ਵਧਾਉਣ ਲਈ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ। ਅਪਰੈਲ ਮਹੀਨੇ ਦੌਰਾਨ ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਇੱਕ ‘ਨਾਲੇਜ ਸ਼ੇਅਰ’ ਦਸਤਾਵੇਜ਼ ’ਤੇ ਹਸਤਾਖਰ ਕੀਤੇ ਸਨ। ਇਸ ਮਾਮਲੇ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਨੂੰ ਘੇਰ ਲਿਆ ਸੀ। 

ਇਸ ਦੇ ਉਲਟ ਹਾਕਮ ਧਿਰ ਦੇ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਇਸ ਸਮਝੌਤੇ ਦਾ ਮਕਸਦ ਦਿੱਲੀ ਦੀ ਤਰਜ਼ ’ਤੇ ਪੰਜਾਬ ਦੀ ਸਿੱਖਿਆ ਤੇ ਇਲਾਜ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ‘ਆਪ’ ਆਗੂਆਂ ਦਾ ਦਾਅਵਾ ਸੀ ਕਿ ਇਸ ਸਮਝੌਤੇ ਮਗਰੋਂ ਹੁਣ ਦੋਵੇਂ ਸਰਕਾਰਾਂ ਲੋਕ ਭਲਾਈ ਲਈ ਜ਼ਰੂਰੀ ਤੇ ਮਹੱਤਵਪੂਰਨ ਵਿਚਾਰਾਂ ਅਤੇ ਯੋਜਨਾਵਾਂ ਨੂੰ ਆਪਸ ’ਚ ਆਦਾਨ ਪ੍ਰਦਾਨ ਕਰਨਗੀਆਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget