ਪੜਚੋਲ ਕਰੋ

ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਪੰਜਾਬ ਦੀ ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਰਾਘਵ ਚੱਢਾ ਨੇ ਟੇਕਿਆ ਮੱਥਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ ਚੰਗੇ ਸਕੂਲਾਂ ਤੇ ਹਸਪਤਾਲਾਂ ਲਈ, ਡਰੱਗ ਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ ਚੰਗੇ ਸਕੂਲਾਂ ਤੇ ਹਸਪਤਾਲਾਂ ਲਈ, ਡਰੱਗ ਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਉਨਾਂ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੇ ਗੁੱਡ ਗਵਰਨਿਸ ਮਾਡਲ ਦੇ ਵਿਰੋਧ 'ਚ ਰਿਵਾਇਤੀ ਸਿਆਸੀ ਪਾਰਟੀਆਂ ਇੱਕਠੀਆਂ ਹੋ ਗਈਆਂ ਹਨ, ਜਿਨਾਂ ਨੂੰ ਪੰਜਾਬ ਦੇ 3 ਕਰੋੜ ਲੋਕ ਵੋਟਾਂ ਪਾ ਕੇ ਜਾਵਬ ਦੇਣਗੇ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਬਿਆਨ ਜਾਰੀ ਕਰਦਿਆਂ ਰਾਘਵ ਚੱਢਾ ਨੇ ਕਿਹਾ, ''ਪੰਜਾਬ 'ਚ ਵਿਧਾਨ ਸਭਾ ਚੋਣਾ ਲਈ 20 ਫਰਵਰੀ ਨੂੰ ਵੋਟਾਂ ਪਾਈਆਂ ਜਾਣੀਆਂ ਹਨ। ਸੂਬੇ 'ਚ ਆਮ ਆਦਮੀ ਪਾਰਟੀ ਨੇ ਮੁੱਦਿਆਂ 'ਤੇ ਅਧਾਰਤ ਹਾਂ- ਪੱਖੀ ਅਤੇ ਉਸਾਰੂ ਚੋਣ ਮੁਹਿੰਮ ਕੀਤੀ ਹੈ। ਲੋਕਾਂ ਨੇ ਗਲੀ, ਮੁਹੱਲਿਆਂ ਵਿੱਚ ਫੁੱਲ ਬਰਸਾ ਆਪਣਾ ਪਿਆਰ ਅਤੇ ਸਮਰਥਨ ਦਿੱਤਾ ਹੈ, ਪਰ ਦੂਜੇ ਪਾਸੇ ਰਿਵਾਇਤੀ ਸਿਆਸੀ ਪਾਰਟੀਆਂ ਅਤੇ ਆਗੂਆਂ ਨੇ 'ਆਪ' ਅਤੇ ਕੇਜਰੀਵਾਲ ਨੂੰ ਵੱਡੀਆਂ -ਵੱਡੀਆਂ ਗਾਲਾਂ ਦਿੱਤੀਆਂ ਹਨ। ਸਾਰੀਆਂ ਵਿਰੋਧੀਆਂ ਪਾਰਟੀਆਂ ਇੱਕਠੀਆਂ ਹੋ ਗਈਆਂ ਅਤੇ ਹੁਣ ਇਹ ਲੜਾਈ ਭ੍ਰਿਸ਼ਟ ਤਾਕਤਾਂ ਅਤੇ ਲੋਕਾਂ ਵਿੱਚਕਾਰ ਹੋ ਗਈ ਹੈ।

ਚੱਢਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਡਰ ਹੈ ਕਿ ਜੇਕਰ ਇੱਕ ਵਾਰੀ ਕੇਜਰੀਵਾਲ ਦਾ ਗਵਰਨਿਸ ਮਾਡਲ ਸਾਡੇ ਪੰਜਾਬ ਨੇ ਦੇਖ ਲਿਆ ਤਾਂ ਉਸ ਤੋਂ ਬਾਅਦ ਰਿਵਾਇਤੀ ਪਾਰਟੀਆਂ ਦੀਆਂ ਦੁਕਾਨਾਂ ਹਮੇਸ਼ਾਂ ਲਈ ਬੰਦ ਹੋ ਜਾਣਗੀਆਂ। ਇਨਾਂ ਦਾ ਮਕਸਦ ਇਮਾਨਦਾਰ ਲੋਕਾਂ ਨੂੰ ਸੱਤਾ 'ਚ ਆਉਣ ਤੋਂ ਰੋਕਣਾ ਹੈ। ਉਨਾਂ ਕਿਹਾ ਕਿ ਜਿਸ ਤਰਾਂ ਇਹ ਭ੍ਰਿਸ਼ਟ ਲੋਕ ਇੱਕਠੇ ਹੋ ਗਏ ਹਨ, ਉਸੇ ਤਰਾਂ ਬਦਲਾਅ ਲਈ 3 ਕਰੋੜ ਪੰਜਾਬੀ ਇੱਕਠੇ ਹੋਣਗੇ।

ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ, ''ਵੋਟਾਂ ਵਾਲੇ ਦਿਨ ਪੰਜਾਬ ਦੇ ਲੋਕ ਆਪਣੇ ਬੱਚਿਆਂ ਦੇ ਭਵਿੱਖ, ਪੰਜਾਬ ਦੀ ਖੁਸ਼ਹਾਲੀ, ਵਧੀਆ ਸਿੱਖਿਆ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਸਮੇਤ ਭ੍ਰਿਸ਼ਟਾਚਾਰ ਤੇ ਚਿੱਟਾ ਮੁਕਤ ਸੂਬੇ ਲਈ, ਅਮਨ- ਸ਼ਾਂਤੀ ਲਈ ਵੋਟਾਂ ਜ਼ਰੂਰ ਪਾਉਣ, ਤਾਂ ਜੋ ਪੰਜਾਬ ਹਸਦਾ- ਵਸਦਾ ਰਹੇ।''

ਇਹ ਵੀ ਪੜ੍ਹੋ : ਸੁਨੀਲ ਜਾਖੜ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ਰਾਜਨੀਤਿਕ ਜਮਾਤ ਦੀ ਤਰਫ਼ੋਂ ਮੰਗੀ ਮੁਆਫ਼ੀ , ਕੇਜਰੀਵਾਲ 'ਤੇ ਕੀਤਾ ਵੱਡਾ ਹਮਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

Embed widget