ਪੜਚੋਲ ਕਰੋ

AAP ਨੂੰ ਵੱਡਾ ਝਟਕਾ ! BJP 'ਚ ਸ਼ਾਮਲ ਹੋਏ 'AAP' ਦੇ 3 ਬਾਗੀ ਰਾਜ ਸਭਾ ਮੈਂਬਰ  

ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ,ਜਦੋਂ ਆਮ ਆਦਮੀ ਪਾਰਟੀ ਦੇ ਬਾਗੀ ਤਿੰਨ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਅਧਿਕਾਰਤ ਤੌਰ 'ਤੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ

 AAP MPs join BJP : ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ,ਜਦੋਂ ਆਮ ਆਦਮੀ ਪਾਰਟੀ ਦੇ ਬਾਗੀ ਤਿੰਨ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਅਧਿਕਾਰਤ ਤੌਰ 'ਤੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।

10 ਵਿੱਚੋਂ 7 ਸੰਸਦ ਮੈਂਬਰ ਉਨ੍ਹਾਂ ਦੇ ਨਾਲ ਹਨ : ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ 10 ਰਾਜ ਸਭਾ ਸੰਸਦ ਮੈਂਬਰਾਂ ਵਿੱਚੋਂ ਸੱਤ ਭਾਜਪਾ ਵਿੱਚ ਸ਼ਾਮਲ ਹੋਣਗੇ। ਇਹ ਐਲਾਨ ਪੰਜਾਬ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਸ਼ਾਮ 4 ਵਜੇ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਰਾਜ ਸਭਾ ਸੰਸਦ ਮੈਂਬਰ ਸੰਦੀਪ ਪਾਠਕ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਸਾਡੇ ਨਾਲ ਹਨ।

ਪ੍ਰੈਸ ਕਾਨਫਰੰਸ ਵਿੱਚ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ। ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚੇਅਰਮੈਨ ਹਨ ਅਤੇ ਈਡੀ ਨੇ 10 ਦਿਨ ਪਹਿਲਾਂ (15 ਅਪ੍ਰੈਲ) ਜਲੰਧਰ ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਸੀ।

ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਜਪਾ ਹੈੱਡਕੁਆਰਟਰ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਬਾਕੀ ਚਾਰ ਸੰਸਦ ਮੈਂਬਰ ਅਜੇ ਭਾਜਪਾ 'ਚ ਸ਼ਾਮਿਲ ਨਹੀਂ ਹੋਏ ਹਨ। ਸਵਾਤੀ ਮਾਲੀਵਾਲ ਨੇ ਕਿਹਾ, "ਮੈਂ ਈਟਾਨਗਰ ਵਿੱਚ ਹਾਂ। ਮੈਂ ਸ਼ਾਮ ਨੂੰ ਦਿੱਲੀ ਵਾਪਸ ਆਉਣ ਤੋਂ ਬਾਅਦ ਤੁਹਾਡੇ ਨਾਲ ਗੱਲ ਕਰਾਂਗੀ। ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।"

ਰਾਘਵ ਨੇ ਕਿਹਾ, "ਦਲ-ਬਦਲੂ ਕਾਨੂੰਨ ਨਹੀਂ ਚੱਲੇਗਾ।"

ਰਾਘਵ ਨੇ ਕਿਹਾ ਕਿ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰਾਂ ਨੇ ਇਹ ਫੈਸਲਾ ਲਿਆ ਹੈ। ਇਸ ਲਈ ਦਲ-ਬਦਲੂ ਕਾਨੂੰਨ ਲੱਗਣ ਦਾ ਕੋਈ ਮਤਲਬ ਨਹੀਂ ਹੈ। ਰਾਘਵ ਚੱਢਾ ਨੇ ਕਿਹਾ, "ਪਿਛਲੇ ਕੁਝ ਸਾਲਾਂ ਤੋਂ ਮੈਨੂੰ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਵਿਅਕਤੀ ਹਾਂ। ''ਅਸੀਂ ਇਹ ਫ਼ੈਸਲਾ ਕੀਤਾ ਹੈ ਕਿ ਰਾਜ ਸਭਾ 'ਚ 'ਆਪ' ਦੇ ਦੋ ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਪ੍ਰਬੰਧਾਂ ਦਾ ਇਸਤੇਮਾਲ ਕਰਦੇ ਹੋਏ ਖੁਦ ਨੂੰ ਭਾਜਪਾ 'ਚ ਮਿਲਾ ਲਵਾਂਗੇ।

 ਆਪ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਡਾ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ ਸੀ 

ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਦਿਨੀਂ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਅਸ਼ੋਕ ਮਿੱਤਲ ਨੂੰ ਨਿਯੁਕਤ ਕਰ ਦਿੱਤਾ ਗਿਆ ਸੀ।

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget