ਪੜਚੋਲ ਕਰੋ
Advertisement
ਵਿਰੋਧੀ ਧਿਰਾਂ ਲਈ ਕਸ਼ਮੀਰ 'ਚ ਨੋ ਐਂਟਰੀ!
ਰਾਹੁਲ ਨਾਲ ਜਾਣ ਵਾਲੇ ਵਫ਼ਦ ਵਿੱਚ ਸੀਨੀਅਰ ਪਾਰਟੀ ਆਗੂ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਤੋਂ ਇਲਾਵਾ ਸੀਪੀਆਈ, ਸੀਪੀਐੱਮ, ਆਰਜੇਡੀ, ਡੀਐੱਮਕੇ ਤੇ ਹੋਰਨਾਂ ਪਾਰਟੀਆਂ ਦੇ ਆਗੂ ਸ਼ਾਮਲ ਸਨ। ਇਸ ਦੌਰਾਨ ਜੰਮੂ ਕਸ਼ਮੀਰ ਸਰਕਾਰ ਨੇ ਦੇਰ ਰਾਤ ਬਿਆਨ ਜਾਰੀ ਕਰਦਿਆਂ ਸਿਆਸੀ ਆਗੂਆਂ ਨੂੰ ਵਾਦੀ ਦੀ ਅਮਨ ਸ਼ਾਂਤੀ ਦੇ ਮੱਦੇਨਜ਼ਰ ਦੌਰਾ ਨਾ ਕਰਨ ਦੀ ਸਲਾਹ ਦਿੱਤੀ ਸੀ।
ਸ਼੍ਰੀਨਗਰ: ਜੰਮੂ-ਕਸ਼ਮੀਰ ਤੋਂ ਧਾਰਾ 370 ਬੇਅਸਰ ਕਰਨ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਈ ਵਿਰੋਧੀ ਧਿਰਾਂ ਦੇ ਨੇਤਾਵਾਂ ਨੇ ਸੂਬੇ ਦਾ ਦੌਰਾ ਕਰਨ ਦਾ ਫੈਸਲਾ ਲਿਆ ਸੀ। ਪਰ ਕੇਂਦਰ ਸਰਕਾਰ ਨੂੰ ਇਨ੍ਹਾਂ ਦਾ ਇਹ ਫੈਸਲਾ ਨਹੀਂ ਜਚਿਆ, ਇਸ ਲਈ ਹੁਣ ਸਭਨਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਸ ਭੇਜਿਆ ਜਾਵੇਗਾ।
ਰਾਹੁਲ ਨਾਲ ਜਾਣ ਵਾਲੇ ਵਫ਼ਦ ਵਿੱਚ ਸੀਨੀਅਰ ਪਾਰਟੀ ਆਗੂ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਤੋਂ ਇਲਾਵਾ ਸੀਪੀਆਈ, ਸੀਪੀਐੱਮ, ਆਰਜੇਡੀ, ਡੀਐੱਮਕੇ ਤੇ ਹੋਰਨਾਂ ਪਾਰਟੀਆਂ ਦੇ ਆਗੂ ਸ਼ਾਮਲ ਸਨ। ਇਸ ਦੌਰਾਨ ਜੰਮੂ ਕਸ਼ਮੀਰ ਸਰਕਾਰ ਨੇ ਦੇਰ ਰਾਤ ਬਿਆਨ ਜਾਰੀ ਕਰਦਿਆਂ ਸਿਆਸੀ ਆਗੂਆਂ ਨੂੰ ਵਾਦੀ ਦੀ ਅਮਨ ਸ਼ਾਂਤੀ ਦੇ ਮੱਦੇਨਜ਼ਰ ਦੌਰਾ ਨਾ ਕਰਨ ਦੀ ਸਲਾਹ ਦਿੱਤੀ ਸੀ।They would also be violating restrictions that are still there in many areas. Senior leaders should understand that top priority would be given to maintaining peace, order and preventing loss of human lives.
— DIPR-J&K (@diprjk) August 23, 2019
ਇਸ ਤੋਂ ਪਹਿਲਾਂ ਗੁਲਾਮ ਨਬੀ ਆਜ਼ਾਦ ਦੋ ਵਾਰ ਕਸ਼ਮੀਰ ਜਾਣ ਦੀ ਕੋਸ਼ਿਸ਼ ਕਰ ਚੁੱਕੇ ਹਨ, ਪਰ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਸ ਭੇਜ ਦਿੱਤਾ ਗਿਆ ਸੀ। ਆਜ਼ਾਦ ਇੱਥੋਂ ਦੇ ਵਸਨੀਕ ਵੀ ਹਨ, ਤਾਂ ਵੀ ਉਨ੍ਹਾਂ ਨੂੰ ਆਪਣੇ ਘਰ ਵੀ ਸੀ ਜਾਣ ਦਿੱਤਾ ਗਿਆ ਤੇ ਵਾਪਸ ਦਿੱਲੀ ਭੇਜ ਦਿੱਤਾ ਗਿਆ। ਹੁਣ ਬਾਕੀ ਸਾਰੇ ਨੇਤਾਵਾਂ ਨੂੰ ਵੀ ਹਵਾਈ ਅੱਡੇ ਤੋਂ ਹੀ ਭੇਜਿਆ ਜਾ ਸਕਦਾ ਹੈ।At a time when the government is trying to protect the people of Jammu & Kashmir from the threat of cross border terrorism and attacks by militants and separatists and gradually trying to restore public order by controlling miscreants and mischief mongers, (1/3)
— DIPR-J&K (@diprjk) August 23, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪੰਜਾਬ
ਪੰਜਾਬ
Advertisement