Congress Meeting: ਰਾਹੁਲ ਗਾਂਧੀ ਦੀ ਨਵਜੋਤ ਸਿੱਧੂ ਨੂੰ ਝਾੜ ? ਪਾਰਟੀ ਦੇ ਲੀਡਰਾਂ ਵਿਰੋਧੀ ਦਿੱਤੇ ਬਿਆਨ 'ਤੇ ਹਾਈਕਮਾਨ ਸ਼ਖਤ

Congress High Command Meeting: ਨਾਲ ਮੀਟਿੰਗ ਦੌਰਾਨ ਰਾਹੁਲ ਗਾਂਧੀ ਨੇ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਰਾਹੁਲ ਨੇ ਕਿਹਾ ਕਿ ਆਗੂਆਂ ਨੂੰ ਪਾਰਟੀ ਲੀਡਰਸ਼ਿਪ ਨੂੰ ਹਲਕੇ ਵਿੱਚ ਨਹੀਂ ਲੈਣਾ

Congress High Command Meeting: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਕਾਂਗਰਸ ਹਾਈਕਮਾਨ ਨੂੰ ਪੰਜਾਬ ਦੀ ਲੀਡਰਸ਼ਿਪ ਨੇ ਵੱਖਰੇ ਚੱਕਰਾਂ 'ਚ ਪਾਇਆ ਹੋਇਆ ਹੈ। ਬੀਤੇ ਦਿਨ ਪੰਜਾਬ ਕਾਂਗਰਸ ਦੇ ਲੀਡਰਾਂ ਨੂੰ ਸਮਝਾਉਣ ਲਈ ਦਿੱਲੀ ਵਿੱਚ ਕਾਂਗਰਸ ਹਾਈਕਮਾਨ ਨੇ

Related Articles