ਪੜਚੋਲ ਕਰੋ

ਰਾਹੁਲ ਗਾਂਧੀ ਦੀ ਪੰਜਾਬ ਕਾਂਗਰਸ ਨੂੰ ਚੇਤਾਵਨੀ, ਕਿਹਾ- ਟੀਮ ਪਲੇਅਰ ਬਣੋ, ਨਹੀਂ ਤਾਂ ਠੀਕ ਕਰ ਦੇਵਾਂਗਾ

Rahul Gandhi Rally: ਬਰਨਾਲਾ ਵਿੱਚ ਸ਼ਨੀਵਾਰ ਨੂੰ ਕਾਂਗਰਸ ਦੀ ਰੈਲੀ ਹੋਈ। ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਅੰਦਰ ਧੜੇਬੰਦੀ ਬਾਰੇ ਆਗੂਆਂ ਨੂੰ ਚੇਤਾਵਨੀ ਦਿੱਤੀ।

Rahul Gandhi Rally: ਬਰਨਾਲਾ ਵਿੱਚ ਸ਼ਨੀਵਾਰ ਨੂੰ ਕਾਂਗਰਸ ਦੀ ਰੈਲੀ ਹੋਈ। ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਅੰਦਰ ਧੜੇਬੰਦੀ ਬਾਰੇ ਆਗੂਆਂ ਨੂੰ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ, "ਮੈਂ ਕਾਂਗਰਸ ਪਾਰਟੀ ਨੂੰ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਟੀਮ ਵਰਕ ਜ਼ਰੂਰੀ ਹੈ। ਇੱਕ ਪਲੇਅਰ ਗੇਮ ਨਹੀਂ ਜਿੱਤ ਸਕਦਾ। ਸਾਡੇ ਕੋਲ ਪੂਰੀ ਟੀਮ ਬੈਠੀ ਹੈ। ਮੈਂ ਮੈਸੇਜ ਦੇਣਾ ਚਾਹੁੰਦਾ ਹਾਂ ਟੀਮ ਪਲੇਅਰ ਬਣੋ। ਨਹੀਂ ਤਾਂ, ਅਸੀਂ ਤੁਹਾਨੂੰ ਰਿਜ਼ਰਵ ਵਿੱਚ ਰੱਖਾਂਗੇ।"

ਰਾਹੁਲ ਗਾਂਧੀ ਨੇ ਕਿਹਾ, "ਤੁਸੀਂ ਕਿੰਨੇ ਵੀ ਵੱਡੇ ਹੋਵੋ, ਪਰ ਕੋਈ ਵੀ ਪਾਰਟੀ ਤੋਂ ਵੱਡਾ ਨਹੀਂ ਹੈ। ਇੱਕ ਟੀਮ ਖਿਡਾਰੀ ਬਣੋ। ਨਹੀਂ ਬਣੇ ਤਾਂ ਮੈਂ ਅਤੇ ਖੜਗੇ ਤੁਹਾਨੂੰ ਠੀਕ ਕਰ ਦੇਵਾਂਗੇ। ਸਾਰੇ ਸੀਨੀਅਰ ਆਗੂ ਇੱਥੇ ਹਨ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਾਡੀ ਅਸਲ ਤਾਕਤ ਸਾਡੇ ਵਰਕਰਾਂ ਵਿੱਚ ਹੈ। ਪੰਜਾਬ ਵਿੱਚ ਜੋ ਵੀ ਹੋਵੇਗਾ, ਉਨ੍ਹਾਂ ਦੀ ਰਿਸਪੈਕਟ ਨਾਲ ਹੋਵੇਗਾ।

ਉਨ੍ਹਾਂ ਕਿਹਾ ਕਿ ਅਮਰੀਕਾ-ਭਾਰਤ ਡੀਲ ਚਾਰ ਮਹੀਨਿਆਂ ਤੋਂ ਰੁਕਿਆ ਹੋਇਆ ਸੀ। ਜਦੋਂ ਮੈਂ ਸੰਸਦ ਵਿੱਚ ਬੋਲ ਰਿਹਾ ਸੀ ਤਾਂ ਇਸਨੂੰ ਰੋਕਿਆ ਜਾ ਰਿਹਾ ਸੀ। ਉਸੇ ਸ਼ਾਮ ਨੂੰ ਪ੍ਰਧਾਨ ਮੰਤਰੀ ਦਾ ਟਰੰਪ ਨੂੰ ਫ਼ੋਨ ਜਾਂਦਾ ਹੈ। ਇਹ ਮੈਂ ਨਹੀਂ ਕਿਹਾ। ਟਰੰਪ ਨੇ ਇਸ ਬਾਰੇ ਟਵੀਟ ਕੀਤਾ। ਪ੍ਰਧਾਨ ਮੰਤਰੀ ਨੇ ਟਰੰਪ ਨੂੰ ਫ਼ੋਨ ਕੀਤਾ, ਪਰ ਕਿਸੇ ਮੰਤਰੀ ਨਾਲ ਸਲਾਹ ਨਹੀਂ ਕੀਤੀ, ਅਤੇ ਸਿਰਫ਼ ਇਹ ਕਿਹਾ ਕਿ ਉਹ ਡੀਲ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਡੀਲ ਵਿੱਚ ਸੋਇਆਬੀਨ, ਦਾਲ, ਅਖਰੋਟ ਅਤੇ ਬਦਾਮ ਸਾਰੇ ਅਮਰੀਕਾ ਨੂੰ ਦਿੱਤੇ ਗਏ ਹਨ। ਹਿਮਾਚਲ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਛੱਤੀਸਗੜ੍ਹ ਅਤੇ ਓਡੀਸ਼ਾ ਦੇ ਕਿਸਾਨ ਬਰਬਾਦ ਹੋਣ ਵਾਲੇ ਹਨ। ਮੋਦੀ ਨੇ ਦਰਵਾਜ਼ਾ ਖੋਲ੍ਹ ਦਿੱਤਾ ਹੈ। ਅਮਰੀਕੀ ਸਾਮਾਨ ਆ ਰਿਹਾ ਹੈ। ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਦਾ ਗਲਾ ਫੜ ਲਿਆ ਹੈ ਅਤੇ ਉਨ੍ਹਾਂ ਦਾ ਸਿਰ ਝੁਕਾ ਦਿੱਤਾ ਹੈ।

ਮੋਦੀ ਵੀ ਇਹ ਸੌਦਾ ਨਹੀਂ ਚਾਹੁੰਦੇ ਸਨ। ਉਹ ਚਾਰ ਮਹੀਨਿਆਂ ਤੋਂ ਇਸਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਅਸੀਂ ਨੌਕਰਸ਼ਾਹਾਂ ਨੂੰ ਪੁੱਛਦੇ ਸੀ ਕਿ ਕੀ ਉਹ ਖੇਤੀਬਾੜੀ ਸੈਕਟਰ ਤਾਂ ਨਹੀਂ ਖੋਲ੍ਹ ਰਹੇ ਹਨ। ਤਾਂ ਉਹ ਜਵਾਬ ਦਿੰਦੇ ਸਨ, "ਉਹ ਨਹੀਂ ਖੋਲ਼੍ਹ ਰਹੇ ਸਨ।" ਪਰ ਹੁਣ ਸਵਾਲ ਖੜ੍ਹਾ ਹੁੰਦਾ ਹੈ: ਮੋਦੀ ਨੇ ਉਹ ਕਿਵੇਂ ਕੀਤਾ ਜੋ ਚਾਰ ਮਹੀਨਿਆਂ ਵਿੱਚ ਨਹੀਂ ਕੀਤਾ ਜਾ ਸਕਦਾ ਸੀ, 15 ਮਿੰਟਾਂ ਵਿੱਚ?

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget