Punjab Illegal Sand Mining Case: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਅਤੇ 'ਰੇਤ ਮਾਫੀਆ' ਵਿੱਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਈਡੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।


ਈਡੀ ਦੀ ਕਾਰਵਾਈ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਈਡੀ ਦਾ ਛਾਪੇਮਾਰੀ ਕਰਨਾ ਭਾਜਪਾ ਦਾ ਪਸੰਦੀਦਾ ਹਥਿਆਰ ਹੈ ਕਿਉਂਕਿ ਉਹ ਆਪਣੀਆਂ ਕਈ ਚੀਜ਼ਾਂ ਨੂੰ ਛੁਪਾਉਣਾ ਚਾਹੁੰਦੇ ਹਨ। ਹਰ ਕੋਈ ਤੁਹਾਡੇ ਵਰਗਾ ਨਹੀਂ ਹੁੰਦਾ। ਸਾਨੂੰ ਕੋਈ ਡਰ ਨਹੀਂ ਹੈ।"




 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ